17-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-09-2026

ਢਿੱਲੋਂ ਵਲੋਂ ਸਾਂਪਲਾ ’ਤੇ ਹਮਲੇ ਦੀ ਨਿਖੇਧੀ

ਚੰਡੀਗੜ੍ਹ, 16 ਸਤੰਬਰ (ਸੰਦੀਪ ਕੁਮਾਰ ਮਾਹਨਾ)-ਹੁਸ਼ਿਆਰਪੁਰ ਦੇ ਪਿੰਡ ਬਾੜੀਆਂ ਕਲਾਂ ਵਿਖੇ ਭਾਰਤ ਦੇ ਸੰਵਿਧਾਨ ਨਿਰਮਾਤਾ ਡਾ. ਅੰਬੇਡਕਰ ਦੇ ਬੁੱਤ ਨਾਲ ਕੀਤੀ ਗਈ ਛੇੜਛਾੜ ਦੀ ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਸਖ਼ਤ ਨਿੰਦਾ ਕੀਤੀ।

ਕੇਵਲ ਸਿੰਘ ਢਿੱਲੋਂ 17-09-2026
ਚੰਡੀਗੜ੍ਹ, 16 ਸਤੰਬਰ (ਸੰਦੀਪ ਕੁਮਾਰ ਮਾਹਨਾ)-ਹੁਸ਼ਿਆਰਪੁਰ ਦੇ ਪਿੰਡ ਬਾੜੀਆਂ ਕਲਾਂ ਵਿਖੇ ਭਾਰਤ ਦੇ ਸੰਵਿਧਾਨ ਨਿਰਮਾਤਾ ਡਾ. ਅੰਬੇਡਕਰ ਦੇ ਬੁੱਤ ਨਾਲ ਕੀਤੀ ਗਈ ਛੇੜਛਾੜ ਦੀ ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਸਖ਼ਤ ਨਿੰਦਾ ਕੀਤੀ। ਉਨ੍ਹਾਂ ਬਾਬਾ ਸਾਹਿਬ ਦੇ ਬੁੱਤ ਨਾਲ ਹੋਏ ਅਪਮਾਨ ਦਾ ਵਿਰੋਧ ਕਰਨ ਲਈ ਮੌਕੇ ’ਤੇ ਪੁੱਜੇ ਭਾਜਪਾ ਦੇ ਸੀਨੀਅਰ ਆਗੂ ਤੇ ਸਾਬਕਾ ਕੇਂਦਰੀ ਮੰਤਰੀ ਵਿਜੇ ਸਾਂਪਲਾ ਅਤੇ ਐਸ.ਸੀ. ਮੋਰਚਾ ਪੰਜਾਬ ਦੇ ਸੂਬਾ ਪ੍ਰਧਾਨ ਸ਼ੀਤਲ ਅੰਗੂਰਾਲ ’ਤੇ ਹੋਏ ਹਮਲੇ ਦੀ ਵੀ ਸਖ਼ਤ ਨਿੰਦਾ ਕੀਤੀ।
ਪਿਛਲੀ ਖ਼ਬਰ ਆਈ.ਐੱਸ.ਆਈ. ਮਸੂਦ ਅਜ਼ਹਰ ਨੂੰ ਵੱਖ-ਵੱਖ ਥਾਵਾਂ ’ਤੇ ਕਰ ਰਹੀ ਤਬਦੀਲ ਗੁਰਦਿਆਂ ਦੀ ਬਿਮਾਰੀ ਤੋਂ ਪੀੜਤ ਜੈਸ਼ ਮੁਖੀ ਦਾ ਰਾਵਲ... ਅਗਲੀ ਖ਼ਬਰ ਸ਼ਰਾਰਤੀ ਅਨਸਰਾਂ ਨਾਲ ਸਖ਼ਤੀ ਨਾਲ ਨਜਿੱਠਿਆ ਜਾਵੇਗਾ-ਈ.ਟੀ.ਓ.

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।