25-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-08-2026

ਜਗਤਾਰ ਸਿੰਘ ਧਾਲੀਵਾਲ ਢੁੱਡੀਕੇ ਨਾਲ ਦੁੱਖ ਦਾ ਪ੍ਰਗਟਾਵਾ

ਅਜੀਤਵਾਲ, 24 ਅਗਸਤ (ਹਰਦੇਵ ਸਿੰਘ ਮਾਨ)-ਪਿੰਡ ਢੁੱਡੀਕੇ ਦੇ ਸਾਬਕਾ ਸਰਪੰਚ ਜਗਤਾਰ ਸਿੰਘ ਧਾਲੀਵਾਲ ਦੇ ਪਿਤਾ ਅਮਰੀਕ ਸਿੰਘ ਧਾਲੀਵਾਲ ਜੋ ਬੀਤੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ ਇਸ ਦੁੱਖ ਦੀ ਘੜੀ ਵਿੱਚ ਧਾਲੀਵਾਲ ਪਰਿਵਾਰ ਨਾਲ ਅਹਿਮ ਸਿਆਸੀ, ਪੰਚਾਇਤੀ, ਸਮਾਜ ਸੇਵੀ ਅਤੇ ਕਾਰੋਬਾਰੀ ਸ਼ਖ਼ਸੀਅਤਾਂ ਨੇ ਦੁੱਖ ਦਾ ਪ੍ਰਗਟਾਵਾ ਕੀਤਾ, ਜਿਨ੍ਹਾਂ ਵਿੱਚ ਹਲਕਾ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ, ਸਾਬਕਾ ਵਿਧਾਇਕ ਸੁਖਜੀਤ ਸਿੰਘ ਕਾਕਾ ਲੋਹਗੜ੍ਹ, ਜਥੇ: ਜਗਰਾਜ ਸਿੰਘ ਦੌਧਰ ਮੈਂਬਰ ਐੱਸ. ਜੀ.

