ਅਮਨ-ਕਾਨੂੰਨ ਭੰਗ ਕਰਨ ਤੇ ਅਫ਼ਵਾਹਾਂ ਫੈਲਾਉਣ ਵਾਲਿਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ-ਡੀ.ਆਈ.ਜੀ.
ਮਾਨਸਾ, 16 ਅਕਤੂਬਰ (ਗੁਰਚੇਤ ਸਿੰਘ ਫੱਤੇਵਾਲੀਆ)- ਸ਼ਰਾਰਤੀ ਅਨਸਰਾਂ ਨੂੰ ਸਖ਼ਤ ਚਿਤਾਵਨੀ ਦਿੰਦਿਆਂ ਪੁਲਿਸ ਪ੍ਰਸ਼ਾਸਨ ਨੇ ਸਪਸ਼ਟ ਕਰ ਦਿੱਤਾ ਹੈ ਕਿ ਜ਼ਿਲ੍ਹੇ ’ਚ ਅਮਨ ਤੇ ਕਾਨੂੰਨ ਨੂੰ ਭੰਗ ਕਰਨ ਵਾਲੇ ਜਾਂ ਮਾਹੌਲ ਨੂੰ ਖ਼ਰਾਬ ਕਰਨ ਦੀ ਕੋਸ਼ਿਸ਼ ਕਰਨ ਵਾਲੇ ਕਿਸੇ ਵੀ ਵਿਅਕਤੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਜ਼ਿਲ੍ਹੇ ’ਚ ਸੁਰੱਖਿਆ ਦੀ ਭਾਵਨਾ ਅਤੇ ਆਮ ਲੋਕਾਂ ’ਚ ਵਿਸ਼ਵਾਸ ਪੈਦਾ ਕਰਨ ਦੇ ਉਦੇਸ਼ ਤਹਿਤ ਡੀ.
ਅਜੀਤ ਡੈਸਕ
17-10-2026