14-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-10-2026

ਪੰਜਾਬ ’ਚ ਨਸ਼ਾ ਵਿਰੋਧੀ ਕਾਰਕੁੰਨਾਂ ਦੀ ਸੁਰੱਖਿਆ ’ਤੇ ਖੜ੍ਹੇ ਹੋਏ ਸਵਾਲ-ਕਲੇਰ

ਚੰਡੀਗੜ੍ਹ, 13 ਅਕਤੂਬਰ (ਪ੍ਰੋ. ਅਵਤਾਰ ਸਿੰਘ)-ਸ਼੍ਰੋਮਣੀ ਅਕਾਲੀ ਦਲ (ਬ) ਨੇ ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੇ ਕਤਲ ਦੇ ਮਾਮਲੇ ’ਚ ਪੰਜਾਬ ਸਰਕਾਰ ਨੂੰ ਘੇਰਦਿਆਂ ਦੋਸ਼ ਲਾਇਆ ਕਿ ਸੂਬੇ ’ਚ ਨਸ਼ਾ ਵਿਰੋਧੀ ਕਾਰਕੁਨਾਂ ਅਤੇ ਸਮਾਜ ਸੇਵੀਆਂ ਦੀ ਜਾਨ ਸੁਰੱਖਿਅਤ ਨਹੀਂ ਹੈ।

ਅਜੀਤ ਡੈਸਕ 14-10-2026
ਚੰਡੀਗੜ੍ਹ, 13 ਅਕਤੂਬਰ (ਪ੍ਰੋ. ਅਵਤਾਰ ਸਿੰਘ)-ਸ਼੍ਰੋਮਣੀ ਅਕਾਲੀ ਦਲ (ਬ) ਨੇ ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੇ ਕਤਲ ਦੇ ਮਾਮਲੇ ’ਚ ਪੰਜਾਬ ਸਰਕਾਰ ਨੂੰ ਘੇਰਦਿਆਂ ਦੋਸ਼ ਲਾਇਆ ਕਿ ਸੂਬੇ ’ਚ ਨਸ਼ਾ ਵਿਰੋਧੀ ਕਾਰਕੁਨਾਂ ਅਤੇ ਸਮਾਜ ਸੇਵੀਆਂ ਦੀ ਜਾਨ ਸੁਰੱਖਿਅਤ ਨਹੀਂ ਹੈ। ਪਾਰਟੀ ਦੇ ਮੁੱਖ ਬੁਲਾਰੇ ਐਡਵੋਕੇਟ ਅਰਸ਼ਦੀਪ ਸਿੰਘ ਕਲੇਰ ਨੇ ਦੋਸ਼ ਲਗਾਇਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਆਮ ਲੋਕਾਂ ਦੀ ਸੁਰੱਖਿਆ ਦੀ ਬਜਾਏ ਆਪਣੀ ਪਾਰਟੀ ਦੇ ਆਗੂਆਂ ਨੂੰ ਸੁਰੱਖਿਆ ਦੇਣ ਵੱਲ ਵਧੇਰੇ ਧਿਆਨ ਦੇ ਰਹੀ ਹੈ। ਉਨ੍ਹਾਂ ਨਸ਼ਾ ਤਸਕਰੀ ਦੇ ਨੈੱਟਵਰਕ ਨੂੰ ਸਿਆਸੀ ਸਰਪ੍ਰਸਤੀ ਮਿਲਣ ਦੇ ਦੋਸ਼ ਲਾਉਂਦਿਆਂ ਮਾਮਲੇ ਦੀ ਨਿਰਪੱਖ ਜਾਂਚ ਦੀ ਮੰਗ ਕੀਤੀ।
ਪਿਛਲੀ ਖ਼ਬਰ ਅੱਤਵਾਦ ਦੇ ਮੁੱਦੇ ’ਤੇ ਪਾਕਿ ਤੇ ਅਫ਼ਗਾਨਿਸਤਾਨ ਵਿਚਾਲੇ ਮੁੜ ਵਧਿਆ ਤਣਾਅ ਅਗਲੀ ਖ਼ਬਰ ਜੇਕਰ ਪ੍ਰਦਰਸ਼ਨਕਾਰੀਆਂ ਨੂੰ ਜੰਤਰ-ਮੰਤਰ ਜਾਣ ਤੋਂ ਰੋਕਿਆ ਤਾਂ ਦੇਸ਼ ਵਿਆਪੀ ਵਿਰੋਧ ਪ੍ਰਦਰਸ਼ਨ ਹੋਣਗੇ-ਦੀਪਕੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।