23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2026

ਗੁਰੂ ਨਾਨਕ ਦੇਵ ਜੀ ਨੇ ਸਮੁੱਚੀ ਦੁਨੀਆ ਨੂੰ ਦਿਖਾਇਆ ਸੱਚ ਤੇ ਸੇਵਾ ਦਾ ਮਾਰਗ-ਰਾਜਪਾਲ ਕਟਾਰੀਆ

ਚੰਡੀਗੜ੍ਹ, 23 ਨਵੰਬਰ (ਅਜੀਤ ਬਿਊਰੋ)–ਪੰਜਾਬ ਦੇ ਰਾਜਪਾਲ ਅਤੇ ਕੇਂਦਰ ਸ਼ਾਸਤ ਪ੍ਰਦੇਸ਼ ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪੰਜਾਬ ਅਤੇ ਚੰਡੀਗੜ੍ਹ ਵਾਸੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਗੁਰੂ ਨਾਨਕ ਦੇਵ ਜੀ ਨੇ ਆਪਣੀਆਂ ਮਹਾਨ ਸਿੱਖਿਆਵਾਂ ਰਾਹੀਂ ਸਮੁੱਚੀ ਦੁਨੀਆ ਨੂੰ ਸੱਚ, ਸੇਵਾ, ਬਰਾਬਰਤਾ ਅਤੇ ਭਾਈਚਾਰੇ ਦਾ ਮਾਰਗ ਦਿਖਾਇ ਆ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਸਿਰਫ਼ ਸਿੱਖ ਧਰਮ ਦੇ ਪਹਿਲੇ ਗੁਰੂ ਹੀ ਨਹੀਂ ਸਨ, ਸਗੋਂ ਉਹ ਸਮੁੱਚੀ ਮਨੁੱਖਤਾ ਦੇ ਰਹਿਬਰ ਸਨ, ਜਿਨ੍ਹਾਂ ਨੇ ਹਰ ਵਰਗ ਦੇ ਲੋਕਾਂ ਦੀ ਭਲਾਈ ਦਾ ਸੰਦੇਸ਼ ਦਿੱਤਾ।

ਅਜੀਤ ਡੈਸਕ 24-11-2026
ਚੰਡੀਗੜ੍ਹ, 23 ਨਵੰਬਰ (ਅਜੀਤ ਬਿਊਰੋ)–ਪੰਜਾਬ ਦੇ ਰਾਜਪਾਲ ਅਤੇ ਕੇਂਦਰ ਸ਼ਾਸਤ ਪ੍ਰਦੇਸ਼ ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪੰਜਾਬ ਅਤੇ ਚੰਡੀਗੜ੍ਹ ਵਾਸੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਗੁਰੂ ਨਾਨਕ ਦੇਵ ਜੀ ਨੇ ਆਪਣੀਆਂ ਮਹਾਨ ਸਿੱਖਿਆਵਾਂ ਰਾਹੀਂ ਸਮੁੱਚੀ ਦੁਨੀਆ ਨੂੰ ਸੱਚ, ਸੇਵਾ, ਬਰਾਬਰਤਾ ਅਤੇ ਭਾਈਚਾਰੇ ਦਾ ਮਾਰਗ ਦਿਖਾਇ ਆ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਸਿਰਫ਼ ਸਿੱਖ ਧਰਮ ਦੇ ਪਹਿਲੇ ਗੁਰੂ ਹੀ ਨਹੀਂ ਸਨ, ਸਗੋਂ ਉਹ ਸਮੁੱਚੀ ਮਨੁੱਖਤਾ ਦੇ ਰਹਿਬਰ ਸਨ, ਜਿਨ੍ਹਾਂ ਨੇ ਹਰ ਵਰਗ ਦੇ ਲੋਕਾਂ ਦੀ ਭਲਾਈ ਦਾ ਸੰਦੇਸ਼ ਦਿੱਤਾ। ਰਾਜਪਾਲ ਕਟਾਰੀਆ ਨੇ ਕਿਹਾ ਕਿ ਗੁਰੂ ਨਾਨਕ ਦੇਵ ਜੀ ਨੇ ਸਮਾਜ ਵਿਚ ਫ਼ੈਲੀਆਂ ਜਾਤ-ਪਾਤ, ਊਚ-ਨੀਚ ਅਤੇ ਭੇਦਭਾਵ ਦੀਆਂ ਕੁਰੀਤੀਆਂ ਦਾ ਵਿਰੋਧ ਕਰਦਿਆਂ ਸਾਰੇ ਮਨੁੱਖਾਂ ਨੂੰ ਬਰਾਬਰ ਸਮਝਣ ਦੀ ਸਿੱਖਿਆ ਦਿੱਤੀ।
ਪਿਛਲੀ ਖ਼ਬਰ ਪ੍ਰਕਾਸ਼ ਪੁਰਬ ’ਤੇ ਕਰਤਾਰਪੁਰ ਸਾਹਿਬ ਲਾਂਘਾ ਖੋਲ੍ਹੇ ਕੇਂਦਰ ਸਰਕਾਰ-ਗਿਆਨੀ ਹਰਪ੍ਰੀਤ ਸਿੰਘ ਅਗਲੀ ਖ਼ਬਰ ਦਰਸ਼ਨ ਸਿੰਘ ਮੋਠਾਂ ਵਾਲਾ ਦੇ ਐਗਜ਼ੀਕਿਊਟਿਵ ਮੈਂਬਰ ਚੁਣੇ ਜਾਣ ’ਤੇ ਬੱਬੂ ਜੈਮਲ ਵਾਲਾ ਨੇ ਵਧਾਈ ਦਿੱਤੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।