‘ਆਪ’ ਦੇ ਵਿਧਾਇਕ ਅਸਤੀਫ਼ਾ ਦੇ ਕੇ ਹੀ ਸਮਰਥਨ ’ਚ ਆਉਣ-ਭਾਨਾ ਸਿੱਧੂ
ਮਾਨਸਾ, 17 ਅਕਤੂਬਰ (ਵਿ. ਪ੍ਰਤੀ)- ਸਿਵਲ ਹਸਪਤਾਲ ਮਾਨਸਾ ਦੀ ਮੋਰਚਰੀ ਨੇੜੇ ਲਗਾਏ ਧਰਨੇ ਨੂੰ ਸੰਬੋਧਨ ਕਰਦਿਆਂ ਐਕਸ਼ਨ ਕਮੇਟੀ ਦੇ ਮੈਂਬਰ ਭਾਨਾ ਸਿੱਧੂ ਨੇ ਕਿਹਾ ਕਿ ਜੇਕਰ ‘ਆਪ’ ਪਾਰਟੀ ਦਾ ਕੋਈ ਵੀ ਵਿਧਾਇਕ ਪਰਵਿੰਦਰ ਸਿੰਘ ਝੋਟੇ ਦੇ ਸਮਰਥਨ ’ਚ ਆਉਣਾ ਚਾਹੁੰਦਾ ਹੈ ਤਾਂ ਉਹ ਆਪਣਾ ਅਸਤੀਫ਼ਾ ਦੇ ਕੇ ਹੀ ਆਵੇ।
ਅਜੀਤ ਡੈਸਕ
18-10-2026