-ਮਾਮਲਾ : ਝੋਨੇ ਦੀ ਖ਼ਰੀਦ ਦੇ ਮਾੜੇ ਪ੍ਰਬੰਧਾਂ ਦਾ- ਕਿਸਾਨ ਜਥੇਬੰਦੀਆਂ ਵਲੋਂ ਮਾਰਕਿਟ ਕਮੇਟੀ ਦੇ ਦਫ਼ਤਰ ਦਾ ਘਿਰਾਓ
ਗਿੱਦੜਬਾਹਾ, 2 ਨਵੰਬਰ (ਸ਼ਿਵਰਾਜ ਸਿੰਘ ਬਰਾੜ)-ਝੋਨੇ ਦੇ ਮੰਡੀਆਂ ਵਿਚ ਖ਼ਰੀਦ ਦੇ ਮਾੜੇ ਪ੍ਰਬੰਧਾਂ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਵਲੋਂ ਮਾਰਕਿਟ ਕਮੇਟੀ ਗਿੱਦੜਬਾਹਾ ਦੇ ਦਫ਼ਤਰ ਦਾ ਘਿਰਾਓ ਕੀਤਾ ਗਿਆ। ਇਸ ਦੌਰਾਨ ਸੂਬਾ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ।
ਕਿਸਾਨ ਜਥੇਬੰਦੀਆਂ ਦੇ ਆਗੂ ਮਾਰਕਿਟ ਕਮੇਟੀ ਦਫ਼ਤਰ ਗਿੱਦੜਬਾਹਾ ਅੱਗੇ ਰੋਸ ਧਰਨਾ ਦਿੰਦੇ ਹੋਏ। ਤਸਵੀਰ: ਸ਼ਿਵਰਾਜ ਸਿੰਘ ਬਰਾੜ
03-11-2026