17-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-09-2026

ਜਥੇਦਾਰ ਜਗਦੇਵ ਸਿੰਘ ਤਲਵੰਡੀ ਦਾ 12ਵਾਂ ਬਰਸੀ ਸਮਾਗਮ 19 ਨੂੰ

ਰਾਏਕੋਟ, 15 ਸਤੰਬਰ (ਬਲਵਿੰਦਰ ਸਿੰਘ ਲਿੱਤਰ)-ਲੋਹਪੁਰਸ਼ ਜਥੇਦਾਰ ਜਗਦੇਵ ਸਿੰਘ ਤਲਵੰਡੀ (ਸਾਬਕਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਬਾਦਲ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ) ਦੀ ਨਿੱਘੀ-ਮਿੱਠੀ ਯਾਦ ਨੂੰ ਸਮਰਪਿਤ 12ਵਾਂ ਬਰਸੀ ਸਮਾਗਮ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਜਥੇਦਾਰ ਜਗਦੇਵ ਸਿੰਘ ਤਲਵੰਡੀ ਦੇ ਛੋਟੇ ਸਪੁੱਤਰ ਜਥੇਦਾਰ ਜਗਜੀਤ ਸਿੰਘ ਤਲਵੰਡੀ ਮੈਂਬਰ ਸ਼੍ਰੋਮਣੀ ਕਮੇਟੀ ਨੇ ਦੱਸਿਆ ਕਿ ਉਨ੍ਹਾਂ ਦੀ ਨਿੱਘੀ-ਮਿੱਠੀ ਯਾਦ ’ਚ ਮਿਤੀ 19 ਸਤੰਬਰ, ਦਿਨ ਸਨਿਚਰਵਾਰ ਨੂੰ ਇਤਿਹਾਸਕ ਗੁਰਦੁਆਰਾ ਟਾਹਲੀਆਣਾ ਸਾਹਿਬ ਪਾਤਿਸ਼ਾਹੀ 10ਵੀਂ ਰਾਏਕੋਟ ਦੇ ਦੀਵਾਨ ਹਾਲ ਵਿਖੇ ਬਰਸੀ ਸਮਾਗਮ ਹੋਵੇਗਾ।

ਅਜੀਤ ਡੈਸਕ 16-09-2026

ਪਿਛਲੀ ਖ਼ਬਰ ਮਾਨਸੂਨ ਦੀ ਵਾਪਸੀ ਤੋਂ ਪਹਿਲਾਂ ਪੰਜਾਬ ’ਚ ਮੀਂਹ ਦੀ ਉਮੀਦ ਅਗਲੀ ਖ਼ਬਰ ਪੰਜਾਬ ਅਨਏਡਿਡ ਕਾਲਜਿਜ਼ ਐਸੋਸੀਏਸ਼ਨ ਵਲੋਂ ਦਾਖਲੇ ਦੀ ਆਖਰੀ ਤਰੀਕ ’ਚ ਵਾਧਾ ਕਰਨ ਦੀ ਮੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।