06-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2026

ਸਪੀਕਰ ਸੰਧਵਾਂ ਵਲੋਂ ਅਧਿਆਪਕ ਦਿਵਸ ਦੀ ਮੁਬਾਰਕਬਾਦ

ਚੰਡੀਗੜ੍ਹ, 5 ਸਤੰਬਰ (ਅਜੀਤ ਬਿਊਰੋ)-ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਅੱਜ ਦੇਸ਼ ਭਰ ਦੇ ਅਧਿਆਪਕਾਂ ਨੂੰ ਅਧਿਆਪਕ ਦਿਵਸ ਮੌਕੇ ਹਾਰਦਿਕ ਵਧਾਈ ਦਿੱਤੀ। ਆਪਣੇ ਸੰਦੇਸ਼ ਵਿਚ ਸਪੀਕਰ ਸੰਧਵਾਂ ਨੇ ਕਿਹਾ ਕਿ ਅਧਿਆਪਕ ਵਿਦਿਆਰਥੀਆਂ ਨੂੰ ਗਿਆਨ ਦਾ ਰਸਤਾ ਦਿਖਾ ਕੇ ਉਨ੍ਹਾਂ ਨੂੰ ਸਮਾਜ ਦੇ ਜ਼ਿੰਮੇਵਾਰ ਅਤੇ ਉੱਤਮ ਨਾਗਰਿਕ ਬਣਾਉਂਦੇ ਹਨ।

ਅਜੀਤ ਡੈਸਕ 06-09-2026
ਚੰਡੀਗੜ੍ਹ, 5 ਸਤੰਬਰ (ਅਜੀਤ ਬਿਊਰੋ)-ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਅੱਜ ਦੇਸ਼ ਭਰ ਦੇ ਅਧਿਆਪਕਾਂ ਨੂੰ ਅਧਿਆਪਕ ਦਿਵਸ ਮੌਕੇ ਹਾਰਦਿਕ ਵਧਾਈ ਦਿੱਤੀ। ਆਪਣੇ ਸੰਦੇਸ਼ ਵਿਚ ਸਪੀਕਰ ਸੰਧਵਾਂ ਨੇ ਕਿਹਾ ਕਿ ਅਧਿਆਪਕ ਵਿਦਿਆਰਥੀਆਂ ਨੂੰ ਗਿਆਨ ਦਾ ਰਸਤਾ ਦਿਖਾ ਕੇ ਉਨ੍ਹਾਂ ਨੂੰ ਸਮਾਜ ਦੇ ਜ਼ਿੰਮੇਵਾਰ ਅਤੇ ਉੱਤਮ ਨਾਗਰਿਕ ਬਣਾਉਂਦੇ ਹਨ। ਇਸ ਵਿਸ਼ੇਸ਼ ਮੌਕੇ ’ਤੇ ਸਪੀਕਰ ਨੇ ਭਾਰਤ ਦੇ ਸਾਬਕਾ ਰਾਸ਼ਟਰਪਤੀ ਡਾ. ਸਰਵਪੱਲੀ ਰਾਧਾਕ੍ਰਿਸ਼ਨਨ ਨੂੰ ਵੀ ਸ਼ਰਧਾਂਜਲੀ ਭੇਟ ਕੀਤੀ। ਸੰਧਵਾਂ ਨੇ ਉਨ੍ਹਾਂ ਅਧਿਆਪਕਾਂ ਨੂੰ ਵਿਸ਼ੇਸ਼ ਵਧਾਈਆਂ ਦਿੱਤੀਆਂ ਜਿਨ੍ਹਾਂ ਨੂੰ ਅੱਜ ਉਨ੍ਹਾਂ ਦੀ ਮਿਸਾਲੀ ਸੇਵਾ ਲਈ ਰਾਜ ਅਤੇ ਰਾਸ਼ਟਰੀ ਪੁਰਸਕਾਰਾਂ ਨਾਲ ਸਨਮਾਨਿਤ ਕੀਤਾ ਗਿਆ।
ਪਿਛਲੀ ਖ਼ਬਰ ਬਾਬਾ ਫ਼ਰੀਦ ਯੂਨੀਵਰਸਿਟੀ ’ਚ 20 ਅਧਿਕਾਰੀਆਂ ਨੂੰ ਭਰਤੀ ਤੋਂ ਪਹਿਲਾਂ ਹੀ ਕੀਤਾ ਮੁਅੱਤਲ ਅਗਲੀ ਖ਼ਬਰ ਨਸ਼ੇੜੀ ਭਤੀਜੇ ਨੇ ਡਾਂਗਾਂ ਮਾਰ ਕੇ ਭੂਆ ਦੀ ਕੀਤੀ ਹੱਤਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।