ਪੰਜਾਬ ਏ.ਆਈ., ਡਿਜੀਟਲ ਇਨੋਵੇਸ਼ਨ ਅਤੇ ਗਲੋਬਲ ਕੈਪੇਬਿਲਟੀ ਸੈਂਟਰਾਂ ਲਈ ਪ੍ਰਮੁੱਖ ਕੇਂਦਰ ਵਜੋਂ ਉੱਭਰ ਰਿਹਾ ਹੈ-ਮੁੱਖ ਮੰਤਰੀ
ਚੰਡੀਗੜ, 24 ਅਗਸਤ (ਅਜੀਤ ਬਿਊਰੋ)-ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਇੱਥੇ ‘ਨੈਸਕੌਮ (ਨੈਸ਼ਨਲ ਐਸੋਸੀਏਸ਼ਨ ਆਫ਼ ਸਾਫਟਵੇਅਰ ਐਂਡ ਸਰਵਿਸਿਜ਼ ਕੰਪਨੀਜ਼) ਦੇ ਵਫ਼ਦ ਨਾਲ ਅਹਿਮ ਮੀਟਿੰਗ ਕਰਨ ਤੋਂ ਬਾਅਦ ਕਿਹਾ ਕਿ ਪੰਜਾਬ ਤੇਜ਼ੀ ਨਾਲ ਪ੍ਰਮੁੱਖ ਆਈ. ਟੀ.
ਪੰਜਾਬ ਨੂੰ ਆਈ.ਟੀ. ਖੇਤਰ ’ਚ ਮੋਹਰੀ ਬਣਾਉਣ ਲਈ ਚੰਡੀਗੜ੍ਹ ’ਚ ਨੈਸਕੌਮ ਦੇ ਵਫ਼ਦ ਨਾਲ ਮੁਲਾਕਾਤ
25-08-2026