10-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-11-2026

ਪੈਰੋਲ ਲਈ ਅੱਜ ਦਾਇਰ ਕੀਤੀ ਜਾਵੇਗੀ ਅਰਜ਼ੀ- ਐਡਵੋਕੇਟ ਮਾਨ, ਪੰਨੂੰ

ਅੰਮ੍ਰਿਤਸਰ, 9 ਨਵੰਬਰ (ਜਸਵੰਤ ਸਿੰਘ ਜੱਸ)- ਐਡਵੋਕੇਟ ਹਰਜੋਤ ਸਿੰਘ ਮਾਨ ਅਤੇ ਐਡਵੋਕੇਟ ਕਰਮਵੀਰ ਸਿੰਘ ਪੰਨੂੰ ਨੇ ਅੱਜ ਇਥੇ ਜ਼ਿਲ੍ਹਾ ਕਚਹਿਰੀ ਵਿਖੇ ਦੱਸਿਆ ਕਿ ਅਦਾਲਤ ਅੱਗੇ ਭਾਈ ਅੰਮ੍ਰਿਤਪਾਲ ਸਿੰਘ ਨੂੰ ਉਨ੍ਹਾਂ ਦੀ ਦਾਦੀ ਦੇ ਅੰਤਿਮ ਸੰਸਕਾਰ ਵਿਚ ਸ਼ਾਮਿਲ ਹੋਣ ਦਾ ਮੌਕਾ ਦੇਣ ਲਈ ਕਾਨੂੰਨੀ ਪੱਖ ਰੱਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਉਮੀਦ ਹੈ ਕਿ ਅਦਾਲਤ ਸਾਰੇ ਤੱਥਾਂ ਨੂੰ ਧਿਆਨ ਵਿਚ ਰੱਖਦਿਆਂ ਪੈਰੋਲ ਦੇਣ ਬਾਰੇ ਹਮਦਰਦੀ ਪੂਰਵਕ ਵਿਚਾਰ ਕਰੇਗੀ।

ਐਡਵੋਕੇਟ ਹਰਜੋਤ ਸਿੰਘ ਮਾਨ ਅਤੇ ਐਡਵੋਕੇਟ ਕਰਮਵੀਰ ਸਿੰਘ ਪੰਨੂੰ ਜ਼ਿਲ੍ਹਾ ਕਚਹਿਰੀ ਵਿਖੇ ਗੱਲਬਾਤ ਕਰਦੇ ਹੋਏ। ਅਜੀਤ ਤਸਵੀਰ 10-11-2026
ਅੰਮ੍ਰਿਤਸਰ, 9 ਨਵੰਬਰ (ਜਸਵੰਤ ਸਿੰਘ ਜੱਸ)- ਐਡਵੋਕੇਟ ਹਰਜੋਤ ਸਿੰਘ ਮਾਨ ਅਤੇ ਐਡਵੋਕੇਟ ਕਰਮਵੀਰ ਸਿੰਘ ਪੰਨੂੰ ਨੇ ਅੱਜ ਇਥੇ ਜ਼ਿਲ੍ਹਾ ਕਚਹਿਰੀ ਵਿਖੇ ਦੱਸਿਆ ਕਿ ਅਦਾਲਤ ਅੱਗੇ ਭਾਈ ਅੰਮ੍ਰਿਤਪਾਲ ਸਿੰਘ ਨੂੰ ਉਨ੍ਹਾਂ ਦੀ ਦਾਦੀ ਦੇ ਅੰਤਿਮ ਸੰਸਕਾਰ ਵਿਚ ਸ਼ਾਮਿਲ ਹੋਣ ਦਾ ਮੌਕਾ ਦੇਣ ਲਈ ਕਾਨੂੰਨੀ ਪੱਖ ਰੱਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਉਮੀਦ ਹੈ ਕਿ ਅਦਾਲਤ ਸਾਰੇ ਤੱਥਾਂ ਨੂੰ ਧਿਆਨ ਵਿਚ ਰੱਖਦਿਆਂ ਪੈਰੋਲ ਦੇਣ ਬਾਰੇ ਹਮਦਰਦੀ ਪੂਰਵਕ ਵਿਚਾਰ ਕਰੇਗੀ। ਉਨ੍ਹਾਂ ਇਹ ਵੀ ਕਿਹਾ ਕਿ ਭਾਈ ਅੰਮ੍ਰਿਤਪਾਲ ਸਿੰਘ ਤੋਂ ਇਲਾਵਾ ਭਾਈ ਹਰਜੀਤ ਸਿੰਘ ਅਤੇ ਸੁਖਮਨਪ੍ਰੀਤ ਸਿੰਘ ਨੂੰ ਵੀ ਅੰਤਿਮ ਸੰਸਕਾਰ ਵਿਚ ਸ਼ਾਮਿਲ ਹੋਣ ਦਾ ਮੌਕਾ ਦਿੱਤਾ ਜਾਣਾ ਚਾਹੀਦਾ ਹੈ।
ਪਿਛਲੀ ਖ਼ਬਰ ਅੱਤਵਾਦੀ ਹਾਫ਼ਿਜ਼ ਸਈਦ ਦੀ ਪਾਰਟੀ ਨੂੰ ਜ਼ਿਮਨੀ ਚੋਣ ’ਚ ਮਿਲੀ ਹਾਰ ਅਗਲੀ ਖ਼ਬਰ ‘ਅਮਨ ਦੇ ਪੁਲ’ ਅਤੇ ‘ਮੁਹੱਬਤ ਦੀ ਰਾਹਦਾਰੀ’ ’ਤੇ ਸਿਆਸੀ ਤੇ ਸਰਹੱਦੀ ਤਲਖ਼ੀਆਂ ਪਈਆਂ ਭਾਰੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।