14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-11-2026

ਰਮਨਦੀਪ ਕੌਰ ਸੇਰੋਂ ਸ਼੍ਰੋਮਣੀ ਅਕਾਲੀ ਦਲ ਇਸਤਰੀ ਵਿੰਗ ਦੇ ਸੂਬਾ ਸੀਨੀ. ਮੀਤ ਪ੍ਰਧਾਨ ਨਿਯੁਕਤ

ਤਰਨ ਤਾਰਨ, 13 ਨਵੰਬਰ (ਹਰਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਨਿਰਦੇਸ਼ਾਂ ’ਤੇ ਅਕਾਲੀ ਦਲ ਇਸਤਰੀ ਵਿੰਗ ਦੀ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਨੇ ਹਲਕਾ ਖਡੂਰ ਸਾਹਿਬ ਦੇ ਇੰਚਾਰਜ ਬੀਬਾ ਰਮਨਦੀਪ ਕੌਰ ਸੇਰੋਂ ਨੂੰ ਸ਼੍ਰੋਮਣੀ ਅਕਾਲੀ ਦਲ ਇਸਤਰੀ ਵਿੰਗ ਦੀ ਸੂਬਾ ਸੀਨੀ. ਮੀਤ ਪ੍ਰਧਾਨ ਨਿਯੁਕਤ ਕੀਤਾ ਹੈ।

ਅਜੀਤ ਡੈਸਕ 14-11-2026
ਤਰਨ ਤਾਰਨ, 13 ਨਵੰਬਰ (ਹਰਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਨਿਰਦੇਸ਼ਾਂ ’ਤੇ ਅਕਾਲੀ ਦਲ ਇਸਤਰੀ ਵਿੰਗ ਦੀ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਨੇ ਹਲਕਾ ਖਡੂਰ ਸਾਹਿਬ ਦੇ ਇੰਚਾਰਜ ਬੀਬਾ ਰਮਨਦੀਪ ਕੌਰ ਸੇਰੋਂ ਨੂੰ ਸ਼੍ਰੋਮਣੀ ਅਕਾਲੀ ਦਲ ਇਸਤਰੀ ਵਿੰਗ ਦੀ ਸੂਬਾ ਸੀਨੀ. ਮੀਤ ਪ੍ਰਧਾਨ ਨਿਯੁਕਤ ਕੀਤਾ ਹੈ। ਇਸ ਸੰਬੰਧੀ ਰਮਨਦੀਪ ਕੌਰ ਸੇਰੋਂ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਧੰਨਵਾਦ ਕਰਦਿਆਂ ਕਿਹਾ ਕਿ ਜੋ ਜਿੰਮੇਵਾਰੀ ਉਨ੍ਹਾਂ ਨੂੰ ਦਿੱਤੀ ਗਈ ਹੈ, ਉਹ ਪੂਰੀ ਤਨਦੇਹੀ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਉਹ ਵਿਸ਼ਵਾਸ ਦਿਵਾਉਂਦੇ ਹਨ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਪੰਜਾਬ ਦੀਆਂ ਔਰਤਾਂ ਫ਼ੈਸਲਾਕੁੰਨ ਸਾਬਿਤ ਹੋਣਗੀਆਂ ਕਿ ਸੂਬੇ ਵਿਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣੇ।
ਪਿਛਲੀ ਖ਼ਬਰ ਰਾਜਸਥਾਨ ਦੇ ਪੁਸ਼ਕਰ ਵਿਖੇ 17 ਤੋਂ 20 ਨਵੰਬਰ ਤੱਕ ਚੱਲਣ ਵਾਲੇ ਸਾਲਾਨਾ ਊਠ ਮੇਲੇ ਸੰਬੰਧੀ ਆਪਣੇ ਊਠ ਲੈ ਕੇ ਪੁੱਜੇ ਲੋਕ। ਅਗਲੀ ਖ਼ਬਰ ਇਸਰੋ ਵਲੋਂ ਪੀ.ਐਸ.ਐਲ.ਵੀ. ਦੇ ਤੀਜੇ ਪੜਾਅ ਦਾ ਜ਼ਮੀਨੀ ਟੈਸਟ ਸਫ਼ਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।