12-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-11-2026

’84 ਦੇ ਗੁਨਾਹਾਂ ਦਾ ਜਵਾਬ ਦੇਵੇ ਕਾਂਗਰਸ- ਕੇਵਲ ਸਿੰਘ ਢਿੱਲੋਂ

ਚੰਡੀਗੜ੍ਹ, 11 ਨਵੰਬਰ (ਸੰਦੀਪ ਕੁਮਾਰ ਮਾਹਨਾ)- ਸੋਨੀਆ ਗਾਂਧੀ ਦੀ ਨਵੀਂ ਕਿਤਾਬ ’ਚ 1984 ਦੀਆਂ ਘਟਨਾਵਾਂ ਬਾਰੇ ਕੀਤੇ ਗਏ ਦਾਅਵਿਆਂ ਨੂੰ ਲੈ ਕੇ ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਕਾਂਗਰਸ ’ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਦਹਾਕਿਆਂ ਬਾਅਦ ਹਮਦਰਦੀ ਦੇ ਹੰਝੂ ਵਹਾਉਣ ਨਾਲ ਸਿੱਖ ਕੌਮ ਦੇ ਜ਼ਖ਼ਮ ਨਹੀਂ ਭਰਨਗੇ ਅਤੇ ਨਾ ਹੀ ਇਤਿਹਾਸਕ ਸਚਾਈ ਬਦਲੀ ਜਾ ਸਕਦੀ ਹੈ। ਉਨ੍ਹਾਂ ਸੋਨੀਆ ਗਾਂਧੀ ਦੀ ਨਵੀਂ ਕਿਤਾਬ ‘ਬਿਲੌਂਗਿੰਗ : ਏ ਜਰਨੀ ਆਫ਼ ਲਵ’ ਵਿਚ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਅਤੇ ਜੂਨ 1984 ਦੇ ਸਾਕਾ ਨੀਲਾ ਤਾਰਾ ਬਾਰੇ ਕੀਤੇ ਗਏ ਜ਼ਿਕਰ ਨੂੰ ਗਾਂਧੀ ਪਰਿਵਾਰ ਅਤੇ ਕਾਂਗਰਸ ਦੇ ਪਾਪਾਂ ’ਤੇ ਪਰਦਾ ਪਾਉਣ ਦੀ ਨਾਕਾਮ ਸਿਆਸੀ ਕੋਸ਼ਿਸ਼ ਕਰਾਰ ਦਿੱਤਾ।

ਅਜੀਤ ਡੈਸਕ 12-11-2026
ਚੰਡੀਗੜ੍ਹ, 11 ਨਵੰਬਰ (ਸੰਦੀਪ ਕੁਮਾਰ ਮਾਹਨਾ)- ਸੋਨੀਆ ਗਾਂਧੀ ਦੀ ਨਵੀਂ ਕਿਤਾਬ ’ਚ 1984 ਦੀਆਂ ਘਟਨਾਵਾਂ ਬਾਰੇ ਕੀਤੇ ਗਏ ਦਾਅਵਿਆਂ ਨੂੰ ਲੈ ਕੇ ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਕਾਂਗਰਸ ’ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਦਹਾਕਿਆਂ ਬਾਅਦ ਹਮਦਰਦੀ ਦੇ ਹੰਝੂ ਵਹਾਉਣ ਨਾਲ ਸਿੱਖ ਕੌਮ ਦੇ ਜ਼ਖ਼ਮ ਨਹੀਂ ਭਰਨਗੇ ਅਤੇ ਨਾ ਹੀ ਇਤਿਹਾਸਕ ਸਚਾਈ ਬਦਲੀ ਜਾ ਸਕਦੀ ਹੈ। ਉਨ੍ਹਾਂ ਸੋਨੀਆ ਗਾਂਧੀ ਦੀ ਨਵੀਂ ਕਿਤਾਬ ‘ਬਿਲੌਂਗਿੰਗ : ਏ ਜਰਨੀ ਆਫ਼ ਲਵ’ ਵਿਚ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਅਤੇ ਜੂਨ 1984 ਦੇ ਸਾਕਾ ਨੀਲਾ ਤਾਰਾ ਬਾਰੇ ਕੀਤੇ ਗਏ ਜ਼ਿਕਰ ਨੂੰ ਗਾਂਧੀ ਪਰਿਵਾਰ ਅਤੇ ਕਾਂਗਰਸ ਦੇ ਪਾਪਾਂ ’ਤੇ ਪਰਦਾ ਪਾਉਣ ਦੀ ਨਾਕਾਮ ਸਿਆਸੀ ਕੋਸ਼ਿਸ਼ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ 42 ਸਾਲ ਬੀਤ ਜਾਣ ਦੇ ਬਾਵਜੂਦ 1984 ਦੇ ਜ਼ਖ਼ਮ ਅਜੇ ਵੀ ਅੱਲੇ ਹਨ।
ਪਿਛਲੀ ਖ਼ਬਰ ਪੰਜਾਬ ਦੇ ਸਥਾਨਕ ਸਰਕਾਰਾਂ ਅਧੀਨ ਅਦਾਰਿਆਂ ’ਚ ਜੀ.ਪੀ.ਐੱਫ. ਤੇ ਸੇਵਾ ਮੁਕਤੀ ਲਾਭਾਂ ਦੇ ਬਕਾਏ ਦਾ ਹਾਈ ਕੋਰਟ ਨੇ ਮੰਗਿਆ ਹ... ਅਗਲੀ ਖ਼ਬਰ ‘ਆਪ’ ਵਲੋਂ ਵੱਖ-ਵੱਖ ਅਹੁਦੇਦਾਰਾਂ ਦੀਆਂ ਨਿਯੁਕਤੀਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।