ਅਜੀਤ ਡੈਸਕ 25-08-2026
ਅਜੀਤਵਾਲ, 24 ਅਗਸਤ (ਹਰਦੇਵ ਸਿੰਘ ਮਾਨ)-ਪਿੰਡ ਢੁੱਡੀਕੇ ਦੇ ਸਾਬਕਾ ਸਰਪੰਚ ਜਗਤਾਰ ਸਿੰਘ ਧਾਲੀਵਾਲ ਦੇ ਪਿਤਾ ਅਮਰੀਕ ਸਿੰਘ ਧਾਲੀਵਾਲ ਜੋ ਬੀਤੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ ਇਸ ਦੁੱਖ ਦੀ ਘੜੀ ਵਿੱਚ ਧਾਲੀਵਾਲ ਪਰਿਵਾਰ ਨਾਲ ਅਹਿਮ ਸਿਆਸੀ, ਪੰਚਾਇਤੀ, ਸਮਾਜ ਸੇਵੀ ਅਤੇ ਕਾਰੋਬਾਰੀ ਸ਼ਖ਼ਸੀਅਤਾਂ ਨੇ ਦੁੱਖ ਦਾ ਪ੍ਰਗਟਾਵਾ ਕੀਤਾ, ਜਿਨ੍ਹਾਂ ਵਿੱਚ ਹਲਕਾ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ, ਸਾਬਕਾ ਵਿਧਾਇਕ ਸੁਖਜੀਤ ਸਿੰਘ ਕਾਕਾ ਲੋਹਗੜ੍ਹ, ਜਥੇ: ਜਗਰਾਜ ਸਿੰਘ ਦੌਧਰ ਮੈਂਬਰ ਐੱਸ.ਜੀ.ਪੀ.ਸੀ, ਸੀਨ.ਅਕਾਲੀ ਆਗੂ ਤੀਰਥ ਸਿੰਘ ਮਾਹਲਾ, ਕਾਂਗਰਸ ਆਗੂ ਭੁਪਿੰਦਰ ਸਿੰਘ ਸਾਹੋਕੇ, ਹਲਕਾ ਇੰਚਾਰਜ ਰਾਜਵਿੰਦਰ ਸਿੰਘ ਧਰਮਕੋਟ, ਸਾਬਕਾ ਚੇਅਰਮੈਨ ਰਣਧੀਰ ਸਿੰਘ ਢਿੱਲੋਂ, ਚੇਅਰਮੈਨ ਰਾਕੇਸ਼ ਕੁਮਾਰ ਕਿੱਟਾ, ਯੂਥ ਪ੍ਰਧਾਨ ਜਸਦੀਪ ਸਿੰਘ ਡਾਲਾ,ਪ੍ਰਧਾਨ ਸੁਖਮੰਦਰ ਸਿੰਘ ਮੱਦੋਕੇ, ਹਰਭੁਪਿੰਦਰ ਸਿੰਘ ਲਾਡੀ, ਯੂਥ ਆਗੂ ਅਜੇਪਾਲ ਸਿੰਘ ਗਲੋਗੀ,ਚੇਅਰਮੈਨ ਜਗਰੂਪ ਸਿੰਘ ਤਖ਼ਤੂਪੁਰਾ, ਸਰਪੰਚ ਦਰਸ਼ਵੀਰ ਸਿੰਘ ਢੁੱਡੀਕੇ, ਸਾਬਕਾ ਸਰਪੰਚ ਜਸਦੀਪ ਸਿੰਘ ਗੈਰੀ, ਗੁਰਪ੍ਰੀਤ ਸਿੰਘ ਪਟਨਾ,ਚੇਅਰਮੈਨ ਗੁਰਮੇਲ ਸਿੰਘ, ਸਰਪੰਚ ਬਲਵੀਰ ਸਿੰਘ ਰਾਜਲਹੇੜੀ, ਸਰਪੰਚ ਜਗਦੀਪ ਸਿੰਘ ਮੱਦੋਕੇ, ਜਗਜੀਤ ਸਿੰਘ ਡਾਲਾ, ਸਾਬਕਾ ਸਰਪੰਚ ਇੰਦਰਜੀਤ ਸਿੰਘ ਰਾਜਾ, ਸਾਬਕਾ ਸਰਪੰਚ ਗੁਰਦੇਵ ਸਿੰਘ, ਸਾਬਕਾ ਸਰਪੰਚ ਜਸਵੀਰ ਸਿੰਘ ਢਿੱਲੋਂ, ਪਵਨ ਗਰੋਵਰ, ਪੱਤਰਕਾਰ ਅਵਤਾਰ ਸਿੰਘ, ਆੜ੍ਹਤੀਆ ਹਰਜਿੰਦਰ ਸਿੰਘ ਬੁੱਟਰ, ਕਿਸਾਨ ਜਥੇਬੰਦੀਆਂ ਦੇ ਆਗੂ ਪ੍ਰਧਾਨ ਨਿਰਭੈ ਸਿੰਘ ਢੁੱਡੀਕੇ, ਬਲਦੇਵ ਸਿੰਘ ਜ਼ੀਰਾ, ਗੁਰਸ਼ਰਨ ਸਿੰਘ ਢੁੱਡੀਕੇ, ਸੰਦੀਪ ਸਿੰਘ ਚੂਹੜਚੱਕ, ਕਾਮਰੇਡ ਜਗਮੋਹਣ ਸਿੰਘ, ਸਰਪੰਚ ਅਜੀਤਪਾਲ ਸਿੰਘ ਰਣੀਆਂ, ਇਕਬਾਲ ਸਿੰਘ ਝੰਡੇਆਣਾ, ਪ੍ਰਧਾਨ ਨਛੱਤਰ ਸਿੰਘ ਛੱਤੀ ਸਮੇਤ ਇਲਾਕੇ ਅਤੇ ਨਗਰ ਦੀਆਂ ਅਨੇਕਾਂ ਸ਼ਖ਼ਸੀਅਤਾਂ ਨੇ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ।
ਪਿਛਲੀ ਖ਼ਬਰ ਐਸ. ਐਫ. ਸੀ. ਆਈ. ਟੀ. ਆਈ. ਮੋਗਾ ਦਾ ਨਤੀਜਾ ਸ਼ਾਨਦਾਰ ਅਗਲੀ ਖ਼ਬਰ ਅਜੀਤਵਾਲ ਕਾਲਜ ਦੇ ਦੋ ਵਿਦਿਆਰਥੀ ਰੁਜ਼ਗਾਰ ਲਈ ਚੁਣੇ ਗਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।