ਮਜੀਠੀਆ ਮਾਮਲੇ ਵਿਚ ਵਿਜੀਲੈਂਸ ਬਿਊਰੋ ਨੇ 736.96 ਕਰੋੜ ਰੁਪਏ ਦੇ ਵਿੱਤੀ ਨੈੱਟਵਰਕ ਦਾ ਕੀਤਾ ਪਰਦਾਫਾਸ਼
ਚੰਡੀਗੜ੍ਹ, 28 ਅਕਤੂਬਰ (ਅਜੀਤ ਬਿਊਰੋ)-ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਬੁੱਧਵਾਰ ਨੂੰ ਸ਼੍ਰੋਮਣੀ ਅਕਾਲੀ ਦਲ ਤੇ ਭਾਰਤੀ ਜਨਤਾ ਪਾਰਟੀ (ਭਾਜਪਾ) ’ਤੇ ਤਿੱਖਾ ਹਮਲਾ ਬੋਲਦਿਆਂ 2007-2017 ਦੇ ਉਨ੍ਹਾਂ ਦੇ ਸ਼ਾਸਨ ਨੂੰ ਪੰਜਾਬ ਨੂੰ ਨਸ਼ਿਆਂ ਦੇ ਜੰਜਾਲ ਵਿਚ ਧੱਕਣ ਲਈ ਜ਼ਿੰਮੇਵਾਰ ਠਹਿਰਾਇਆ। ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਤੇ ਦੋ ਹੋਰ ਮੁਲਜ਼ਮਾਂ ਖ਼ਿਲਾਫ਼ ਪੰਜਾਬ ਵਿਜੀਲੈਂਸ ਬਿਊਰੋ ਵਲੋਂ ਚਾਰਜਸ਼ੀਟ ਦਾਇਰ ਕੀਤੇ ਜਾਣ ਦਾ ਸਵਾਗਤ ਕਰਦਿਆਂ ਕਿਹਾ ਕਿ ਵਿਜੀਲੈਂਸ ਨੇ ਮਜੀਠੀਆ ਮਾਮਲੇ ’ਚ 736.
ਅਜੀਤ ਡੈਸਕ
29-10-2026