26-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-08-2026

ਭਰਾ ਦੀ ਮੌਤ ’ਤੇ ਨੰਬਰਦਾਰ ਪਰਮਜੀਤ ਸਿੰਘ ਗਿੱਲ ਫ਼ਤਿਹਗੜ੍ਹ ਪੰਜਤੂਰ ਨਾਲ ਦੁੱਖ ਦਾ ਪ੍ਰਗਟਾਵਾ

ਫ਼ਤਿਹਗੜ੍ਹ ਪੰਜਤੂਰ, 25 ਅਗਸਤ (ਜਸਵਿੰਦਰ ਸਿੰਘ ਪੋਪਲੀ)-ਸ਼੍ਰੋਮਣੀ ਅਕਾਲੀ ਦਲ ਮਾਨ ਦੇ ਆਗੂ ਅਤੇ ਨੰਬਰਦਾਰ ਪਰਮਜੀਤ ਸਿੰਘ ਗਿੱਲ, ਸਵ: ਮਾਸਟਰ ਨਿਰਮਲ ਸਿੰਘ ਗਿੱਲ, ਸਵ: ਭਾਈ ਯਾਦਵਿੰਦਰ ਸਿੰਘ ਜਾਦੂ, ਹਰਜੀਤ ਕੌਰ ਕੈਨੇਡਾ ਦੇ ਭਰਾ ਅਤੇ ਭਗਵਾਨ ਸਿੰਘ ਕੈਨੇਡਾ, ਪ੍ਰਤਾਪ ਸਿੰਘ ਗਿੱਲ ਦੇ ਤਾਇਆ ਅਤੇ ਜਸਕੀਰਤ ਸਿੰਘ ਕੈਨੇਡਾ, ਹਰਪ੍ਰੀਤ ਸਿੰਘ ਕੈਨੇਡਾ ਦੇ ਸਤਿਕਾਰਯੋਗ ਪਿਤਾ ਭਾਈ ਧਰਮਜੀਤ ਸਿੰਘ ਗਿੱਲ ਪੁੱਤਰ ਗੁਰਤੇਜ ਸਿੰਘ ਗਿੱਲ ਪਟਵਾਰੀ ਜ਼ੈਲਦਾਰ ਜੋ ਬਿਮਾਰ ਚਲਦੇ ਹੋਏ ਪਰਿਵਾਰ ਨੂੰ ਸਦੀਵੀ ਵਿਛੋੜਾ ਦੇ ਗਏ ਸਨ। ਇਸ ਦੁੱਖ ਦੀ ਘੜੀ ਵਿਚ ਪਰਿਵਾਰਕ ਮੈਂਬਰਾਂ ਨਾਲ ਇਲਾਕੇ ਦੀਆਂ ਧਾਰਮਿਕ, ਰਾਜਨੀਤਿਕ, ਸਮਾਜਿਕ ਸ਼ਖ਼ਸੀਅਤਾਂ ਤੋ ਇਲਾਵਾ ਰਿਸ਼ਤੇਦਾਰਾਂ ਵਲੋਂ ਦੁੱਖ ਸਾਂਝਾ ਕੀਤਾ ਜਾ ਰਿਹਾ ਹੈ।

