28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-08-2026

ਮੁਲਾਜ਼ਮਾਂ ਨੂੰ ਸੜਕਾਂ ’ਤੇ ਉਤਰਨ ਲਈ ਕੀਤਾ ਮਜਬੂਰ-ਦੂਲੋਂ

ਚੰਡੀਗੜ੍ਹ, 27 ਅਗਸਤ (ਵਿਕਰਮਜੀਤ ਸਿੰਘ ਮਾਨ)-ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸ਼ਮਸ਼ੇਰ ਸਿੰਘ ਦੂਲੋਂ ਨੇ ਕਿਹਾ ਕਿ ਮੁੱਖ ਮੰਤਰੀ ਯਾਦ ਰੱਖਣ ਕਿ ਕਰਮਚਾਰੀ ਕਿਸੇ ਸਿਆਸੀ ਪਾਰਟੀ ਦੇ ਵਰਕਰ ਨਹੀਂ, ਸਗੋਂ ਪੰਜਾਬ ਦੀ ਪ੍ਰਸ਼ਾਸਨਿਕ ਵਿਵਸਥਾ ਦੀ ਰੀੜ੍ਹ ਦੀ ਹੱਡੀ ਹਨ ਤੇ ਆਪਣੀਆਂ ਜਾਇਜ਼ ਮੰਗਾਂ ਲਈ ਹੜਤਾਲ ਕਰ ਰਹੇ ਮੁਲਾਜ਼ਮਾਂ ਦੀਆਂ ਮੰਗਾਂ ਸੁਣਨ ਦੀ ਬਜਾਏ ਸਰਕਾਰ ਉਨ੍ਹਾਂ ਖ਼ਿਲਾਫ਼ ਤਾਨਾਸ਼ਾਹੀ ਵਾਲਾ ਰਵੱਈਆ ਨਾ ਅਪਣਾਏ। ਉਨ੍ਹਾਂ ਕਿਹਾ ਕਿ ਸਰਕਾਰ ਦਾ ਕੰਮ ਕਰਮਚਾਰੀਆਂ ਨੂੰ ਹੜਤਾਲ ਲਈ ਮਜਬੂਰ ਕਰਨਾ ਨਹੀਂ, ਸਗੋਂ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨਾ ਹੈ।

ਅਜੀਤ ਡੈਸਕ 28-08-2026

ਪਿਛਲੀ ਖ਼ਬਰ ਮਾਮਲਾ, ਸਾਲ 2000 ਤੋਂ ਬਾਅਦ ਇਕੱਲਾ ਲੜਕਾ ਪੈਦਾ ਕਰਨ ਦੇ ਵਧੇ ਰੁਝਾਨ ਦਾ ਰੱਖੜੀ ਦੇ ਤਿਉਹਾਰ ਮੌਕੇ ਦੇਸ਼ ਦੇ ਕਰੋੜਾਂ ਨੌਜ... ਅਗਲੀ ਖ਼ਬਰ ਮੁਲਾਜ਼ਮਾਂ ਦਾ ਰੋਸ ਸਰਕਾਰ ਦੀਆਂ ਨਾਕਾਮੀਆਂ ਦਾ ਨਤੀਜਾ-ਬਿੱਟੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।