23-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-08-2026

ਐਡਮਿੰਟਨ ’ਚ ਵਾਪਰੀ ਘਟਨਾ ਬੇਹੱਦ ਮੰਦਭਾਗੀ-ਜਥੇਦਾਰ ਧਨੌਲਾ

ਤਲਵੰਡੀ ਸਾਬੋ, 22 ਅਗਸਤ (ਰਣਜੀਤ ਸਿੰਘ ਰਾਜੂ)-ਕੈਨੇਡਾ ਦੇ ਅਲਬਰਟਾ ਸੂਬੇ ਅਧੀਨ ਆਉਂਦੇ ਐਡਮਿੰਟਨ ਸ਼ਹਿਰ ਵਿਖੇ ਸਥਿਤ ਨਾਨਕਸਰ ਗੁਰਦੁਆਰਾ ਸਾਹਿਬ ਅੰਦਰ ਅਣਪਛਾਤੇ ਵਿਅਕਤੀ ਵਲੋਂ ਦਾਖਲ ਹੋ ਕੇ ਸੇਵਾਦਾਰਾਂ ‘ਤੇ ਕੀਤੇ ਗਏ ਕਾਇਰਾਨਾ ਹਮਲੇ ਅਤੇ ਮਰਯਾਦਾ ਭੰਗ ਕਰਨ ‘ਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਬਾਬ ਟੇਕ ਸਿੰਘ ਧਨੌਲਾ ਨੇ ਡੂੰਘੀ ਚਿੰਤਾ ਤੇ ਰੋਸ ਦਾ ਪ੍ਰਗਟਾਵਾ ਕਰਦਿਆਂ ਘਟਨਾ ਦੀ ਨਿਖੇਧੀ ਕੀਤੀ ਹੈ। ਜਥੇਦਾਰ ਧਨੌਲਾ ਨੇ ਕਿਹਾ ਕਿ ਕੈਨੇਡਾ ਦੀਆਂ ਸਿਰਮੌਰ ਸਿੱਖ ਸੰਸਥਾਵਾਂ ਦੀ ਇਹ ਅਹਿਮ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਇਸ ਮਾਮਲੇ ਦੀ ਤਹਿ ਤੱਕ ਜਾਣ ਕੇ ਇਸ ਘਟਨਾ ਪਿੱਛੇ ਕਿਸੇ ਸਿੱਖ-ਵਿਰੋਧੀ ਅਨਸਰ, ਗਰੋਹ ਜਾਂ ਸੰਸਥਾ ਦੀ ਕੋਈ ਗੂੜ੍ਹ ਸਾਜ਼ਿਸ਼ ਤਾਂ ਨਹੀਂ।

ਅਜੀਤ ਡੈਸਕ 23-08-2026
ਤਲਵੰਡੀ ਸਾਬੋ, 22 ਅਗਸਤ (ਰਣਜੀਤ ਸਿੰਘ ਰਾਜੂ)-ਕੈਨੇਡਾ ਦੇ ਅਲਬਰਟਾ ਸੂਬੇ ਅਧੀਨ ਆਉਂਦੇ ਐਡਮਿੰਟਨ ਸ਼ਹਿਰ ਵਿਖੇ ਸਥਿਤ ਨਾਨਕਸਰ ਗੁਰਦੁਆਰਾ ਸਾਹਿਬ ਅੰਦਰ ਅਣਪਛਾਤੇ ਵਿਅਕਤੀ ਵਲੋਂ ਦਾਖਲ ਹੋ ਕੇ ਸੇਵਾਦਾਰਾਂ ‘ਤੇ ਕੀਤੇ ਗਏ ਕਾਇਰਾਨਾ ਹਮਲੇ ਅਤੇ ਮਰਯਾਦਾ ਭੰਗ ਕਰਨ ‘ਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਬਾਬ ਟੇਕ ਸਿੰਘ ਧਨੌਲਾ ਨੇ ਡੂੰਘੀ ਚਿੰਤਾ ਤੇ ਰੋਸ ਦਾ ਪ੍ਰਗਟਾਵਾ ਕਰਦਿਆਂ ਘਟਨਾ ਦੀ ਨਿਖੇਧੀ ਕੀਤੀ ਹੈ।ਜਥੇਦਾਰ ਧਨੌਲਾ ਨੇ ਕਿਹਾ ਕਿ ਕੈਨੇਡਾ ਦੀਆਂ ਸਿਰਮੌਰ ਸਿੱਖ ਸੰਸਥਾਵਾਂ ਦੀ ਇਹ ਅਹਿਮ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਇਸ ਮਾਮਲੇ ਦੀ ਤਹਿ ਤੱਕ ਜਾਣ ਕੇ ਇਸ ਘਟਨਾ ਪਿੱਛੇ ਕਿਸੇ ਸਿੱਖ-ਵਿਰੋਧੀ ਅਨਸਰ, ਗਰੋਹ ਜਾਂ ਸੰਸਥਾ ਦੀ ਕੋਈ ਗੂੜ੍ਹ ਸਾਜ਼ਿਸ਼ ਤਾਂ ਨਹੀਂ।
ਪਿਛਲੀ ਖ਼ਬਰ ਇਟਲੀ ਵਿਚ ਸੜਕ ਹਾਦਸੇ ਦੌਰਾਨ ਮੋਗਾ ਦੇ ਨੌਜਵਾਨ ਦੀ ਮੌਤ ਅਗਲੀ ਖ਼ਬਰ ਪ੍ਰਿਤਪਾਲ ਕੌਰ ਚੀਮਾ ਪੰਜਾਬ ਯੰਗ ਫਾਰਮਰਜ਼ ਐਸੋਸੀਏਸ਼ਨ ਦੇ ਪੈਟਰਨ ਤੇ ਸਿਮਰਪ੍ਰੀਤ ਸਿੰਘ ਪ੍ਰਧਾਨ ਬਣੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।