ਸਵ: ਧਰਮਜੀਤ ਸਿੰਘ ਗਿੱਲ ਦੀ ਪੁਰਾਣੀ ਤਸਵੀਰ 26-08-2026
ਫ਼ਤਿਹਗੜ੍ਹ ਪੰਜਤੂਰ, 25 ਅਗਸਤ (ਜਸਵਿੰਦਰ ਸਿੰਘ ਪੋਪਲੀ)-ਸ਼੍ਰੋਮਣੀ ਅਕਾਲੀ ਦਲ ਮਾਨ ਦੇ ਆਗੂ ਅਤੇ ਨੰਬਰਦਾਰ ਪਰਮਜੀਤ ਸਿੰਘ ਗਿੱਲ, ਸਵ: ਮਾਸਟਰ ਨਿਰਮਲ ਸਿੰਘ ਗਿੱਲ, ਸਵ: ਭਾਈ ਯਾਦਵਿੰਦਰ ਸਿੰਘ ਜਾਦੂ, ਹਰਜੀਤ ਕੌਰ ਕੈਨੇਡਾ ਦੇ ਭਰਾ ਅਤੇ ਭਗਵਾਨ ਸਿੰਘ ਕੈਨੇਡਾ, ਪ੍ਰਤਾਪ ਸਿੰਘ ਗਿੱਲ ਦੇ ਤਾਇਆ ਅਤੇ ਜਸਕੀਰਤ ਸਿੰਘ ਕੈਨੇਡਾ, ਹਰਪ੍ਰੀਤ ਸਿੰਘ ਕੈਨੇਡਾ ਦੇ ਸਤਿਕਾਰਯੋਗ ਪਿਤਾ ਭਾਈ ਧਰਮਜੀਤ ਸਿੰਘ ਗਿੱਲ ਪੁੱਤਰ ਗੁਰਤੇਜ ਸਿੰਘ ਗਿੱਲ ਪਟਵਾਰੀ ਜ਼ੈਲਦਾਰ ਜੋ ਬਿਮਾਰ ਚਲਦੇ ਹੋਏ ਪਰਿਵਾਰ ਨੂੰ ਸਦੀਵੀ ਵਿਛੋੜਾ ਦੇ ਗਏ ਸਨ। ਇਸ ਦੁੱਖ ਦੀ ਘੜੀ ਵਿਚ ਪਰਿਵਾਰਕ ਮੈਂਬਰਾਂ ਨਾਲ ਇਲਾਕੇ ਦੀਆਂ ਧਾਰਮਿਕ, ਰਾਜਨੀਤਿਕ, ਸਮਾਜਿਕ ਸ਼ਖ਼ਸੀਅਤਾਂ ਤੋ ਇਲਾਵਾ ਰਿਸ਼ਤੇਦਾਰਾਂ ਵਲੋਂ ਦੁੱਖ ਸਾਂਝਾ ਕੀਤਾ ਜਾ ਰਿਹਾ ਹੈ। ਇਸੇ ਤਰਾਂ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਹਲਕਾ ਧਰਮਕੋਟ ਦੇ ਇੰਚਾਰਜ ਬਰਜਿੰਦਰ ਸਿੰਘ ਮੱਖਣ ਬਰਾੜ, ਨੰਬਰਦਾਰ ਯੂਨੀਅਨ ਦੇ ਆਗੂਆਂ, ਸ਼੍ਰੋਮਣੀ ਅਕਾਲੀ ਦਲ ਮਾਨ ਦੇ ਹਲਕਾ ਧਰਮਕੋਟ ਦੇ ਇੰਚਾਰਜ ਬਲਰਾਜ ਸਿੰਘ ਖ਼ਾਲਸਾ ਵਲੋਂ ਨੰਬਰਦਾਰ ਪਰਮਜੀਤ ਸਿੰਘ ਗਿੱਲ ਤੇ ਪਰਿਵਾਰਿਕ ਮੈਂਬਰਾਂ ਨਾਲ ਦੁਖ ਸਾਂਝਾ ਕਰਦਿਆ ਪਰਿਵਾਰ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਦੱਸਿਆ ਹਮਦਰਦੀ ਪ੍ਰਗਟ ਕੀਤੀ ਗਈ। ਇਸ ਮੌਕੇ ਸਾਬਕਾ ਚੇਅਰਮੈਨ ਜੋਗਿੰਦਰ ਸਿੰਘ ਸੰਧੂ, ਕੁਲਦੀਪ ਸਿੰਘ ਸ਼ਾਹ ਮੇਲਕ ਕੰਗਾਂ, ਹਰਮਨਪ੍ਰੀਤ ਸਿੰਘ ਮੇਲਕ, ਨੰਬਰਦਾਰ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਜਗਜੀਤ ਸਿੰਘ ਖਾਈ, ਤਹਿਸੀਲ ਪ੍ਰਧਾਨ ਹਰਪਿੰਦਰ ਸਿੰਘ ਮਸੀਤਾਂ, ਨੰਬਰਦਾਰ ਨਛੱਤਰ ਸਿੰਘ ਢੋਲਣੀਆਂ, ਨੰਬਰਦਾਰ ਗੁਰਪ੍ਰੀਤ ਸਿੰਘ ਬੂਟਾ, ਨੰਬਰਦਾਰ ਬਲਜੀਤ ਸਿੰਘ ਕੰਗ ਕਿਲੀ ਗਾਂਧਰਾ, ਨੰਬਰਦਾਰ ਬਲਵਿੰਦਰ ਸਿੰਘ ਅਕਾਲੀਆਂ ਵਾਲਾ, ਨੰਬਰਦਾਰ ਚਮਕੌਰ ਸਿੰਘ ਬੋਗੇਵਾਲਾ, ਨੰਬਰਦਾਰ ਬੂਟਾ ਲੋਟਾ ਮੱਲ ਧਰਮਕੋਟ, ਨੰਬਰਦਾਰ ਅਨੋਖ ਸਿੰਘ ਕੜਾਹੇ ਵਾਲਾ, ਨੰਬਰਦਾਰ ਬਲਵੀਰ ਸਿੰਘ ਉੱਪਲ ਸੈਦੇਸ਼ਾਹ, ਸ਼ਹਿਰੀ ਪ੍ਰਧਾਨ ਭੁਪੇਸ਼ ਗਰਗ, ਰਸ਼ਪਾਲ ਸਿੰਘ ਮੁੰਡੀ ਜਮਾਲ ਪ੍ਰਧਾਨ ਸਹਿਕਾਰੀ ਸਭਾ, ਹਰਪਾਲ ਸਿੰਘ ਮੁੰਡੀ ਜਮਾਲ, ਗੁਰਮੁਖ ਸਿੰਘ ਮਿੰਟਾਂ, ਵਿਜੇ ਕੁਮਾਰ ਨੀਲਾ ਸਾਬਕਾ ਸਰਪੰਚ, ਲਾਲਾ ਗੋਬਿੰਦ ਨਰਾਇਣ, ਨਿਸ਼ਾਨ ਸਿੰਘ ਰਾਮਗੜ੍ਹ, ਸਾਬਕਾ ਸਰਪੰਚ ਬੋਹੜ ਸਿੰਘ ਬਹਾਦਰ ਵਾਲਾ, ਤੋਂ ਇਲਾਵਾ ਹੋਰ ਵੀ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ।
ਪਿਛਲੀ ਖ਼ਬਰ ਖੇਲੋ ਇੰਡੀਆ ਸੰਵਾਦ ਪ੍ਰੋਗਰਾਮ ਲਈ ਐਸ.ਡੀ. ਕਾਲਜ ਫ਼ਾਰ ਵੋਮੈਨ ਮੋਗਾ ਦੀ ਚੋਣ ਅਗਲੀ ਖ਼ਬਰ ਰੱਖੜੀ ਦੇ ਤਿਉਹਾਰ ਦੇ ਮੱਦੇਨਜ਼ਰ ਮੋਗਾ ਫੂਡ ਸੇਫ਼ਟੀ ਟੀਮ ਵਲੋਂ ਵਿਸ਼ੇਸ਼ ਚੈਕਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।