13-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-11-2026

ਕਾਂਗਰਸ ਰਾਮ ਭਗਤਾਂ ਦੀ ਆਸਥਾ ਦਾ ਵੀ ਕਰ ਰਹੀ ਹੈ ਅਪਮਾਨ-ਤਰੁਣ ਚੁੱਘ

ਚੰਡੀਗੜ੍ਹ, 12 ਨਵੰਬਰ (ਸੰਦੀਪ ਕੁਮਾਰ ਮਾਹਨਾ)- ਭਾਜਪਾ ਦੇ ਕੌਮੀ ਮੁੱਖ ਦਫ਼ਤਰ ਇੰਚਾਰਜ ਤੇ ਰਾਜ ਸਭਾ ਮੈਂਬਰ ਤਰੁਣ ਚੁੱਘ ਨੇ ਸੈਮ ਪਿਤਰੋਦਾ ਵਲੋਂ 1984 ਦੇ ਸਿੱਖ ਕਤਲੇਆਮ ਅਤੇ ਭਗਵਾਨ ਰਾਮ ਤੇ ਹਨੂੰਮਾਨ ਬਾਰੇ ਕੀਤੀਆਂ ਟਿੱਪਣੀਆਂ ਨੂੰ ਕਾਂਗਰਸ ਦੀ ਸੌੜੀ ਸੋਚ ਅਤੇ ਸੰਵੇਦਨਹੀਣਤਾ ਦਾ ਪ੍ਰਤੀਕ ਕਰਾਰ ਦਿੰਦਿਆਂ ਕਿਹਾ ਕਿ ਇਕ ਪਾਸੇ ਚਾਰ ਦਹਾਕੇ ਪਹਿਲਾਂ ਹੋਏ ਸਿੱਖ ਕਤਲੇਆਮ ਦੇ ਪੀੜਤਾਂ ਨੂੰ ਆਪਣਾ ਦਰਦ ਭੁੱਲਣ ਦੀ ਸਲਾਹ ਦਿੱਤੀ ਜਾ ਰਹੀ ਹੈ, ਜਦਕਿ ਦੂਜੇ ਪਾਸੇ ਕਰੋੜਾਂ ਲੋਕਾਂ ਦੀ ਧਾਰਮਿਕ ਆਸਥਾ ਨੂੰ ਠੇਸ ਪਹੁੰਚਾਈ ਜਾ ਰਹੀ ਹੈ। ਉਨ੍ਹਾਂ ਕਾਂਗਰਸ ਤੋਂ 1984 ਦੇ ਪੀੜਤ ਪਰਿਵਾਰਾਂ ਤੋਂ ਮੁਆਫ਼ੀ ਮੰਗਣ ਅਤੇ ਧਾਰਮਿਕ ਭਾਵਨਾਵਾਂ ਦਾ ਸਤਿਕਾਰ ਕਰਨ ਦੀ ਮੰਗ ਕੀਤੀ।

ਅਜੀਤ ਡੈਸਕ 13-11-2026
ਚੰਡੀਗੜ੍ਹ, 12 ਨਵੰਬਰ (ਸੰਦੀਪ ਕੁਮਾਰ ਮਾਹਨਾ)- ਭਾਜਪਾ ਦੇ ਕੌਮੀ ਮੁੱਖ ਦਫ਼ਤਰ ਇੰਚਾਰਜ ਤੇ ਰਾਜ ਸਭਾ ਮੈਂਬਰ ਤਰੁਣ ਚੁੱਘ ਨੇ ਸੈਮ ਪਿਤਰੋਦਾ ਵਲੋਂ 1984 ਦੇ ਸਿੱਖ ਕਤਲੇਆਮ ਅਤੇ ਭਗਵਾਨ ਰਾਮ ਤੇ ਹਨੂੰਮਾਨ ਬਾਰੇ ਕੀਤੀਆਂ ਟਿੱਪਣੀਆਂ ਨੂੰ ਕਾਂਗਰਸ ਦੀ ਸੌੜੀ ਸੋਚ ਅਤੇ ਸੰਵੇਦਨਹੀਣਤਾ ਦਾ ਪ੍ਰਤੀਕ ਕਰਾਰ ਦਿੰਦਿਆਂ ਕਿਹਾ ਕਿ ਇਕ ਪਾਸੇ ਚਾਰ ਦਹਾਕੇ ਪਹਿਲਾਂ ਹੋਏ ਸਿੱਖ ਕਤਲੇਆਮ ਦੇ ਪੀੜਤਾਂ ਨੂੰ ਆਪਣਾ ਦਰਦ ਭੁੱਲਣ ਦੀ ਸਲਾਹ ਦਿੱਤੀ ਜਾ ਰਹੀ ਹੈ, ਜਦਕਿ ਦੂਜੇ ਪਾਸੇ ਕਰੋੜਾਂ ਲੋਕਾਂ ਦੀ ਧਾਰਮਿਕ ਆਸਥਾ ਨੂੰ ਠੇਸ ਪਹੁੰਚਾਈ ਜਾ ਰਹੀ ਹੈ। ਉਨ੍ਹਾਂ ਕਾਂਗਰਸ ਤੋਂ 1984 ਦੇ ਪੀੜਤ ਪਰਿਵਾਰਾਂ ਤੋਂ ਮੁਆਫ਼ੀ ਮੰਗਣ ਅਤੇ ਧਾਰਮਿਕ ਭਾਵਨਾਵਾਂ ਦਾ ਸਤਿਕਾਰ ਕਰਨ ਦੀ ਮੰਗ ਕੀਤੀ। ਚੁੱਘ ਨੇ ਕਿਹਾ ਕਿ ਰਾਹੁਲ ਗਾਂਧੀ ਦੇ ਸਿਆਸੀ ਮਾਰਗਦਰਸ਼ਕ ਅਤੇ ਇੰਡੀਅਨ ਓਵਰਸੀਜ਼ ਕਾਂਗਰਸ ਦੇ ਪ੍ਰਧਾਨ ਸੈਮ ਪਿਤਰੋਦਾ ਨੇ ਇਕ ਵਾਰ ਫਿਰ ਕਾਂਗਰਸ ਦੀ ਵਿਚਾਰਧਾਰਕ ਸੋਚ ਨੂੰ ਸਾਹਮਣੇ ਲਿਆਂਦਾ ਹੈ।
ਪਿਛਲੀ ਖ਼ਬਰ ਸਹਾਰਾ ਕਲੱਬ ਦੇ ਸੀਨੀਅਰ ਮੈਂਬਰ ਹਰਪਾਲ ਸਿੰਘ ਗਿੱਲ ਨੇ 63ਵੀਂ ਵਾਰ ਖੂਨਦਾਨ ਕਰ ਕੇ ਪੇਸ਼ ਕੀਤੀ ਮਿਸਾਲ ਅਗਲੀ ਖ਼ਬਰ ਪੰਜਾਬ ’ਚ ਪਰਾਲੀ ਸਾੜਨ ਦੇ ਮਾਮਲੇ ਵਧ ਕੇ 5517 ਹੋਏ 1259 ਐਫ.ਆਈ.ਆਰ. ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।