20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2026

ਬਜ਼ੁਰਗਾਂ ਲਈ ਬਿਲਕੁਲ ਮੁਫ਼ਤ ਸੁਣਨ ਵਾਲੀਆਂ ਮਸ਼ੀਨਾਂ ਦਾ ਵਿਸ਼ੇਸ਼ ਕੈਂਪ 27 ਨੂੰ

ਫ਼ਰੀਦਕੋਟ, 19 ਨਵੰਬਰ (ਜਸਵੰਤ ਸਿੰਘ ਪੁਰਬਾ)-ਆਮ ਆਦਮੀ ਪਾਰਟੀ ਪੰਜਾਬ ਦੇ ਟਰੇਡ ਵਿੰਗ ਦੇ ਸਟੇਟ ਵਾਈਸ ਪ੍ਰਧਾਨ ਤੇ ਸਮਾਜ ਸੇਵੀ ਅਰਸ਼ ਸੱਚਰ ਨੇ ਦੱਸਿਆ ਕਿ ਐਲਿਮਕੋ ਦੇ ਸਹਿਯੋਗ ਨਾਲ 27 ਨਵੰਬਰ 2026 ਦਿਨ ਸ਼ੁੱਕਰਵਾਰ ਨੂੰ ਸਵੇਰੇ 9 ਵਜੇ ਤੋਂ ਦੁਪਹਿਰ 1 ਵਜੇ ਤੱਕ ਰੈੱਡ ਕਰਾਸ ਭਵਨ, ਸਾਦਿਕ ਚੌਂਕ, ਫ਼ਰੀਦਕੋਟ ਵਿਖੇ ਸੀਨੀਅਰ ਸਿਟੀਜ਼ਨਾਂ ਲਈ ਬਿਲਕੁਲ ਮੁਫ਼ਤ ਸੁਣਨ ਵਾਲੀਆਂ ਮਸ਼ੀਨਾਂ ਦਾ ਵਿਸ਼ੇਸ਼ ਸੇਵਾ ਕੈਂਪ ਲਗਾਇਆ ਜਾ ਰਿਹਾ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਇਹ ਕੈਂਪ ਪੂਰੀ ਤਰ੍ਹਾਂ ਮੁਫ਼ਤ ਹੈ ਅਤੇ ਲੋੜਵੰਦ ਬਜ਼ੁਰਗਾਂ ਤੋਂ ਕਿਸੇ ਵੀ ਤਰ੍ਹਾਂ ਦੀ ਕੋਈ ਫ਼ੀਸ ਜਾਂ ਪੈਸਾ ਨਹੀਂ ਲਿਆ ਜਾਵੇਗਾ।

ਅਜੀਤ ਡੈਸਕ 20-11-2026
ਫ਼ਰੀਦਕੋਟ, 19 ਨਵੰਬਰ (ਜਸਵੰਤ ਸਿੰਘ ਪੁਰਬਾ)-ਆਮ ਆਦਮੀ ਪਾਰਟੀ ਪੰਜਾਬ ਦੇ ਟਰੇਡ ਵਿੰਗ ਦੇ ਸਟੇਟ ਵਾਈਸ ਪ੍ਰਧਾਨ ਤੇ ਸਮਾਜ ਸੇਵੀ ਅਰਸ਼ ਸੱਚਰ ਨੇ ਦੱਸਿਆ ਕਿ ਐਲਿਮਕੋ ਦੇ ਸਹਿਯੋਗ ਨਾਲ 27 ਨਵੰਬਰ 2026 ਦਿਨ ਸ਼ੁੱਕਰਵਾਰ ਨੂੰ ਸਵੇਰੇ 9 ਵਜੇ ਤੋਂ ਦੁਪਹਿਰ 1 ਵਜੇ ਤੱਕ ਰੈੱਡ ਕਰਾਸ ਭਵਨ, ਸਾਦਿਕ ਚੌਂਕ, ਫ਼ਰੀਦਕੋਟ ਵਿਖੇ ਸੀਨੀਅਰ ਸਿਟੀਜ਼ਨਾਂ ਲਈ ਬਿਲਕੁਲ ਮੁਫ਼ਤ ਸੁਣਨ ਵਾਲੀਆਂ ਮਸ਼ੀਨਾਂ ਦਾ ਵਿਸ਼ੇਸ਼ ਸੇਵਾ ਕੈਂਪ ਲਗਾਇਆ ਜਾ ਰਿਹਾ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਇਹ ਕੈਂਪ ਪੂਰੀ ਤਰ੍ਹਾਂ ਮੁਫ਼ਤ ਹੈ ਅਤੇ ਲੋੜਵੰਦ ਬਜ਼ੁਰਗਾਂ ਤੋਂ ਕਿਸੇ ਵੀ ਤਰ੍ਹਾਂ ਦੀ ਕੋਈ ਫ਼ੀਸ ਜਾਂ ਪੈਸਾ ਨਹੀਂ ਲਿਆ ਜਾਵੇਗਾ। ਇਸ ਉਪਰਾਲੇ ਦਾ ਮੁੱਖ ਉਦੇਸ਼ ਸੁਣਨ ਦੀ ਸਮੱਸਿਆ ਨਾਲ ਜੂਝ ਰਹੇ ਬਜ਼ੁਰਗਾਂ ਨੂੰ ਸਹਾਇਤਾ ਪ੍ਰਦਾਨ ਕਰਨਾ ਅਤੇ ਉਨ੍ਹਾਂ ਦੇ ਜੀਵਨ ਨੂੰ ਸੁਖਾਲਾ ਬਣਾਉਣਾ ਹੈ।
ਪਿਛਲੀ ਖ਼ਬਰ ਖਾਣ-ਪੀਣ ਤੇ ਰਹਿਣ ਸਹਿਣ ਦੇ ਢੰਗ ਤਰੀਕਿਆਂ ਦਾ ਹੀ ਹਰ ਤਰ੍ਹਾਂ ਦੀ ਬਿਮਾਰੀ ਨਾਲ ਸਬੰਧ : ਡਾ. ਢਿੱਲੋਂ ਅਗਲੀ ਖ਼ਬਰ ਸਰਕਾਰੀ ਬ੍ਰਿਜਿੰਦਰਾ ਕਾਲਜ ਦੇ ਵਿਦਿਆਰਥੀ ਮਾਧਵ ਅਰੋੜਾ ਨੇ ਅੰਤਰ ਯੂਨੀਵਰਸਿਟੀ ਸੋਨ ਤਗਮਾ ਜਿੱਤਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।