23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2026

ਨਸ਼ਿਆਂ ਤੇ ਵਿਗੜੀ ਕਾਨੂੰਨ ਵਿਵਸਥਾ ਨੇ ਪੰਜਾਬ ਨੂੰ ਸੰਕਟ ’ਚ ਧੱਕਿਆ-ਕੇਵਲ ਸਿੰਘ ਢਿੱਲੋਂ

ਚੰਡੀਗੜ੍ਹ, 22 ਅਕਤੂਬਰ (ਸੰਦੀਪ ਕੁਮਾਰ ਮਾਹਨਾ)-ਭਾਰਤੀ ਜਨਤਾ ਪਾਰਟੀ ਨੇ ਪੰਜਾਬ ਵਿਚ ਨਸ਼ਿਆਂ, ਗੈਂਗਸਟਰਵਾਦ, ਫਿਰੌਤੀਆਂ ਤੇ ਵਿਗੜ ਰਹੀ ਕਾਨੂੰਨ ਵਿਵਸਥਾ ਦੇ ਮੁੱਦਿਆਂ ਨੂੰ ਲੈ ਕੇ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਘੇਰਦਿਆਂ ਦੋਸ਼ ਲਗਾਇਆ ਹੈ ਕਿ ਸਰਕਾਰ ਜਨਤਕ ਸਵਾਲਾਂ ਦੇ ਜਵਾਬ ਦੇਣ ਤੋਂ ਭੱਜ ਰਹੀ ਹੈ। ਪਾਰਟੀ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੀ ਕਾਰਵਾਈ ਥੋੜ੍ਹੇ ਸਮੇਂ ਵਿਚ ਮੁਲਤਵੀ ਕੀਤੇ ਜਾਣ ’ਤੇ ਇਤਰਾਜ਼ ਪ੍ਰਗਟਾਉਂਦਿਆਂ ਕਿਹਾ ਕਿ ਪੰਜਾਬ ਦੇ ਗੰਭੀਰ ਮਸਲਿਆਂ ’ਤੇ ਚਰਚਾ ਕਰਨ ਦੀ ਬਜਾਏ ਸਰਕਾਰ ਆਪਣੀ ਜਵਾਬਦੇਹੀ ਤੋਂ ਪਿੱਛੇ ਹਟ ਰਹੀ ਹੈ।

ਅਜੀਤ ਡੈਸਕ 23-10-2026
ਚੰਡੀਗੜ੍ਹ, 22 ਅਕਤੂਬਰ (ਸੰਦੀਪ ਕੁਮਾਰ ਮਾਹਨਾ)-ਭਾਰਤੀ ਜਨਤਾ ਪਾਰਟੀ ਨੇ ਪੰਜਾਬ ਵਿਚ ਨਸ਼ਿਆਂ, ਗੈਂਗਸਟਰਵਾਦ, ਫਿਰੌਤੀਆਂ ਤੇ ਵਿਗੜ ਰਹੀ ਕਾਨੂੰਨ ਵਿਵਸਥਾ ਦੇ ਮੁੱਦਿਆਂ ਨੂੰ ਲੈ ਕੇ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਘੇਰਦਿਆਂ ਦੋਸ਼ ਲਗਾਇਆ ਹੈ ਕਿ ਸਰਕਾਰ ਜਨਤਕ ਸਵਾਲਾਂ ਦੇ ਜਵਾਬ ਦੇਣ ਤੋਂ ਭੱਜ ਰਹੀ ਹੈ। ਪਾਰਟੀ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੀ ਕਾਰਵਾਈ ਥੋੜ੍ਹੇ ਸਮੇਂ ਵਿਚ ਮੁਲਤਵੀ ਕੀਤੇ ਜਾਣ ’ਤੇ ਇਤਰਾਜ਼ ਪ੍ਰਗਟਾਉਂਦਿਆਂ ਕਿਹਾ ਕਿ ਪੰਜਾਬ ਦੇ ਗੰਭੀਰ ਮਸਲਿਆਂ ’ਤੇ ਚਰਚਾ ਕਰਨ ਦੀ ਬਜਾਏ ਸਰਕਾਰ ਆਪਣੀ ਜਵਾਬਦੇਹੀ ਤੋਂ ਪਿੱਛੇ ਹਟ ਰਹੀ ਹੈ। ਢਿੱਲੋਂ ਨੇ ਦਾਅਵਾ ਕੀਤਾ ਕਿ ਪਾਰਟੀ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਸਾਰੀਆਂ 117 ਸੀਟਾਂ ’ਤੇ ਤਿਆਰੀ ਕਰ ਰਹੀ ਹੈ।
ਪਿਛਲੀ ਖ਼ਬਰ ‘ਆਪ’ ਸਰਕਾਰ ਨੇ ਨਸ਼ਿਆਂ ਦੇ ਖ਼ਾਤਮੇ ਲਈ ਪਿੰਡ ਤੇ ਵਾਰਡ ਸੁਰੱਖਿਆ ਕਮੇਟੀਆਂ ਰਾਹੀਂ 1.26 ਲੱਖ ਤੋਂ ਵੱਧ ਮੈਂਬਰ ਲਾਮਬੰਦ ਕੀਤ... ਅਗਲੀ ਖ਼ਬਰ ਅੰਮ੍ਰਿਤਸਰ ’ਚ ਨਸ਼ਾ ਤਸਕਰੀ ਨਾਲ ਜੁੜੇ 4 ਤਸਕਰ ਕਾਬੂ : 10 ਕਿਲੋਗ੍ਰਾਮ ਹੈਰੋਇਨ ਬਰਾਮਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।