23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2026

ਸ਼੍ਰੋਮਣੀ ਅਕਾਲੀ ਦਲ (ਬ) ਨੇ ਪੰਜਾਬ ਤੇ ਪੰਜਾਬੀਅਤ ਨੂੰ ਬੁਲੰਦੀਆਂ ਤੱਕ ਪੁਹੰਚਾਇਆ-ਜਥੇਦਾਰ ਮੱਲ੍ਹਾ

ਬਹਿਰਾਮ (ਨਵਾਂਸ਼ਹਿਰ), 23 ਨਵੰਬਰ (ਨਛੱਤਰ ਸਿੰਘ ਬਹਿਰਾਮ)- ਪੰਜਾਬ ਦੀ ਇੱਕੋ-ਇੱਕ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ (ਬ) ਹੈ ਜਿਸ ਨੇ ਪੰਜਾਬ ਅਤੇ ਪੰਜਾਬੀਅਤ ਨੂੰ ਪ੍ਰਫੁੱਲਤ ਕੀਤਾ ਤੇ ਹਰ ਖੇਤਰ ਵਿਚ ਬੁਲੰਦੀਆਂ ਤੱਕ ਪੰਹੁਚਾਇਆ ਜੋ ਹੋਰ ਵੀ ਉਪਰਾਲੇ ਕਰ ਰਹੀ ਹੈ । ਇਹ ਸ਼ਬਦ ਸ਼੍ਰੋਮਣੀ ਅਕਾਲੀ ਦਲ (ਬ) ਦੇ ਕੌਮੀ ਮੀਤ ਪ੍ਰਧਾਨ ਜਥੇ.

ਅਜੀਤ ਡੈਸਕ 24-11-2026
ਬਹਿਰਾਮ (ਨਵਾਂਸ਼ਹਿਰ), 23 ਨਵੰਬਰ (ਨਛੱਤਰ ਸਿੰਘ ਬਹਿਰਾਮ)- ਪੰਜਾਬ ਦੀ ਇੱਕੋ-ਇੱਕ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ (ਬ) ਹੈ ਜਿਸ ਨੇ ਪੰਜਾਬ ਅਤੇ ਪੰਜਾਬੀਅਤ ਨੂੰ ਪ੍ਰਫੁੱਲਤ ਕੀਤਾ ਤੇ ਹਰ ਖੇਤਰ ਵਿਚ ਬੁਲੰਦੀਆਂ ਤੱਕ ਪੰਹੁਚਾਇਆ ਜੋ ਹੋਰ ਵੀ ਉਪਰਾਲੇ ਕਰ ਰਹੀ ਹੈ । ਇਹ ਸ਼ਬਦ ਸ਼੍ਰੋਮਣੀ ਅਕਾਲੀ ਦਲ (ਬ) ਦੇ ਕੌਮੀ ਮੀਤ ਪ੍ਰਧਾਨ ਜਥੇ. ਸੰਤੋਖ ਸਿੰਘ ਮੱਲ੍ਹਾ ਸਾਬਕਾ ਚੇਅਰਮੈਨ ਸ਼ੂਗਰ ਮਿੱਲ ਨਵਾਂਸ਼ਹਿਰ ਨੇ ਪਾਰਟੀ ਹਿੱਤ ਗੱਲਬਾਤ ਕਰਦਿਆਂ ਆਖੇ। ਉਨ੍ਹਾਂ ਕਿਹਾ ਕਿ ਪਾਰਟੀ ਵਿਚ ਉਤਰਾ-ਚੜਾਅ ਆਉਂਦੇ-ਜਾਂਦੇ ਰਹਿੰਦੇ ਹਨ। ਉਹ ਸਮਾਂ ਗੁਜਰ ਗਿਆ ਹੈ। ਹੁਣ ਪਾਰਟੀ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿਚ ਅਕਾਲੀ ਦਲ ਦੀ ਚੜ੍ਹਤ ਦਿਨੋ ਦਿਨ ਵਧ ਰਹੀ ਹੈ । ਆਉਂਦੀਆ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਦਰਜਾ-ਬਦਰਜਾ ਪਾਰਟੀ ਵਰਕਰਾਂ ਦੀ ਮਿਹਨਤ ਸਦਕਾ ਜਿੱਤਕੇ ਪੰਜਾਬ ’ਚ ਅਕਾਲੀ ਦਲ ਦੀ ਸਰਕਾਰ ਬਣੇਗੀ ।
ਪਿਛਲੀ ਖ਼ਬਰ ਪ੍ਰਕਾਸ਼ ਪੁਰਬ ਸੰਬੰਧੀ ਨਨਕਾਣਾ ਸਾਹਿਬ ਵਿਖੇ ਅੱਜ ਸਜਾਇਆ ਜਾਵੇਗਾ ਨਗਰ ਕੀਰਤਨ ਭਾਰਤ ਤੋਂ ਆਏ ਸ਼ਰਧਾਲੂਆਂ ਦੇ ਜਥੇ ਨੇ ਸਥ... ਅਗਲੀ ਖ਼ਬਰ ਗੁਰੂ ਨਾਨਕ ਦੇਵ ਜੀ ਵਲੋਂ ਦਰਸਾਏ ਮਾਰਗ ’ਤੇ ਚੱਲਣ ਦੀ ਲੋਡ਼-ਧਾਮੀ ਦੇਸ਼-ਵਿਦੇਸ਼ ਵਸਦੀਆਂ ਸੰਗਤਾਂ ਨੂੰ ਪ੍ਰਕਾਸ਼ ਪੁਰਬ ਦੀ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।