23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2026

26 ਤੋਂ ਜਵੱਦੀ ਟਕਸਾਲ ਵਿਖੇ ਹੋਣ ਵਾਲੇ ਅਦੁੱਤੀ ਗੁਰਮਤਿ ਸੰਗੀਤ ਸੰਮੇਲਨ ਦੀਆਂ ਤਿਆਰੀਆਂ ਮੁਕੰਮਲ

ਲੁਧਿਆਣਾ, 23 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਜਵੱਦੀ ਟਕਸਾਲ ਵਿਖੇ 26 ਨਵੰਬਰ ਤੋਂ 29 ਨਵੰਬਰ ਤੱਕ ਹੋਣ ਵਾਲੇ ਅਦੁੱਤੀ ਗੁਰਮਤਿ ਸੰਗੀਤ ਸੰਮੇਲਨ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਇਸ ਸੰਬੰਧੀ ਅੱਜ ਟਕਸਾਲ ਦੇ ਮੁਖੀ ਸੰਤ ਅਮੀਰ ਸਿੰਘ ਨੇ ਦੱਸਿਆ ਕਿ ਇਹ ਸੰਗੀਤ ਸੰਮੇਲਨ ਸੰਤ ਬਾਬਾ ਸੁਚਾ ਸਿੰਘ ਵਲੋਂ ਉਲੀਕੇ ਧਰਮ ਪ੍ਰਚਾਰ ਪਸਾਰ ਕਾਰਜ਼ਾਂ ’ਚੋਂ ਇਕ ਹੈ।

ਅਜੀਤ ਡੈਸਕ 24-11-2026
ਲੁਧਿਆਣਾ, 23 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਜਵੱਦੀ ਟਕਸਾਲ ਵਿਖੇ 26 ਨਵੰਬਰ ਤੋਂ 29 ਨਵੰਬਰ ਤੱਕ ਹੋਣ ਵਾਲੇ ਅਦੁੱਤੀ ਗੁਰਮਤਿ ਸੰਗੀਤ ਸੰਮੇਲਨ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਇਸ ਸੰਬੰਧੀ ਅੱਜ ਟਕਸਾਲ ਦੇ ਮੁਖੀ ਸੰਤ ਅਮੀਰ ਸਿੰਘ ਨੇ ਦੱਸਿਆ ਕਿ ਇਹ ਸੰਗੀਤ ਸੰਮੇਲਨ ਸੰਤ ਬਾਬਾ ਸੁਚਾ ਸਿੰਘ ਵਲੋਂ ਉਲੀਕੇ ਧਰਮ ਪ੍ਰਚਾਰ ਪਸਾਰ ਕਾਰਜ਼ਾਂ ’ਚੋਂ ਇਕ ਹੈ। ‘ਅਦੁੱਤੀ ਗੁਰਮਤਿ ਸੰਗੀਤ ਸੰਮੇਲਨ’ ਵਿਚ ਦੇਸ਼ ਵਿਦੇਸ਼ ਤੋਂ ਵੱਡੀ ਗਿਣਤੀ ਵਿਚ ਸੰਗਤਾਂ ਸ਼ਾਮਿਲ ਹੋ ਰਹੀਆਂ ਹਨ। ਸੰਤ ਅਮੀਰ ਸਿੰਘ ਨੇ ਦੱਸਿਆ ਕਿ ਇਨ੍ਹਾਂ ਦੀ ਰਿਹਾਇਸ਼, ਲੰਗਰ ਅਤੇ ਆਉਣ ਜਾਣ ਦੀ ਵਿਵਸਥਾ ਸਮੇਤ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਅਬਦੁਲ ਅਲ ਸੱਯਦ ਨੇ ਪਾਕਿ ਫ਼ੌਜ ਨੂੰ ਮਿਲਣ ਵਾਲੀ ਅਮਰੀਕੀ ਫੰਡਿੰਗ ਦਾ ਕੀਤਾ ਵਿਰੋਧ ਅੰਮ੍ਰਿਤਸਰ, 23 ਨਵੰਬਰ (ਸੁਰਿੰਦਰ ਕੋਛੜ)-ਅਮਰੀਕਾ ਦੇ ਮਿਸ਼ੀਗਨ ਸੂਬੇ ਤੋਂ ਡੈਮੋਕ੍ਰੇਟਿਕ ਪਾਰਟੀ ਦੇ ਨਵੇਂ ਚੁਣੇ ਗਏ ਸੈਨੇਟਰ ਅਬਦੁਲ ਅਲ ਸੱਯਦ ਨੇ ਪਾਕਿਸਤਾਨੀ ਫ਼ੌਜ ਨੂੰ ਦਿੱਤੀ ਜਾਣ ਵਾਲੀ ਅਮਰੀਕੀ ਵਿੱਤੀ ਸਹਾਇਤਾ ਦਾ ਸਖ਼ਤ ਵਿਰੋਧ ਕੀਤਾ ਹੈ। ਉਨ੍ਹਾਂ ਕਿਹਾ ਕਿ ਅਮਰੀਕਾ ਨੂੰ ਪਾਕਿ ਦੀ ਫ਼ੌਜ ਨੂੰ ਵਿੱਤੀ ਮਦਦ ਦੇਣ ਦੇ ਕਾਰੋਬਾਰ ’ਚ ਬਿਲਕੁਲ ਨਹੀਂ ਪੈਣਾ ਚਾਹੀਦਾ। ਸੱਯਦ ਦੀ ਇਹ ਟਿੱਪਣੀ ਉਦੋਂ ਸਾਹਮਣੇ ਆਈ, ਜਦੋਂ ਇਕ ਪ੍ਰੋਗਰਾਮ ਦੌਰਾਨ ਉਨ੍ਹਾਂ ਨੂੰ ਸਵਾਲ ਕੀਤਾ ਗਿਆ ਕਿ ਜੇਕਰ ਉਹ ਧਾਰਮਿਕ ਜਾਂ ਨਸਲੀ ਪਛਾਣ ਦੇ ਆਧਾਰ ’ਤੇ ਬਣੇ ਦੇਸ਼ਾਂ ਦਾ ਵਿਰੋਧ ਕਰਦੇ ਹਨ, ਤਾਂ ਪਾਕਿ ਅਤੇ ਡੈਨਮਾਰਕ ਵਰਗੇ ਦੇਸ਼ਾਂ ਬਾਰੇ ਉਨ੍ਹਾਂ ਦਾ ਕੀ ਰੁਖ਼ ਹੈ ?
ਪਿਛਲੀ ਖ਼ਬਰ ਖੁੰਡਾ ਰੋਡ ਨੇੜੇ ਬਾਈਪਾਸ ਪੁਲ ਦੇ ਕੰਢੇ ਨਾ ਹੋਣ ਕਾਰਨ ਵਾਪਰ ਰਹੇ ਹਾਦਸੇ, ਲੋਕਾਂ ’ਚ ਭਾਰੀ ਰੋਸ ਅਗਲੀ ਖ਼ਬਰ ਸ੍ਰੀ ਗੰਗਾਨਗਰ ਰੇਲਵੇ ਟਰੈਕ ਧਮਾਕਾ ਮਾਮਲੇ ’ਚ ਗੁਰਦਾਸਪੁਰ ਦਾ ਨੌਜਵਾਨ ਗ੍ਰਿਫ਼ਤਾਰ ਹਰਪ੍ਰੀਤ ਸਿੰਘ ਕੁਝ ਮਹੀਨੇ ਪਹਿਲਾਂ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।