25-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-10-2026

ਪੰਜਾਬ ਸਰਕਾਰ ਨਸ਼ਾ ਮਾਫ਼ੀਆ ਨੂੰ ਕਾਬੂ ਕਰਨ ’ਚ ਅਸਫਲ - ਤਰੁਣ ਚੁੱਘ

ਚੰਡੀਗੜ੍ਹ, 24 ਅਕਤੂਬਰ (ਅਜੀਤ ਬਿਊਰੋ) - ਭਾਜਪਾ ਦੇ ਰਾਸ਼ਟਰੀ ਮੁੱਖ ਦਫ਼ਤਰ ਇੰਚਾਰਜ ਤੇ ਸੰਸਦ ਮੈਂਬਰ ਤਰੁਣ ਚੁੱਘ ਨੇ ਪੰਜਾਬ ਵਿਚ ਨਸ਼ਿਆਂ ਨਾਲ ਜੁੜੀਆਂ ਲਗਾਤਾਰ ਸਾਹਮਣੇ ਆ ਰਹੀਆਂ ਘਟਨਾਵਾਂ ਨੂੰ ਲੈ ਕੇ ਭਗਵੰਤ ਮਾਨ ਸਰਕਾਰ ’ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਅਰਵਿੰਦ ਕੇਜਰੀਵਾਲ ਵਲੋਂ ਤਿੰਨ ਮਹੀਨਿਆਂ ਵਿਚ ਨਸ਼ਾ ਖ਼ਤਮ ਕਰਨ ਦੀ ਦਿੱਤੀ ਗਈ ਗਾਰੰਟੀ ਅੱਜ ਪੰਜਾਬ ਦੇ ਨੌਜਵਾਨਾਂ ਅਤੇ ਪਰਿਵਾਰਾਂ ਲਈ ਸਭ ਤੋਂ ਵੱਡਾ ਸਵਾਲ ਬਣ ਚੁੱਕੀ ਹੈ । ਕਪੂਰਥਲਾ ਵਿਚ 20 ਸਾਲਾ ਗੁਰਵਿੰਦਰ ਸਿੰਘ ਦੀ ਸ਼ੱਕੀ ਨਸ਼ੇ ਦੀ ਓਵਰਡੋਜ਼ ਨਾਲ ਮੌਤ, 10 ਸਾਲਾ ਬੱਚੇ ਦਾ ਨਸ਼ਾ ਕਰਦਿਆਂ ਵੀਡੀਓ ਸਾਹਮਣੇ ਆਉਣਾ ਤੇ ਦੋ ਨਾਬਾਲਗ ਭਰਾਵਾਂ ਨੂੰ ਬਚਾਉਣ ਦੀਆਂ ਘਟਨਾਵਾਂ ਪੰਜਾਬ ਵਿਚ ਨਸ਼ਿਆਂ ਦੇ ਸੰਕਟ ਦੀ ਗੰਭੀਰਤਾ ਨੂੰ ਉਜਾਗਰ ਕਰਦੀਆਂ ਹਨ ।

ਅਜੀਤ ਡੈਸਕ 25-10-2026

ਪਿਛਲੀ ਖ਼ਬਰ ਭਾਈ ਗਰੇਵਾਲ ਤੇ ਭਾਈ ਖ਼ਾਲਸਾ ਨੇ ਪ੍ਰਧਾਨ ਧਾਮੀ ਨੂੰ ਲਿਖਿਆ ਪੱਤਰ ਅਗਲੀ ਖ਼ਬਰ ਨੀਟ ਪੀ. ਜੀ. ’ਚ ਅੰਕਿਤ ਗੋਇਲ ਨੇ ਪੰਜਾਬ ’ਚੋਂ ਪਹਿਲਾ ਸਥਾਨ ਹਾਸਿਲ ਕੀਤਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।