ਮਲਿਕ ਵਲੋਂ ਰੇਲਵੇ ਮੰਤਰੀ ਨੂੰ ਅੰਮ੍ਰਿਤਸਰ-ਮੁੰਬਈ ਵੰਦੇ ਭਾਰਤ ਸਲੀਪਰ ਰੇਲਗੱਡੀ ਸ਼ੁਰੂ ਕਰਨ ਦੀ ਮੰਗ
ਅੰਮ੍ਰਿਤਸਰ, 5 ਸਤੰਬਰ (ਜਸਵੰਤ ਸਿੰਘ ਜੱਸ)-ਭਾਜਪਾ ਦੇ ਸਾਬਕਾ ਰਾਜ ਸਭਾ ਮੈਂਬਰ ਤੇ ਸਾਬਕਾ ਸੂਬਾਈ ਪ੍ਰਧਾਨ ਇੰਜੀ. ਸ਼ਵੇਤ ਮਲਿਕ ਨੇ ਦਿੱਲੀ ਵਿਚ ਕੇਂਦਰੀ ਰੇਲ ਮੰਤਰੀ ਸ੍ਰੀ ਅਸ਼ਵਨੀ ਵੈਸ਼ਨਵ ਨਾਲ ਮੁਲਾਕਾਤ ਕਰਕੇ ਤੇ ਮੰਗ ਪੱਤਰ ਸੌਂਪ ਕੇ ਅੰਮ੍ਰਿਤਸਰ-ਮੁੰਬਈ-ਅੰਮ੍ਰਿਤਸਰ ਦਰਮਿਆਨ ਤੇਜ਼ ਰਫ਼ਤਾਰ ‘ਵੰਦੇ ਭਾਰਤ ਸਲੀਪਰ ’ ਰੇਲ ਗੱਡੀ ਚਲਾਉਣ ਦੀ ਅਪੀਲ ਕੀਤੀ ਹੈ ।
ਭਾਜਪਾ ਦੇ ਸੀਨੀਅਰ ਆਗੂ ਇੰਜੀ. ਸ਼ਵੇਤ ਮਲਿਕ ਕੇਂਦਰੀ ਰੇਲ ਮੰਤਰੀ ਅਸ਼ਵਨੀ ਵੈਸ਼ਨਵ ਨਾਲ ਮੁਲਾਕਾਤ ਦੌਰਾਨ। ਅਜੀਤ ਤਸਵੀਰ
06-09-2026