29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-08-2026

ਗਮਾਡਾ ’ਚ ਲੁੱਟ ਦਾ ਮੁੱਦਾ ‘ਆਪ’ ਦੇ ਘਰੋਂ ਉੱਠਿਆ-ਕੇਵਲ ਸਿੰਘ ਢਿੱਲੋਂ

ਚੰਡੀਗੜ੍ਹ, 27 ਅਗਸਤ (ਸੰਦੀਪ ਕੁਮਾਰ ਮਾਹਨਾ)-ਗਮਾਡਾ ਵਿਚ ਕਥਿਤ ਭ੍ਰਿਸ਼ਟਾਚਾਰ ਨੂੰ ਲੈ ਕੇ ਭਾਜਪਾ ਨੇ ਪੰਜਾਬ ਦੀ ‘ਆਪ’ ਸਰਕਾਰ ਨੂੰ ਘੇਰਦਿਆਂ ਸਖ਼ਤ ਸਵਾਲ ਖੜ੍ਹੇ ਕੀਤੇ ਹਨ। ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਜਦੋਂ ਸਰਕਾਰ ਦੇ ਆਪਣੇ ਹੀ ਸੰਸਦ ਮੈਂਬਰ ਵਲੋਂ ਗਮਾਡਾ ਵਿਚ ਰਿਸ਼ਵਤਖੋਰੀ ਅਤੇ ਸਿਸਟਮ ਦੀ ਕਥਿਤ ਦੁਰਵਰਤੋਂ ਦਾ ਮੁੱਦਾ ਉਠਾਇਆ ਜਾ ਰਿਹਾ ਹੈ ਤਾਂ ਸਰਕਾਰ ਨੂੰ ਇਸ ਮਾਮਲੇ ’ਤੇ ਪੰਜਾਬ ਦੇ ਲੋਕਾਂ ਨੂੰ ਜਵਾਬ ਦੇਣਾ ਚਾਹੀਦਾ ਹੈ।

ਅਜੀਤ ਡੈਸਕ 28-08-2026
ਚੰਡੀਗੜ੍ਹ, 27 ਅਗਸਤ (ਸੰਦੀਪ ਕੁਮਾਰ ਮਾਹਨਾ)-ਗਮਾਡਾ ਵਿਚ ਕਥਿਤ ਭ੍ਰਿਸ਼ਟਾਚਾਰ ਨੂੰ ਲੈ ਕੇ ਭਾਜਪਾ ਨੇ ਪੰਜਾਬ ਦੀ ‘ਆਪ’ ਸਰਕਾਰ ਨੂੰ ਘੇਰਦਿਆਂ ਸਖ਼ਤ ਸਵਾਲ ਖੜ੍ਹੇ ਕੀਤੇ ਹਨ। ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਜਦੋਂ ਸਰਕਾਰ ਦੇ ਆਪਣੇ ਹੀ ਸੰਸਦ ਮੈਂਬਰ ਵਲੋਂ ਗਮਾਡਾ ਵਿਚ ਰਿਸ਼ਵਤਖੋਰੀ ਅਤੇ ਸਿਸਟਮ ਦੀ ਕਥਿਤ ਦੁਰਵਰਤੋਂ ਦਾ ਮੁੱਦਾ ਉਠਾਇਆ ਜਾ ਰਿਹਾ ਹੈ ਤਾਂ ਸਰਕਾਰ ਨੂੰ ਇਸ ਮਾਮਲੇ ’ਤੇ ਪੰਜਾਬ ਦੇ ਲੋਕਾਂ ਨੂੰ ਜਵਾਬ ਦੇਣਾ ਚਾਹੀਦਾ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਭ੍ਰਿਸ਼ਟਾਚਾਰ ਨੇ ਸੂਬੇ ਦੇ ਆਮ ਲੋਕਾਂ ਦੀਆਂ ਮੁਸ਼ਕਲਾਂ ਹੋਰ ਵਧਾ ਦਿੱਤੀਆਂ ਹਨ।
ਪਿਛਲੀ ਖ਼ਬਰ ਜ਼ੀਰਾ ਤੋਂ ‘ਆਪ’ ਵਲੋਂ ਟਿਕਟ ਬਦਲੀ ਨੂੰ ਲੈ ਕੇ ਛੇੜੀ ਚਰਚਾ ਨੇ ਸਿਆਸੀ ਪਿੜਾਂ ’ਚ ਲਿਆਂਦੀ ਗਰਮਾਹਟ * ਨਵੇਂ ਚਿਹਰੇ ’ਤੇ ਦ... ਅਗਲੀ ਖ਼ਬਰ ਗੜ੍ਹੀ ਨੂੰ ਚਮਕੌਰ ਸਾਹਿਬ ਦਾ ਹਲਕਾ ਇੰਚਾਰਜ ਲਗਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।