16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-11-2026

ਸੂਬਾ ਬਾਦਲ, ਯਾਦੀ ਜ਼ੈਲਦਾਰ, ਰਣਜੀਤ ਔਲਖ ਸਮੇਤ ਅਨੇਕਾਂ ਆਗੂਆਂ ਨੇ ਰਵੀ ਬਰਗਾੜੀ ਨਾਲ ਦੁੱਖ ਸਾਂਝਾ ਕੀਤਾ

ਬਰਗਾੜੀ, 16 ਨਵੰਬਰ (ਲਖਵਿੰਦਰ ਸ਼ਰਮਾ)-ਯੂਥ ਅਕਾਲੀ ਆਗੂ ਰਵਿੰਦਰ ਸਿੰਘ ਰਵੀ ਸ਼ਰਮਾ ਦੇ ਪਿਤਾ ਓਮ ਪ੍ਰਕਾਸ਼ ਸ਼ਰਮਾ ਸਾਬਕਾ ਪੰਚ ਅਕਾਲ ਚਲਾਣਾ ਕਰ ਗਏ ਸਨ। ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਜੈਤੋ ਦੇ ਇੰਚਾਰਜ ਸੂਬਾ ਸਿੰਘ ਬਾਦਲ, ਯਾਦਵਿੰਦਰ ਸਿੰਘ ਯਾਦੀ ਜ਼ੈਲਦਾਰ, ਅਕਾਲੀ ਦਲ ਪੁਨਰ ਸੁਰਜੀਤ ਦੇ ਸਾਬਕਾ ਚੇਅਰਮੈਨ ਰਣਜੀਤ ਸਿੰਘ ਔਲਖ ਦਬੜ੍ਹੀਖਾਨਾ, ਰਾਮਪਾਲ ਬਰਗਾੜੀ, ਸਰਕਲ ਪ੍ਰਧਾਨ ਅਮਰਪ੍ਰੀਤ ਸਿੰਘ ਪਾਲੀ ਢਿੱਲੋਂ ਬਰਗਾੜੀ, ਮਨਦੀਪ ਸਿੰਘ ਰੂਬੀ ਪੰਜਗਰਾਈਂ, ਜਸਪਾਲ ਸਿੰਘ ਕਾਂਟਾ, ਗੁਰਪ੍ਰੀਤ ਸਿੰਘ ਸੋਢੀ ਢਿੱਲਵਾਂ, ਬੀ.

ਅਜੀਤ ਡੈਸਕ 17-11-2026
ਬਰਗਾੜੀ, 16 ਨਵੰਬਰ (ਲਖਵਿੰਦਰ ਸ਼ਰਮਾ)-ਯੂਥ ਅਕਾਲੀ ਆਗੂ ਰਵਿੰਦਰ ਸਿੰਘ ਰਵੀ ਸ਼ਰਮਾ ਦੇ ਪਿਤਾ ਓਮ ਪ੍ਰਕਾਸ਼ ਸ਼ਰਮਾ ਸਾਬਕਾ ਪੰਚ ਅਕਾਲ ਚਲਾਣਾ ਕਰ ਗਏ ਸਨ। ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਜੈਤੋ ਦੇ ਇੰਚਾਰਜ ਸੂਬਾ ਸਿੰਘ ਬਾਦਲ, ਯਾਦਵਿੰਦਰ ਸਿੰਘ ਯਾਦੀ ਜ਼ੈਲਦਾਰ, ਅਕਾਲੀ ਦਲ ਪੁਨਰ ਸੁਰਜੀਤ ਦੇ ਸਾਬਕਾ ਚੇਅਰਮੈਨ ਰਣਜੀਤ ਸਿੰਘ ਔਲਖ ਦਬੜ੍ਹੀਖਾਨਾ, ਰਾਮਪਾਲ ਬਰਗਾੜੀ, ਸਰਕਲ ਪ੍ਰਧਾਨ ਅਮਰਪ੍ਰੀਤ ਸਿੰਘ ਪਾਲੀ ਢਿੱਲੋਂ ਬਰਗਾੜੀ, ਮਨਦੀਪ ਸਿੰਘ ਰੂਬੀ ਪੰਜਗਰਾਈਂ, ਜਸਪਾਲ ਸਿੰਘ ਕਾਂਟਾ, ਗੁਰਪ੍ਰੀਤ ਸਿੰਘ ਸੋਢੀ ਢਿੱਲਵਾਂ, ਬੀ.ਸੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਗੁਰਸੇਵਕ ਸਿੰਘ ਨੋਖ, ਜਸਵਿੰਦਰ ਸਿੰਘ, ਜਗਸੀਰ ਸਿੰਘ ਬਾਜਾਖਾਨਾ, ਰਵਿੰਦਰ ਸਿੰਘ ਬੱਬਲ ਬੁਰਜ ਹਰੀਕਾ, ਅਮਰੀਕ ਸਿੰਘ ਰਾਮੇਆਣਾ, ਡਾ. ਸੁਰਜੀਤ ਸਿੰਘ ਮੱਲੀ, ਜਗਸੀਰ ਸਿੰਘ ਸੀਰ ਢਿੱਲੋਂ ਕੈਨੇਡਾ, ਮਾ. ਜੋਗਿੰਦਰ ਸਿੰਘ, ਖੁਸ਼ਵੰਤ ਬਰਗਾੜੀ, ਵਿਜੇ ਬਰਗਾੜੀ, ਤੇਜੀ ਬਾਦਲ, ਰਾਣਾ ਸ਼ਰਮਾ, ਧੰਨਾ ਸ਼ਰਮਾ, ਰਜਿੰਦਰ ਸ਼ਰਮਾ ਆਦਿ ਨੇ ਰਵਿੰਦਰ ਸ਼ਰਮਾ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ।
ਪਿਛਲੀ ਖ਼ਬਰ ਜਨਗਣਨਾ-2027 ਲਈ ਅੱਜ ਤੋਂ 30 ਨਵੰਬਰ 2026 ਤੱਕ ਹੋਵੇਗੀ ਸਵੈ-ਗਣਨਾ ਦੀ ਪ੍ਰਕਿਰਿਆ ਅਗਲੀ ਖ਼ਬਰ ‘ਆਪ’ ਸਰਕਾਰ ਨੇ ਨੌਜਵਾਨਾਂ ਨੂੰ ਨੌਕਰੀਆਂ ਦੇਣ ਦੀ ਬਜਾਏ ਨਸ਼ਿਆਂ ਦੀ ਦਲਦਲ ਵੱਲ ਧੱਕਿਆ- ਚੰਨੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।