11-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-11-2026

ਭਗਤ ਸੈਣ ਜੀ ਦਾ ਜਨਮ ਦਿਹਾੜਾ ਮਨਾਇਆ

ਸਾਦਿਕ, 10 ਨਵੰਬਰ (ਆਰ. ਐਸ.

ਭਗਤ ਸੈਣ ਸਭਾ ਸਾਦਿਕ ਵਲੋਂ ਭਗਤ ਸੈਣ ਜੀ ਦੇ ਜਨਮ ਦਿਹਾੜੇ ਸਮੇਂ ਗੁਰਦੁਆਰਾ ਸੁਖਮਨੀ ਸਾਹਿਬ ਸਾਦਿਕ ਵਿਖੇ ਕਰਵਾਏ ਗਏ ਧਾਰਮਿਕ ਸਮਾਗਮ ’ਚ ਸ਼ਾਮਿਲ ਸੰਗਤਾਂ। ਤਸਵੀਰ : ਆਰ.ਐਸ.ਧੁੰਨਾ 11-11-2026
ਸਾਦਿਕ, 10 ਨਵੰਬਰ (ਆਰ.ਐਸ.ਧੁੰਨਾ)- ਭਗਤ ਸੈਣ ਸਭਾ ਸਾਦਿਕ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਭਗਤ ਸੈਣ ਜੀ ਦਾ ਜਨਮ ਦਿਹਾੜਾ ਗੁਰਦੁਆਰਾ ਸੁਖਮਨੀ ਸਾਹਿਬ ਸਾਦਿਕ ਵਿਖੇ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਪਾਏ ਅਤੇ ਗੁਰਦੁਆਰਾ ਸਾਹਿਬ ਦੇ ਗ੍ਰੰਥੀ ਬਾਬਾ ਜਸਵਿੰਦਰ ਸਿੰਘ ਸੋਨੂੰ ਨੇ ਸਭਾ ਅਤੇ ਇਲਾਕੇ ਦੀ ਚੜ੍ਹਦੀ ਕਲਾ ਲਈ ਅਰਦਾਸ ਬੇਨਤੀ ਕੀਤੀ। ਗ੍ਰੰਥੀ ਜਸਵਿੰਦਰ ਸਿੰਘ ਸੋਨੂੰ ਨੇ ਭਗਤ ਸੈਣ ਜੀ ਦੇ ਜੀਵਨ ਬਾਰੇ ਸੰਗਤਾਂ ਨੂੰ ਜਾਣਕਾਰੀ ਦਿੱਤੀ। ਸਭਾ ਦੇ ਪ੍ਰਧਾਨ ਰਣਜੀਤ ਸਿੰਘ ਨੇ ਆਈਆਂ ਹੋਈਆਂ ਸੰਗਤਾਂ ਦਾ ਧੰਨਵਾਦ ਕੀਤਾ। ਇਸ ਮੌਕੇ ਬੀਬੀ ਬੇਅੰਤ ਕੌਰ ਸੇਖੋਂ, ਭਾਈ ਦਲੇਰ ਸਿੰਘ ਡੋਡ, ਸਰਪ੍ਰਸਤ ਸ਼ਾਮ ਸ਼ੁੰਦਰ, ਪ੍ਰਧਾਨ ਰਣਜੀਤ ਸਿੰਘ, ਗੌਰਵ ਕੱਕੜ ਭਾਰਤੀ ਜਨਤਾ ਪਾਰਟੀ ਫ਼ਰੀਦਕੋਟ, ਸਰਪੰਚ ਦੀਸ਼ਾ ਸਿੰਘ ਸਾਦਿਕ, ਸ਼ਿਵਰਾਜ ਸਿੰਘ ਢਿੱਲੋਂ, ਬਲਜਿੰਦਰ ਸਿੰਘ ਧਾਲੀਵਾਲ, ਪੰਚ ਓਮ ਪ੍ਰਕਾਸ਼ ਗੋਰਾ, ਪੰਚ ਅੰਗਰੇਜ਼ ਸਿੰਘ, ਜਸਵਿੰਦਰ ਸਿੰਘ, ਹਰਜਿੰਦਰ ਸਿੰਘ ਚੌਹਾਨ, ਕਾਲਾ ਢਿੱਲਵਾਂ, ਲਵ ਸਿੰਘ, ਅਮਰੀਕ ਸਿੰਘ, ਦੀਪਾ ਪਿੰਡੀ, ਬੋਹੜ ਸਿੰਘ, ਤਰਸੇਮ ਸਿੰਘ ਸੇਮਾ, ਅਜੀਤ ਕੁਮਾਰ, ਢੋਲਾ ਸਿੰਘ, ਉਪਿੰਦਰ ਗਿੰਨੀ, ਸੁੱਖਾ ਝੋਕ ਸਰਕਾਰੀ, ਕਿੰਦਰ ਸਿੰਘ, ਜੱਸ ਸਾਦਿਕ, ਸ਼ੱਮਾ ਸਿੰਘ, ਦੀਪਾ ਵੀਰੇਵਾਲਾ, ਸੋਨਾ ਢਿੱਲਵਾਂ, ਸੋਬਤ ਸਿੰਘ, ਸਿੰਟੂ ਗੱਖੜ, ਰਜਿੰਦਰ ਕੁਮਾਰ, ਡਾ. ਸੁਰਜੀਤ ਸਿੰਘ ਦੁਆਰੇਆਣਾ, ਅਜੈ ਸਿੰਘ, ਸੰਦੀਪ ਕੁਮਾਰ, ਡਾ. ਜਗਤਾਰ ਸਿੰਘ, ਸੰਜੀਵ ਕੁਮਾਰ, ਅਮਨਪ੍ਰੀਤ ਸਿੰਘ ਮਾਨੀ ਸਿੰਘ ਵਾਲਾ, ਪਿ੍ਰਤਪਾਲ ਸਿੰਘ ਢਿੱਲੋਂ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ’ਚ ਬੰਦੀਛੋੜ ਦਿਵਸ ਤੇ ਦੀਵਾਲੀ ਦਾ ਤਿਉਹਾਰ ਮਨਾਇਆ ਅਗਲੀ ਖ਼ਬਰ ਸਪੀਕਰ ਸੰਧਵਾਂ ਨੇ ਭਾਈ ਘਨੱਈਆ ਕੈਂਸਰ ਰੋਕੋ ਸੇਵਾ ਸੁਸਾਇਟੀ ਦੇ ਉਪਰਾਲੇ ਦੀ ਕੀਤੀ ਸ਼ਲਾਘਾ ਕੈਂਸਰ ਦੇ ਮਰੀਜ਼ਾਂ ਨੂੰ ਆਰਥਿਕ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।