25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2026

ਪੰਜਾਬ ਕਾਲੋਨਾਈਜ਼ਰ ਐਂਡ ਪ੍ਰਾਪਰਟੀ ਡੀਲਰਜ਼ ਐਸੋਸੀਏਸ਼ਨ ਵਲੋਂ ਅਕਾਲੀ ਦਲ (ਬ)-ਭਾਜਪਾ ਗੱਠਜੋੜ ਦੀ ਸ਼ਲਾਘਾ

ਲੁਧਿਆਣਾ, 24 ਨਵੰਬਰ (ਜਸਵਿੰਦਰ ਸਿੰਘ)-ਪੰਜਾਬ ਕਾਲੋਨਾਈਜ਼ਰ ਐਂਡ ਪ੍ਰਾਪਰਟੀ ਡੀਲਰ ਐਸੋਸੀਏਸ਼ਨ ਤੇ ਪੰਜਾਬ ਪ੍ਰਧਾਨ ਗੁਰਵਿੰਦਰ ਸਿੰਘ ਲਾਂਬਾ ਵਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਭਾਜਪਾ ਨਾਲ ਸ਼੍ਰੋਮਣੀ ਅਕਾਲੀ ਦਲ (ਬ) ਦਾ ਗੱਠ ਜੋੜ ਹੋਣ ਨਾਲ ਸੂਬੇ ਦੇ ਲੋਕਾਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਪੰਜਾਬ ਦੀ ਸਭ ਤੋਂ ਪੁਰਾਣੀ ਖੇਤਰੀ ਪਾਰਟੀ ਨੂੰ ਵੱਡੇ ਭਰਾ ਦੀ ਤਰ੍ਹਾਂ ਸਮਝ ਕੇ ਸਾਂਝੇ ਤੌਰ ’ਤੇ ਆਗਾਮੀ ਵਿਧਾਨ ਸਭਾ ਚੋਣਾਂ ਲੜਨ ਦਾ ਜੋ ਐਲਾਨ ਕੀਤਾ ਹੈ, ਇਸ ਨਾਲ ਸੂਬੇ ਵਿਚ ਰਾਜਨੀਤੀ ਵੀ ਗਰਮਾ ਗਈ ਹੈ।

ਅਜੀਤ ਡੈਸਕ 25-11-2026
ਲੁਧਿਆਣਾ, 24 ਨਵੰਬਰ (ਜਸਵਿੰਦਰ ਸਿੰਘ)-ਪੰਜਾਬ ਕਾਲੋਨਾਈਜ਼ਰ ਐਂਡ ਪ੍ਰਾਪਰਟੀ ਡੀਲਰ ਐਸੋਸੀਏਸ਼ਨ ਤੇ ਪੰਜਾਬ ਪ੍ਰਧਾਨ ਗੁਰਵਿੰਦਰ ਸਿੰਘ ਲਾਂਬਾ ਵਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਭਾਜਪਾ ਨਾਲ ਸ਼੍ਰੋਮਣੀ ਅਕਾਲੀ ਦਲ (ਬ) ਦਾ ਗੱਠ ਜੋੜ ਹੋਣ ਨਾਲ ਸੂਬੇ ਦੇ ਲੋਕਾਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਪੰਜਾਬ ਦੀ ਸਭ ਤੋਂ ਪੁਰਾਣੀ ਖੇਤਰੀ ਪਾਰਟੀ ਨੂੰ ਵੱਡੇ ਭਰਾ ਦੀ ਤਰ੍ਹਾਂ ਸਮਝ ਕੇ ਸਾਂਝੇ ਤੌਰ ’ਤੇ ਆਗਾਮੀ ਵਿਧਾਨ ਸਭਾ ਚੋਣਾਂ ਲੜਨ ਦਾ ਜੋ ਐਲਾਨ ਕੀਤਾ ਹੈ, ਇਸ ਨਾਲ ਸੂਬੇ ਵਿਚ ਰਾਜਨੀਤੀ ਵੀ ਗਰਮਾ ਗਈ ਹੈ। ਉਨ੍ਹਾਂ ਕਿਹਾ ਕਿ ਅਕਾਲੀ-ਭਾਜਪਾ ਦਾ ਗੱਠਜੋੜ ਹੋਣ ਨਾਲ ਸੂਬਾ ਨਵੀਆਂ ਤਰੱਕੀਆਂ ਵੱਲ ਵਧੇਗਾ।
ਪਿਛਲੀ ਖ਼ਬਰ ਗੱਠਜੋੜ ਨਾਲ ਪੰਜਾਬ ਦੇ ਹੱਕਾਂ ਦੀ ਮਜ਼ਬੂਤ ਪੈਰਵੀ ਤੇ ਸਿੱਖ ਮਸਲਿਆਂ ਦੇ ਸਾਰਥਿਕ ਹੱਲ ਦੀ ਆਸ ਬੱਝੀ-ਧਾਮੀ ਅਗਲੀ ਖ਼ਬਰ ਭਾਜਪਾ-ਅਕਾਲੀ ਦਲ ਦਾ ਮੁੜ ਗੱਠਜੋੜ ਦਿਸ਼ਾਹੀਣ, ਤਰਕਹੀਣ ਤੇ ਪੂਰੀ ਤਰ੍ਹਾਂ ਮੌਕਾਪ੍ਰਸਤ ਸਿਆਸਤ ਦਾ ਪ੍ਰਤੀਕ-ਪਰਗਟ ਸਿੰਘ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।