01-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-10-2026

ਅਮਰੀਕੀ ਰਾਜਦੂਤ ਸਰਜੀਓ ਗੌਰ ਦੇ ਬਿਆਨ ਮਗਰੋਂ ਪਾਕਿ ’ਚ ਮਚੀ ਸੀ ਤਰਥੱਲੀ ਹੁਣ ਅਮਰੀਕਾ ਨੇ ਪਾਕਿ ਨੂੰ ਦਿੱਤਾ ਭਰੋਸਾ; ਕਸ਼ਮੀਰ ਵਿਵਾਦ ’ਤੇ ਨਹੀਂ ਬਦਲਿਆ ਸਾਡਾ ਰੁਖ਼

ਅੰਮ੍ਰਿਤਸਰ, 30 ਸਤੰਬਰ (ਸੁਰਿੰਦਰ ਕੋਛੜ)-ਅਮਰੀਕਾ ਨੇ ਪਾਕਿਸਤਾਨ ਨੂੰ ਭਰੋਸਾ ਦਿਵਾਇਆ ਹੈ ਕਿ ਕਸ਼ਮੀਰ ਮਸਲੇ ’ਤੇ ਉਸ ਦੇ ਰੁਖ਼ ’ਚ ਕੋਈ ਬਦਲਾਅ ਨਹੀਂ ਆਇਆ ਹੈ। ਇਹ ਭਰੋਸਾ ਭਾਰਤ ’ਚ ਅਮਰੀਕੀ ਰਾਜਦੂਤ ਸਰਜੀਓ ਗੌਰ ਵਲੋਂ ਸ੍ਰੀਨਗਰ ਦੌਰੇ ਦੌਰਾਨ ਦਿੱਤੇ ਗਏ ਉਸ ਬਿਆਨ ਤੋਂ ਬਾਅਦ ਆਇਆ ਹੈ, ਜਿਸ ’ਚ ਉਨ੍ਹਾਂ ਨੇ ਜੰਮੂ-ਕਸ਼ਮੀਰ ਨੂੰ ਭਾਰਤ ਦਾ ਅਹਿਮ ਹਿੱਸਾ ਦੱਸਿਆ ਸੀ।

ਅਜੀਤ ਡੈਸਕ 01-10-2026
ਅੰਮ੍ਰਿਤਸਰ, 30 ਸਤੰਬਰ (ਸੁਰਿੰਦਰ ਕੋਛੜ)-ਅਮਰੀਕਾ ਨੇ ਪਾਕਿਸਤਾਨ ਨੂੰ ਭਰੋਸਾ ਦਿਵਾਇਆ ਹੈ ਕਿ ਕਸ਼ਮੀਰ ਮਸਲੇ ’ਤੇ ਉਸ ਦੇ ਰੁਖ਼ ’ਚ ਕੋਈ ਬਦਲਾਅ ਨਹੀਂ ਆਇਆ ਹੈ। ਇਹ ਭਰੋਸਾ ਭਾਰਤ ’ਚ ਅਮਰੀਕੀ ਰਾਜਦੂਤ ਸਰਜੀਓ ਗੌਰ ਵਲੋਂ ਸ੍ਰੀਨਗਰ ਦੌਰੇ ਦੌਰਾਨ ਦਿੱਤੇ ਗਏ ਉਸ ਬਿਆਨ ਤੋਂ ਬਾਅਦ ਆਇਆ ਹੈ, ਜਿਸ ’ਚ ਉਨ੍ਹਾਂ ਨੇ ਜੰਮੂ-ਕਸ਼ਮੀਰ ਨੂੰ ਭਾਰਤ ਦਾ ਅਹਿਮ ਹਿੱਸਾ ਦੱਸਿਆ ਸੀ। ਇਸ ਬਿਆਨ ਤੋਂ ਬਾਅਦ ਪਾਕਿ ’ਚ ਖਲਬਲੀ ਮੱਚ ਗਈ ਸੀ ਅਤੇ ਇਸਲਾਮਾਬਾਦ ‘ਚ ਇਹ ਚਰਚਾ ਤੇਜ਼ ਹੋ ਗਈ ਸੀ ਕਿ ਕੀ ਕਸ਼ਮੀਰ ਨੂੰ ਲੈ ਕੇ ਅਮਰੀਕਾ ਦੀ ਨੀਤੀ ਬਦਲ ਗਈ ਹੈ। ਵਿਰੋਧ ਦਰਜ ਕਰਵਾਉਣ ਲਈ ਪਾਕਿ ਨੇ ਇਸਲਾਮਾਬਾਦ ਸਥਿਤ ਅਮਰੀਕੀ ਦੂਤਘਰ ਦੇ ਕਾਰਜਕਾਰੀ ਮੁਖੀ ਨੂੰ ਤਲਬ ਵੀ ਕੀਤਾ ਸੀ। ਕੂਟਨੀਤਕ ਸੂਤਰਾਂ ਦੇ ਹਵਾਲੇ ਨਾਲ ਦੱਸਿਆ ਗਿਆ ਹੈ ਕਿ ਇਸਲਾਮਾਬਾਦ ਨੇ ਰਾਜਦੂਤ ਗੌਰ ਦੇ ਬਿਆਨ ‘ਤੇ ਵਾਸ਼ਿੰਗਟਨ ਤੋਂ ਸਪਸ਼ਟੀਕਰਨ ਮੰਗਿਆ ਸੀ ਕਿ ਕੀ ਇਹ ਉਨ੍ਹਾਂ ਦੀ ਨੀਤੀ ‘ਚ ਕਿਸੇ ਬਦਲਾਅ ਦਾ ਸੰਕੇਤ ਹੈ।
ਪਿਛਲੀ ਖ਼ਬਰ ਐਡਮਿੰਟਨ ’ਚ ਸੰਸਦ ਮੈਂਬਰ ਮਾਹਲ ਵਲੋਂ ਬਾਬਾ ਸੁੱਖਾ ਸਿੰਘ ਦਾ ਸਨਮਾਨ ਅਗਲੀ ਖ਼ਬਰ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀਆਂ ਦਾ ਸਰਬ ਹਿੰਦ ਸਾਲਾਨਾ ਸਮਾਗਮ ਰਮਦਾਸ ਵਿਖੇ 9, 10 ਤੇ 11 ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।