18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2026

ਆਯੁਸ਼ਮਾਨ ਭਾਰਤ ਯੋਜਨਾ ਦੇ ਵਿਸਥਾਰ ਦਾ ਪ੍ਰਸਤਾਵ ਹੁਣ 89 ਨਵੇਂ ਇਲਾਜ ਸਰਕਾਰੀ ਹਸਪਤਾਲਾਂ ’ਚ ਮੁਫ਼ਤ ਮਿਲਣਗੇ

ਨਵੀਂ ਦਿੱਲੀ, 18 ਨਵੰਬਰ (ਉਪਮਾ ਡਾਗਾ ਪਾਰਥ)- ਰਾਸ਼ਟਰੀ ਸਿਹਤ ਅਥਾਰਿਟੀ ਨੇ ਆਯੁਸ਼ਮਾਨ ਭਾਰਤ ਯੋਜਨਾ ਦੇ ਵਿਸਥਾਰ ਦਾ ਪ੍ਰਸਤਾਵ ਦਿੱਤਾ ਹੈ, ਜਿਸ ਤਹਿਤ ਹੁਣ 89 ਨਵੇਂ ਇਲਾਜ ਸਰਕਾਰੀ ਹਸਪਤਾਲਾਂ ’ਚ ਮੁਫ਼ਤ ਮਿਲਣਗੇ। ਵਿਸਥਾਰ ਤੋਂ ਬਾਅਦ ਸਰਕਾਰੀ ਹਸਪਤਾਲਾਂ ’ਚ ਮੁਫ਼ਤ ਬਿਮਾਰੀਆਂ ਦੇ ਇਲਾਜਾਂ ਦੀ ਗਿਣਤੀ 23 ਤੋਂ ਵਧ ਕੇ 112 ਹੋ ਜਾਵੇਗੀ।

ਅਜੀਤ ਡੈਸਕ 19-11-2026
ਨਵੀਂ ਦਿੱਲੀ, 18 ਨਵੰਬਰ (ਉਪਮਾ ਡਾਗਾ ਪਾਰਥ)- ਰਾਸ਼ਟਰੀ ਸਿਹਤ ਅਥਾਰਿਟੀ ਨੇ ਆਯੁਸ਼ਮਾਨ ਭਾਰਤ ਯੋਜਨਾ ਦੇ ਵਿਸਥਾਰ ਦਾ ਪ੍ਰਸਤਾਵ ਦਿੱਤਾ ਹੈ, ਜਿਸ ਤਹਿਤ ਹੁਣ 89 ਨਵੇਂ ਇਲਾਜ ਸਰਕਾਰੀ ਹਸਪਤਾਲਾਂ ’ਚ ਮੁਫ਼ਤ ਮਿਲਣਗੇ। ਵਿਸਥਾਰ ਤੋਂ ਬਾਅਦ ਸਰਕਾਰੀ ਹਸਪਤਾਲਾਂ ’ਚ ਮੁਫ਼ਤ ਬਿਮਾਰੀਆਂ ਦੇ ਇਲਾਜਾਂ ਦੀ ਗਿਣਤੀ 23 ਤੋਂ ਵਧ ਕੇ 112 ਹੋ ਜਾਵੇਗੀ। ਇਹ ਨਵੀਂ ਯੋਜਨਾ ਰਾਜਾਂ ਦੇ ਪ੍ਰਤੀਕਰਮ ਮਿਲਣ ਤੋਂ ਬਾਅਦ ਛੇਤੀ ਹੀ ਲਾਗੂ ਹੋਣ ਦੀ ਉਮੀਦ ਹੈ। ਹੁਣ ਗੰਭੀਰ ਅਨੀਮਿਆ, ਐਕਿਊਟ ਬ੍ਰੋਨਾਇਟੀਮ, ਡਾਇਥਿਟਿਕ ਰੈਟਿਨੋਪੈਥੀ ਸਕ੍ਰੀਨਿੰਗ ਵਰਗੇ ਕਈ ਇਲਾਜ ਸਰਕਾਰੀ ਹਸਪਤਾਲਾਂ ’ਚ ਹੀ ਮੁਹੱਈਆ ਹੋਣਗੇ।
ਪਿਛਲੀ ਖ਼ਬਰ ਸ਼੍ਰੋ. ਅ. ਦਲ ਵਲੋਂ ਕਰਵਾਏ ਸਮਾਗਮ ’ਚ ਪਹੁੰਚੀਆਂ ਹਲਕੇ ਦੀਆਂ ਮਾਵਾਂ-ਭੈਣਾਂ ਦਾ ਕੀਤਾ ਧੰਨਵਾਦ ਅਗਲੀ ਖ਼ਬਰ ਮੰਡੀ ਵਿਚ ਦਰਦਨਾਕ ਹਾਦਸੇ ’ਚ ਚਾਰ ਨਾਬਾਲਗਾਂ ਸਮੇਤ 6 ਲੋਕਾਂ ਦੀ ਮੌਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।