ਪੱਟੀ ’ ਚ ਨਸ਼ੇ ਕਾਰਨ ਦੋ ਸਕੇ ਭਰਾਵਾਂ ਦੀ ਮੌਤ
ਪੱਟੀ (ਤਰਨ ਤਾਰਨ), 1 ਨਵੰਬਰ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਸਿੰਘ ਕਾਲੇਕੇ)-ਪੱਟੀ ਸ਼ਹਿਰ ਵਿਚ ਨਸ਼ੇ ਦੀ ਲਤ ਨਾਲ ਜੁੜੇ ਦੋ ਸਕੇ ਭਰਾਵਾਂ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕਾਂ ਦੀ ਪਛਾਣ ਗੁਰਦੀਪ ਸਿੰਘ (36) ਅਤੇ ਸੋਨਾ ਸਿੰਘ (28) ਪੁੱਤਰਾਨ ਜਗੀਰ ਸਿੰਘ ਵਜੋਂ ਹੋਈ ਹੈ।
ਪੀੜਤ ਪਰਿਵਾਰ ਵਿਰਲਾਪ ਕਰਦਾ ਹੋਇਆ। ਤਸਵੀਰ: ਖਹਿਰਾ
02-11-2026