28-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2026

ਗੋਆ ਘੁੰਮਣ ਗਏ ਨੌਜਵਾਨ ਦੀ ਸਮੁੰਦਰ ’ਚ ਡੁੱਬਣ ਕਾਰਨ ਮੌਤ

ਅਮਰਗੜ੍ਹ, 27 ਸਤੰਬਰ (ਜਤਿੰਦਰ ਮੰਨਵੀ, ਪਵਿੱਤਰ ਸਿੰਘ)-ਨੇੜਲੇ ਪਿੰਡ ਮੰਨਵੀ ਦੇ 28 ਸਾਲਾ ਨੌਜਵਾਨ ਅਮਨਦੀਪ ਸਿੰਘ ਪੁੱਤਰ ਸਾਬਕਾ ਸੂਬੇਦਾਰ ਭੁਪਿੰਦਰ ਸਿੰਘ ਦੀ ਗੋਆ ਵਿਖੇ ਸਮੁੰਦਰ ’ਚ ਡੁੱਬਣ ਕਾਰਨ ਮੌਤ ਹੋ ਗਈ। ਪਿੰਡ ਦੇ ਸਰਪੰਚ ਵੀਰਇੰਦਰ ਸਿੰਘ ਨੇ ਦੱਸਿਆ ਕਿ ਐੱਮ.

ਅਮਨਦੀਪ ਸਿੰਘ ਦੀ ਪੁਰਾਣੀ ਤਸਵੀਰ। 28-09-2026
ਅਮਰਗੜ੍ਹ, 27 ਸਤੰਬਰ (ਜਤਿੰਦਰ ਮੰਨਵੀ, ਪਵਿੱਤਰ ਸਿੰਘ)-ਨੇੜਲੇ ਪਿੰਡ ਮੰਨਵੀ ਦੇ 28 ਸਾਲਾ ਨੌਜਵਾਨ ਅਮਨਦੀਪ ਸਿੰਘ ਪੁੱਤਰ ਸਾਬਕਾ ਸੂਬੇਦਾਰ ਭੁਪਿੰਦਰ ਸਿੰਘ ਦੀ ਗੋਆ ਵਿਖੇ ਸਮੁੰਦਰ ’ਚ ਡੁੱਬਣ ਕਾਰਨ ਮੌਤ ਹੋ ਗਈ। ਪਿੰਡ ਦੇ ਸਰਪੰਚ ਵੀਰਇੰਦਰ ਸਿੰਘ ਨੇ ਦੱਸਿਆ ਕਿ ਐੱਮ. ਐੱਸ. ਸੀ. ਹਿਸਟਰੀ ਦੀ ਪੜ੍ਹਾਈ ਮੁਕੰਮਲ ਕਰ ਚੁੱਕੇ ਨੌਜਵਾਨ ਅਮਨਦੀਪ ਸਿੰਘ ਨੂੰ ਕੁਦਰਤ ਨਾਲ਼ ਜੁੜਨ ਤੇ ਨਵੀਆਂ ਥਾਂਵਾਂ ਦੇਖਣ ਦਾ ਸ਼ੌਕ ਸੀ। ਉਹ ਆਪਣੇ ਦੋਸਤਾਂ ਨਾਲ਼ ਗੋਆ ਘੁੰਮਣ ਗਿਆ ਸੀ। ਇਸ ਦੌਰਾਨ ਸਮੁੰਦਰ ’ਚ ਨਹਾਉਂਦੇ ਸਮੇਂ ਡੁੱਬਣ ਕਾਰਨ ਉਸ ਦੀ ਮੌਤ ਹੋ ਗਈ।
ਪਿਛਲੀ ਖ਼ਬਰ ਦਸ ਸਾਲ ਬਾਅਦ ਅੱਜ ਮੁੜ ਖੁੱਲ੍ਹੇ ਰਹੇ ਸਰਕਾਰੀ ਬੈਂਕ ਅਗਲੀ ਖ਼ਬਰ ਥਾਣਾ ਮੁਖੀ ਸੁਨੀਤਾ ਰਾਣੀ 50 ਹਜ਼ਾਰ ਦੀ ਰਿਸ਼ਵਤ ਲੈਂਦੇ ਵਿਜੀਲੈਂਸ ਵਲੋਂ ਰੰਗੇ ਹੱਥੀ ਗ੍ਰਿਫ਼ਤਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।