27-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-11-2026

ਨਸ਼ਿਆਂ ਨਾਲ ਉੱਜੜ ਰਹੇ ਪਰਿਵਾਰ, ‘ਆਪ’ ਸਰਕਾਰ ਮਨਾ ਰਹੀ ਖ਼ੁਸ਼ਹਾਲੀ ਦਾ ਜਸ਼ਨ -ਕੇਵਲ ਸਿੰਘ ਢਿੱਲੋਂ

ਚੰਡੀਗੜ੍ਹ, 26 ਨਵੰਬਰ (ਅਜੀਤ ਬਿਊਰੋ) -ਪੰਜਾਬ ਵਿਚ ਨਸ਼ਿਆਂ ਦੀ ਗੰਭੀਰ ਹੁੰਦੀ ਸਮੱਸਿਆ ਅਤੇ ਇਸ ਕਾਰਨ ਉੱਜੜ ਰਹੇ ਪਰਿਵਾਰਾਂ ਨੂੰ ਲੈ ਕੇ ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਤਿੱਖੇ ਨਿਸ਼ਾਨੇ ’ਤੇ ਲਿਆ ਹੈ। ਉਨ੍ਹਾਂ ਕਿਹਾ ਕਿ ਇਕ ਪਾਸੇ ਮੋਗਾ ਵਿਚ ਸਰਕਾਰ ਵਲੋਂ ‘ਖ਼ੁਸ਼ਹਾਲ ਰੈਲੀ’ ਕਰਕੇ ਪੰਜਾਬ ਦੀ ਖ਼ੁਸ਼ਹਾਲੀ ਦੇ ਦਾਅਵੇ ਕੀਤੇ ਜਾ ਰਹੇ ਸਨ, ਜਦਕਿ ਦੂਜੇ ਪਾਸੇ ਉਸੇ ਸ਼ਹਿਰ ਵਿਚ ਨਸ਼ੇ ਦੀ ਲਤ ਦੇ ਸ਼ਿਕਾਰ ਪੁੱਤ ਵਲੋਂ ਆਪਣੇ ਪਿਓ ਨੂੰ ਗੋਲੀ ਮਾਰਨ ਦੀ ਘਟਨਾ ਵਾਪਰ ਗਈ।

ਅਜੀਤ ਡੈਸਕ 27-11-2026
ਚੰਡੀਗੜ੍ਹ, 26 ਨਵੰਬਰ (ਅਜੀਤ ਬਿਊਰੋ) -ਪੰਜਾਬ ਵਿਚ ਨਸ਼ਿਆਂ ਦੀ ਗੰਭੀਰ ਹੁੰਦੀ ਸਮੱਸਿਆ ਅਤੇ ਇਸ ਕਾਰਨ ਉੱਜੜ ਰਹੇ ਪਰਿਵਾਰਾਂ ਨੂੰ ਲੈ ਕੇ ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਤਿੱਖੇ ਨਿਸ਼ਾਨੇ ’ਤੇ ਲਿਆ ਹੈ। ਉਨ੍ਹਾਂ ਕਿਹਾ ਕਿ ਇਕ ਪਾਸੇ ਮੋਗਾ ਵਿਚ ਸਰਕਾਰ ਵਲੋਂ ‘ਖ਼ੁਸ਼ਹਾਲ ਰੈਲੀ’ ਕਰਕੇ ਪੰਜਾਬ ਦੀ ਖ਼ੁਸ਼ਹਾਲੀ ਦੇ ਦਾਅਵੇ ਕੀਤੇ ਜਾ ਰਹੇ ਸਨ, ਜਦਕਿ ਦੂਜੇ ਪਾਸੇ ਉਸੇ ਸ਼ਹਿਰ ਵਿਚ ਨਸ਼ੇ ਦੀ ਲਤ ਦੇ ਸ਼ਿਕਾਰ ਪੁੱਤ ਵਲੋਂ ਆਪਣੇ ਪਿਓ ਨੂੰ ਗੋਲੀ ਮਾਰਨ ਦੀ ਘਟਨਾ ਵਾਪਰ ਗਈ। ਇਹ ਘਟਨਾ ਸਰਕਾਰ ਦੇ ਨਸ਼ਾ ਮੁਕਤੀ ਦੇ ਦਾਅਵਿਆਂ ਦੀ ਅਸਲ ਤਸਵੀਰ ਸਾਹਮਣੇ ਲਿਆਉਂਦੀ ਹੈ। ਢਿੱਲੋਂ ਨੇ ਸਵਾਲ ਕੀਤਾ ਕਿ ਆਮ ਆਦਮੀ ਪਾਰਟੀ ਦੇ ਸੁਪਰੀਮੋ ਦੱਸਣ ਕਿ ਕੀ ਇਹੀ ਉਨ੍ਹਾਂ ਦਾ ‘ਖ਼ੁਸ਼ਹਾਲ ਪੰਜਾਬ’ ਹੈ, ਜਿੱਥੇ ਨਸ਼ੇ ਪਰਿਵਾਰਾਂ ਦੇ ਖ਼ੂਨੀ ਰਿਸ਼ਤਿਆਂ ਨੂੰ ਤਬਾਹ ਕਰ ਰਹੇ ਹਨ?
ਪਿਛਲੀ ਖ਼ਬਰ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਵਿਖੇ ਸ਼ਾਨਦਾਰ ਪ੍ਰਬੰਧਾਂ ਲਈ ਸ਼ਰਧਾਲੂਆਂ ਵਲੋਂ ਈ. ਟੀ. ਪੀ. ਬੀ. ਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਭ... ਅਗਲੀ ਖ਼ਬਰ ਮੁੱਖ ਮੰਤਰੀ ਮਰੀਅਮ ਨਵਾਜ਼ ਵਲੋਂ ਸਿੱਖ ਜਥੇ ਦਾ ਸਵਾਗਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।