30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2026

ਪੰਜਾਬ ’ਵਰਸਿਟੀ ਦੇ ਹੋਸਟਲ ’ਚ ਵਿਦਿਆਰਥੀ ਵਲੋਂ ਖੁਦਕੁਸ਼ੀ ਹਰਿਆਣਾ ਦਾ ਰਹਿਣ ਵਾਲਾ ਸੀ ਚੇਤਨਿਆ ਸਿੰਘ

ਚੰਡੀਗੜ੍ਹ, 29 ਅਗਸਤ (ਕਪਿਲ ਵਧਵਾ)-ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਹੋਸਟਲ ਨੰਬਰ-4 ਵਿਚ ਸਨਿਚਰਵਾਰ ਦੇਰ ਸ਼ਾਮ ਇਕ ਲਾਅ ਵਿਦਿਆਰਥੀ ਵਲੋਂ ਖੁਦਕੁਸ਼ੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ ਚੇਤਨਿਆ ਸਿੰਘ ਵਜੋਂ ਹੋਈ ਹੈ, ਜੋ ਹਰਿਆਣਾ ਦਾ ਰਹਿਣ ਵਾਲਾ ਦੱਸਿਆ ਜਾ ਰਿਹਾ ਹੈ।

ਅਜੀਤ ਡੈਸਕ 30-08-2026
ਚੰਡੀਗੜ੍ਹ, 29 ਅਗਸਤ (ਕਪਿਲ ਵਧਵਾ)-ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਹੋਸਟਲ ਨੰਬਰ-4 ਵਿਚ ਸਨਿਚਰਵਾਰ ਦੇਰ ਸ਼ਾਮ ਇਕ ਲਾਅ ਵਿਦਿਆਰਥੀ ਵਲੋਂ ਖੁਦਕੁਸ਼ੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ ਚੇਤਨਿਆ ਸਿੰਘ ਵਜੋਂ ਹੋਈ ਹੈ, ਜੋ ਹਰਿਆਣਾ ਦਾ ਰਹਿਣ ਵਾਲਾ ਦੱਸਿਆ ਜਾ ਰਿਹਾ ਹੈ। ਜਾਣਕਾਰੀ ਮੁਤਾਬਕ ਚੇਤਨਿਆ ਸਿੰਘ ਬੀ.ਕਾਮ-ਐੱਲ.ਐੱਲ.ਬੀ. ਕੋਰਸ ਦੇ ਪੰਜਵੇਂ ਸਾਲ ਵਿਚ ਪੜ੍ਹ ਰਿਹਾ ਸੀ। ਦੱਸ ਦਈਏ ਕਿ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿਖੇ 31 ਅਗਸਤ ਐਤਵਾਰ ਨੂੰ ਸੈਨੇਟ ਚੋਣਾਂ ਹੋਣੀਆਂ ਹਨ। ਇਸ ਘਟਨਾ ਬਾਰੇ ਸੂਚਨਾ ਮਿਲਦੇ ਹੀ ਪੁਲਿਸ ਮੌਕੇ ’ਤੇ ਪਹੁੰਚੀ ਅਤੇ ਹੋਸਟਲ ਦੇ ਕਮਰੇ ਨੂੰ ਜਾਂਚ ਦੇ ਘੇਰੇ ਵਿਚ ਲੈ ਲਿਆ। ਦੱਸਿਆ ਜਾ ਰਿਹਾ ਹੈ ਕਿ ਵਿਦਿਆਰਥੀ ਨੂੰ ਇਲਾਜ ਲਈ ਪੀਜੀਆਈ ਚੰਡੀਗੜ੍ਹ ਲਿਜਾਇਆ ਗਿਆ ਸੀ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ
ਪਿਛਲੀ ਖ਼ਬਰ ਰਾਜਾ ਵੜਿੰਗ ਦੇ ਬਿਆਨ ਦਾ ਰੰਧਾਵਾ ਨੇ ਦਿੱਤਾ ਜਵਾਬ... ਜਦੋਂ ਤੁਸੀਂ ਆਉਗੇ ਤੁਹਾਡਾ ਸਵਾਗਤ ਹੋਵੇਗਾ ਅਗਲੀ ਖ਼ਬਰ ਪੰਜਾਬ ’ਵਰਸਿਟੀ ਸੈਨੇਟ ਚੋਣਾਂ ’ਚ ਡਾ. ਸਿਰਸਾ ਨੂੰ ਜਿਤਾਉਣ ਦੀ ਅਪੀਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।