23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2026

ਸ਼੍ਰੋਮਣੀ ਅਕਾਲੀ ਦਲ (ਬ) ਦਾ ਵਫ਼ਦ ਰਾਜਪਾਲ ਨੂੰ ਮਿਲੇਗਾ ਅੱਜ

ਚੰਡੀਗੜ੍ਹ, 22 ਅਕਤੂਬਰ (ਪ੍ਰੋ. ਅਵਤਾਰ ਸਿੰਘ) - ਪੰਜਾਬ ਵਿਚ ਵਿਗੜ ਰਹੀ ਅਮਨ-ਕਾਨੂੰਨ ਦੀ ਸਥਿਤੀ ਤੇ ਨਸ਼ਾ ਵਿਰੋਧੀ ਕਾਰਕੁੰਨ ਪਰਵਿੰਦਰ ਸਿੰਘ ਝੋਟਾ ਦੇ ਕਤਲ ਦੇ ਮਾਮਲੇ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿਚ ਤਿੰਨ ਮੈਂਬਰੀ ਵਫ਼ਦ 23 ਅਕਤੂਬਰ ਨੂੰ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਸਵੇਰੇ 11 ਵਜੇ ਮੁਲਾਕਾਤ ਕਰੇਗਾ।

ਅਜੀਤ ਡੈਸਕ 23-10-2026
ਚੰਡੀਗੜ੍ਹ, 22 ਅਕਤੂਬਰ (ਪ੍ਰੋ. ਅਵਤਾਰ ਸਿੰਘ) - ਪੰਜਾਬ ਵਿਚ ਵਿਗੜ ਰਹੀ ਅਮਨ-ਕਾਨੂੰਨ ਦੀ ਸਥਿਤੀ ਤੇ ਨਸ਼ਾ ਵਿਰੋਧੀ ਕਾਰਕੁੰਨ ਪਰਵਿੰਦਰ ਸਿੰਘ ਝੋਟਾ ਦੇ ਕਤਲ ਦੇ ਮਾਮਲੇ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿਚ ਤਿੰਨ ਮੈਂਬਰੀ ਵਫ਼ਦ 23 ਅਕਤੂਬਰ ਨੂੰ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਸਵੇਰੇ 11 ਵਜੇ ਮੁਲਾਕਾਤ ਕਰੇਗਾ। ਵਫ਼ਦ ਵਿਚ ਪਾਰਟੀ ਦੇ ਸੀਨੀਅਰ ਆਗੂ ਬਲਵਿੰਦਰ ਸਿੰਘ ਭੂੰਦੜ ਤੇ ਡਾ. ਦਲਜੀਤ ਸਿੰਘ ਚੀਮਾ ਵੀ ਸ਼ਾਮਿਲ ਹੋਣਗੇ। ਵਫ਼ਦ ਰਾਜਪਾਲ ਨੂੰ ਇਕ ਵਿਸਥਾਰਤ ਮੰਗ-ਪੱਤਰ ਸੌਂਪੇਗਾ।
ਪਿਛਲੀ ਖ਼ਬਰ ਨਸ਼ਾ ਵਿਰੋਧੀ ਕਾਰਕੁਨਾਂ ਦੀਆਂ ਮੌਤਾਂ ਦੇ ਮਾਮਲੇ ’ਚ ਪੰਜਾਬ ਸਰਕਾਰ ਕਿਸ ਨੂੰ ਬਚਾਉਣਾ ਚਾਹੁੰਦੀ ਹੈ-ਅਸ਼ਵਨੀ ਸ਼ਰਮਾ ਅਗਲੀ ਖ਼ਬਰ ਭੋਗ ’ਤੇ ਵਿਸ਼ੇਸ਼-ਸ਼ਿਵ ਕੰਵਰ ਸਿੰਘ ਸੰਧੂ ਰਾਜਾ ਜੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।