26-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-10-2026

ਪੰਜਾਬ ਦੀ ਤੀਰਥ ਯਾਤਰਾ ’ਤੇ ਸਿਆਸਤ ਕਰ ਰਹੇ ਹਨ ਕੇਜਰੀਵਾਲ-ਕੇਵਲ ਸਿੰਘ ਢਿੱਲੋਂ

ਚੰਡੀਗੜ੍ਹ, 25 ਅਕਤੂਬਰ (ਸੰਦੀਪ ਕੁਮਾਰ ਮਾਹਨਾ)-ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਅਰਵਿੰਦ ਕੇਜਰੀਵਾਲ ’ਤੇ ਤੀਰਥ ਯਾਤਰਾ ਯੋਜਨਾ ਸਬੰਧੀ ਲੋਕਾਂ ਨੂੰ ਗੁਮਰਾਹ ਕਰਨ ਦਾ ਦੋਸ਼ ਲਗਾਇਆ ਹੈ। ਉਨ੍ਹਾਂ ਕਿਹਾ ਕਿ ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਦੇ ਸਲੀਪਰ ਬੱਸਾਂ ਦੀ ਸੁਰੱਖਿਆ ਬਾਰੇ ਨੋਟਿਸ ’ਤੇ ਸਿਆਸਤ ਕਰਨ ਦੀ ਬਜਾਏ ਪੰਜਾਬ ਸਰਕਾਰ ਨੂੰ ਸਪੱਸ਼ਟੀਕਰਨ ਦੇਣਾ ਚਾਹੀਦਾ ਹੈ।

ਅਜੀਤ ਡੈਸਕ 26-10-2026
ਚੰਡੀਗੜ੍ਹ, 25 ਅਕਤੂਬਰ (ਸੰਦੀਪ ਕੁਮਾਰ ਮਾਹਨਾ)-ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਅਰਵਿੰਦ ਕੇਜਰੀਵਾਲ ’ਤੇ ਤੀਰਥ ਯਾਤਰਾ ਯੋਜਨਾ ਸਬੰਧੀ ਲੋਕਾਂ ਨੂੰ ਗੁਮਰਾਹ ਕਰਨ ਦਾ ਦੋਸ਼ ਲਗਾਇਆ ਹੈ। ਉਨ੍ਹਾਂ ਕਿਹਾ ਕਿ ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਦੇ ਸਲੀਪਰ ਬੱਸਾਂ ਦੀ ਸੁਰੱਖਿਆ ਬਾਰੇ ਨੋਟਿਸ ’ਤੇ ਸਿਆਸਤ ਕਰਨ ਦੀ ਬਜਾਏ ਪੰਜਾਬ ਸਰਕਾਰ ਨੂੰ ਸਪੱਸ਼ਟੀਕਰਨ ਦੇਣਾ ਚਾਹੀਦਾ ਹੈ। ਢਿੱਲੋਂ ਅਨੁਸਾਰ, ਜਨਵਰੀ 2026 ਵਿਚ ਸਰਕਾਰ ਨੇ ਸੂਬੇ ਵਿਚ ਸਲੀਪਰ ਬੱਸਾਂ ਰਜਿਸਟਰਡ ਨਾ ਹੋਣ ਦੀ ਜਾਣਕਾਰੀ ਦਿੱਤੀ ਸੀ। ਉਨ੍ਹਾਂ ਯਾਤਰਾ ਲਈ ਵਰਤੀਆਂ ਜਾਂਦੀਆਂ ਬੱਸਾਂ ਦੀ ਰਜਿਸਟ੍ਰੇਸ਼ਨ, ਸੁਰੱਖਿਆ ਤੇ ਪ੍ਰਬੰਧਾਂ ਬਾਰੇ ਸਵਾਲ ਉਠਾਉਂਦਿਆਂ ਬਜ਼ੁਰਗਾਂ ਦੀ ਸੁਰੱਖਿਆ ਨੂੰ ਪਹਿਲ ਦੇਣ ਦੀ ਮੰਗ ਕੀਤੀ।
ਪਿਛਲੀ ਖ਼ਬਰ ਕਿਸਾਨਾਂ ਨੂੰ ਕਣਕ ਦੇ ਪ੍ਰਮਾਣਿਤ ਬੀਜਾਂ ’ਤੇ ਦਿੱਤੀ ਜਾਵੇਗੀ 50 ਫ਼ੀਸਦ ਸਬਸਿਡੀ-ਖੁੱਡੀਆਂ ਅਗਲੀ ਖ਼ਬਰ ਕਾਲੋਨਾਈਜ਼ਰ ਦੇ ਸਹੁਰੇ ਘਰੋਂ 30 ਘੰਟੇ ਤੋਂ ਵੱਧ ਹੋਈ ਛਾਪੇਮਾਰੀ ਬੀਤੀ ਦੇਰ ਸ਼ਾਮ ਹੋਈ ਸਮਾਪਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।