ਪੰਜਾਬ ਪੁਲਿਸ ਪੈਨਸ਼ਨਰਜ਼ ਵੈਲਫ਼ੇਅਰ ਐਸੋਸੀਏਸ਼ਨ ਦੀ ਮੀਟਿੰਗ
ਕੋਟਕਪੂਰਾ, 12 ਨਵੰਬਰ (ਰਿੰਕੂ ਮਲਹੋਤਰਾ)-ਪੰਜਾਬ ਪੁਲਿਸ ਪੈਨਸ਼ਨਰਜ਼ ਵੈਲਫ਼ੇਅਰ ਐਸੋਸੀਏਸ਼ਨ ਬਲਾਕ ਕੋਟਕਪੂਰਾ ਦੇ ਮੈਂਬਰਾਂ ਦੀ ਮੀਟਿੰਗ ਸੇਵਾ-ਮੁਕਤ ਇੰਸਪੈਕਟਰ ਇਕਬਾਲ ਸਿੰਘ ਪ੍ਰਧਾਨ ਦੀ ਨਿਗਰਾਨੀ ਹੇਠ ਹੋਈ। ਮੀਟਿੰਗ ’ਚ ਮੈਂਬਰਾਂ ਨੂੰ ਡਿਜੀਟਲ ਲਾਈਫ਼ ਸਰਟੀਫਿਕੇਟ ਬੈਂਕ ਵਿਚ ਜਮਾਂ ਕਰਵਾਉਣ ਲਈ ਜਾਣੂ ਕਰਵਾਇਆ ਗਿਆ ਅਤੇ ਮਹਿੰਗਾਈ ਭੱਤਿਆਂ ਬਾਰੇ ਦੱਸਿਆ ਗਿਆ।
ਅਜੀਤ ਡੈਸਕ
13-11-2026