ਬਾਬਾ ਫ਼ਰੀਦ ਲਾਅ ਕਾਲਜ ’ਚ ਇੰਟਰ ਕਲਾਸ ਕੁਇਜ਼ ਮਕਾਬਲਾ ਕਰਵਾਇਆ
ਫ਼ਰੀਦਕੋਟ, 23 ਨਵੰਬਰ (ਜਸਵੰਤ ਸਿੰਘ ਪੁਰਬਾ)-ਬਾਬਾ ਫ਼ਰੀਦ ਲਾਅ ਕਾਲਜ ਫ਼ਰੀਦਕੋਟ ਵਲੋਂ ਸਿਮਰਜੀਤ ਸਿੰਘ ਸੇਖੋਂ (ਚੇਅਰਮੈਨ) ਅਤੇ ਮੈਨੇਜਿੰਗ ਕਮੇਟੀ ਦੀ ਰਹਿਨੁਮਾਈ ਅਤੇ ਪ੍ਰਿੰਸੀਪਲ ਪੰਕਜ ਕੁਮਾਰ ਗਰਗ ਦੀ ਅਗਵਾਈ ਹੇਠ ਕਾਲਜ ਵਿਚ ਇੰਟਰ ਕਲਾਸ ਕੁਇਜ਼ ਮੁਕਾਬਲਾ ਕਰਵਾਇਆ ਗਿਆ। ਇਸ ਮੁਕਾਬਲੇ ਵਿਚ ਬੀ.
ਬਾਬਾ ਫ਼ਰੀਦ ਲਾਅ ਕਾਲਜ ਵਿਖੇ ਕਰਵਾਏ ਗਏ ਕੁਇਜ਼ ਮੁਕਾਬਲਿਆਂ ਵਿਚ ਹਿੱਸਾ ਲੈਣ ਵਾਲੇ ਵਿਦਿਆਰਥੀ ਸਟਾਫ਼ ਨਾਲ। ਅਜੀਤ ਤਸਵੀਰ
24-11-2026