ਅਟਾਰੀ ਸਰਹੱਦ ’ਤੇ ਝੰਡੇ ਦੀ ਰਸਮ ਦਾ ਸਮਾਂ ਤਬਦੀਲ
ਅਟਾਰੀ ਸਰਹੱਦ (ਅੰਮ੍ਰਿਤਸਰ) 16 ਨਵੰਬਰ (ਰਾਜਿੰਦਰ ਸਿੰਘ ਰੂਬੀ/ ਗੁਰਦੀਪ ਸਿੰਘ)-ਅਟਾਰੀ ਵਾਹਗਾ ਸਰਹੱਦ ਵਿਖੇ ਦੋਵੇਂ ਦੇਸ਼ਾਂ ਦੇ ਸਰਹੱਦੀ ਜਵਾਨਾਂ ਦਰਮਿਆਨ ਹੁੰਦੀ ਝੰਡੇ ਦੀ ਰਸਮ ਰੀਟਰੀਟ ਦਾ ਸਮਾਂ ਕੱਲ੍ਹ ਤੋਂ ਸ਼ਾਮ 4. 30 ਹੋ ਗਿਆ ਹੈ।
ਅਜੀਤ ਡੈਸਕ
17-11-2026