22-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2026

ਮਲੂਕਾ ਨੇ ਪੰਜਾਬ ਦੀਆਂ ਮਾਵਾਂ ਭੈਣਾਂ ਦਾ ਅਪਮਾਨ ਕੀ਼ਤਾ : ਬਲਤੇਜ ਪੰਨੂ

ਚੰਡੀਗੜ੍ਹ, 21 ਅਕਤੂਬਰ (ਅਜੀਤ ਬਿਊਰੋ) - ‘ਆਪ’ ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਬੁੱਧਵਾਰ ਨੂੰ ਸੀਨੀਅਰ ਅਕਾਲੀ ਆਗੂ ਸਿਕੰਦਰ ਸਿੰਘ ਮਲੂਕਾ ਵਲੋਂ ‘ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ’ ਬਾਰੇ ਦਿੱਤੇ ਬਿਆਨ ਦੀ ਸਖ਼ਤ ਨਿਖੇਧੀ ਕਰਦਿਆਂ ਕਿਹਾ ਕਿ ਉਨ੍ਹਾਂ ਦਾ ਇਹ ਸੁਝਾਅ ਕਿ ਪੰਜਾਬ ਸਰਕਾਰ 1,000 ਅਤੇ 1,500 ਰੁਪਏ ਸਨਮਾਨ ਰਾਸ਼ੀ ਦੇ ਕੇ ਮਾਵਾਂ-ਭੈਣਾਂ ਨੂੰ ‘ਖਰੀਦਣਾ’ ਚਾਹੁੰਦੀ ਹੈ, ਪੰਜਾਬ ਦੀਆਂ ਔਰਤਾਂ ਦੇ ਸਨਮਾਨ ਦਾ ਘੋਰ ਅਪਮਾਨ ਹੈ। ਅਜਿਹੀ ਭਾਸ਼ਾ ਦੀ ਵਰਤੋਂ ਕਰਕੇ ਸਿਕੰਦਰ ਸਿੰਘ ਮਲੂਕਾ ਨੇ ਪੰਜਾਬ ਦੀਆਂ ਉਨ੍ਹਾਂ ਮਾਵਾਂ, ਭੈਣਾਂ ਤੇ ਧੀਆਂ ਦਾ ਅਪਮਾਨ ਕੀਤਾ ਹੈ।

ਅਜੀਤ ਡੈਸਕ 22-10-2026

ਪਿਛਲੀ ਖ਼ਬਰ ਪੰਜਾਬ ਸਰਕਾਰ ਨੇ 180 ਈ.ਟੀ.ਟੀ. ਟੈੱਟ ਪਾਸ ਅਧਿਆਪਕਾਂ ਦੀ ਤਨਖ਼ਾਹ ਸਮਾਨਤਾ ਦੀ ਮੰਗ ਦਾ ਕੀਤਾ ਹੱਲ- ਹਰਪਾਲ ਸਿੰਘ ਚੀਮਾ ਅਗਲੀ ਖ਼ਬਰ ਝੋਟੇ ਨੂੰ ਇਨਸਾਫ਼ ਦਿਵਾਉਣ ਲਈ ਵਿਧਾਨ ਸਭਾ ਇਜਲਾਸ ’ਚ ਆਵਾਜ਼ ਉਠਾਵਾਂਗੇ-ਬਾਜਵਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।