30-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-11-2026

ਪੰਜਾਬ ਪੁਲਿਸ ਵਲੋਂ 667 ਥਾਈਂ ਛਾਪੇਮਾਰੀ; 288 ਕਾਬੂ

ਚੰਡੀਗੜ੍ਹ, 29 ਨਵੰਬਰ (ਅਜੀਤ ਬਿਊਰੋ)-‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦੇ 313ਵੇਂ ਦਿਨ ਪੰਜਾਬ ਪੁਲਿਸ ਨੇ ਸੂਬੇ ਭਰ ਵਿਚ ਗੈਂਗਸਟਰਾਂ ਦੇ ਸਾਥੀਆਂ ਪਛਾਣੇ ਗਏ ਤੇ ਮੈਪ ਕੀਤੇ 667 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। 313ਵੇਂ ਦਿਨ, ਪੁਲਿਸ ਟੀਮਾਂ ਨੇ 288 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਅਤੇ 7 ਹਥਿਆਰ ਬਰਾਮਦ ਕੀਤੇ; ਇਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਕੁੱਲ ਗ੍ਰਿਫ਼ਤਾਰੀਆਂ ਦੀ ਗਿਣਤੀ 87,453 ਹੋ ਗਈ ਹੈ।

ਅਜੀਤ ਡੈਸਕ 30-11-2026
ਚੰਡੀਗੜ੍ਹ, 29 ਨਵੰਬਰ (ਅਜੀਤ ਬਿਊਰੋ)-‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦੇ 313ਵੇਂ ਦਿਨ ਪੰਜਾਬ ਪੁਲਿਸ ਨੇ ਸੂਬੇ ਭਰ ਵਿਚ ਗੈਂਗਸਟਰਾਂ ਦੇ ਸਾਥੀਆਂ ਪਛਾਣੇ ਗਏ ਤੇ ਮੈਪ ਕੀਤੇ 667 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। 313ਵੇਂ ਦਿਨ, ਪੁਲਿਸ ਟੀਮਾਂ ਨੇ 288 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਅਤੇ 7 ਹਥਿਆਰ ਬਰਾਮਦ ਕੀਤੇ; ਇਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਕੁੱਲ ਗ੍ਰਿਫ਼ਤਾਰੀਆਂ ਦੀ ਗਿਣਤੀ 87,453 ਹੋ ਗਈ ਹੈ। ਇਸ ਤੋਂ ਇਲਾਵਾ 180 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਇਸ ਮੁਹਿੰਮ ਦੌਰਾਨ 5 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ।
ਪਿਛਲੀ ਖ਼ਬਰ ਮਕਬੂਜ਼ਾ ਕਸ਼ਮੀਰ ਦੇ ਕੋਟਲੀ ’ ਚ ਵਧਿਆ ਤਣਾਅ ਨਿਹੱਥੇ ਪ੍ਰਦਰਸ਼ਨਕਾਰੀਆਂ ਅਤੇ ਔਰਤਾਂ ’ਤੇ ਸੁਰੱਖਿਆ ਬਲਾਂ ਵਲੋਂ ਗੋਲਾਬਾਰੀ ਅਗਲੀ ਖ਼ਬਰ ਮਰੀਜ਼ਾਂ ਦੀ ਰਾਹਤ ਲਈ ਪ੍ਰੈਗਾਬਾਲਿਨ ਦੀ ਵਿਕਰੀ ਮੁੜ ਸ਼ੁਰੂ, ਦੁਰਵਰਤੋਂ ਰੋਕਣ ਲਈ ਕੈਮਿਸਟਾਂ ਨੂੰ ਸਖ਼ਤ ਹਦਾਇਤ-ਪ੍ਰਧਾਨ ਸੁਦਰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।