26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਜ਼ਿਲ੍ਹਾ ਟਰੈਫ਼ਿਕ ਪੁਲਿਸ ਨੇ ਸਕੂਲੀ ਵੈਨਾਂ ਦੇ ਡਰਾਈਵਰਾਂ ਨੂੰ ਕੀਤਾ ਜਾਗਰੂਕ

ਫ਼ਰੀਦਕੋਟ, 25 ਨਵੰਬਰ (ਹਰਮਿੰਦਰ ਸਿੰਘ ਮਿੰਦਾ)-ਜ਼ਿਲ੍ਹਾ ਟਰੈਫ਼ਿਕ ਪੁਲਿਸ ਵਲੋਂ ਏ. ਐਸ.

ਅਜੀਤ ਡੈਸਕ 26-11-2026
ਫ਼ਰੀਦਕੋਟ, 25 ਨਵੰਬਰ (ਹਰਮਿੰਦਰ ਸਿੰਘ ਮਿੰਦਾ)-ਜ਼ਿਲ੍ਹਾ ਟਰੈਫ਼ਿਕ ਪੁਲਿਸ ਵਲੋਂ ਏ.ਐਸ.ਆਈ ਸੁਖਮੰਦਰ ਸਿੰਘ, ਏ. ਐਸ. ਆਈ ਸਰਬਜੀਤ ਸਿੰਘ ਅਤੇ ਬਲਕਰਨ ਸਿੰਘ ਵਲੋਂ ਬਾਬਾ ਫ਼ਰੀਦ ਪਬਲਿਕ ਸਕੂਲ ਫ਼ਰੀਦਕੋਟ ਵਿਖੇ ਵਿਸ਼ੇਸ਼ ਜਾਗਰੂਕਤਾ ਸੈਮੀਨਾਰ ਲਗਾਇਆ ਗਿਆ। ਸੈਮੀਨਾਰ ਦੌਰਾਨ ਸਕੂਲ ਵੈਨਾਂ ਦੇ ਡਰਾਇਵਰਾਂ ਨੂੰ ਧੁੰਦ ਦੌਰਾਨ ਰਿਫ਼ਲੈਕਟਰ ਲਗਾਉਣ, ਅਗਲੀਆਂ ਪਿਛਲੀਆਂ ਲਾਈਟਾਂ ਦਾ ਠੀਕ ਤਰਾਂ ਜਗਣਾ, ਵੈਨ ਵਿਚ ਹੈਲਪਰ ਨਾਲ ਰੱਖਣਾ, ਗੱਡੀ ਵਿਚ ਕੈਮਰਾ ਲੱਗਾ ਹੋਣਾ, ਨਸ਼ਾ ਨਾ ਕਰਨਾ, ਸਪੀਡ ਦੀ ਸਥਿਤੀ ਰੱਖਣੀ, ਸਮਰੱਥਾਂ ਤੋਂ ਵੱਧ ਨਾ ਬਠਾਉਣਾ ਆਦਿ ਬਾਰੇ ਜਾਣਕਾਰੀ ਦਿੱਤੀ ਗਈ।
ਪਿਛਲੀ ਖ਼ਬਰ ਪੀ.ਐਮ. ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਦੋ ਰੋਜ਼ਾ ਬਲਾਕ ਪੱਧਰੀ ਮੇਲਾ ਕਰਵਾਇਆ ਅਗਲੀ ਖ਼ਬਰ ਅਰੋੜਬੰਸ ਸਭਾ ਦੇ ਮਨੁੱਖਤਾ ਦੀ ਭਲਾਈ ਵਾਲੇ ਸੇਵਾ ਕਾਰਜ ਪ੍ਰਸੰਸਾਯੋਗ- ਸੰਤੋਖ ਸਿੰਘ ਅਰੋੜਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।