27-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-08-2026

ਫ਼ਸਟ ਚੁਆਇਸ ਆਈਲਟਸ ਸੈਂਟਰ ਬਾਘਾ ਪੁਰਾਣਾ ਦੀ ਵਿਦਿਆਰਥਣ ਨੇ ਪੀ.ਟੀ.ਈ ’ਚੋਂ ਪ੍ਰਾਪਤ ਕੀਤੇ 63 ਸਕੋਰ

ਬਾਘਾ ਪੁਰਾਣਾ, 26 ਅਗਸਤ (ਗੁਰਮੀਤ ਸਿੰਘ ਮਾਣੂੰਕੇ)- ਸ਼ਹਿਰ ਅੰਦਰ ਕੋਟਕਪੂਰਾ ਰੋਡ ‘ਤੇ ਬੱਸ ਸਟੈਂਡ ਦੇ ਸਾਹਮਣੇ ਸਥਿਤ ਆਈਲਟਸ ਸੈਂਟਰ ਦੇ ਹੱਬ ਵਜੋਂ ਜਾਣੀ ਜਾਂਦੀ ਸੰਸਥਾ ਫ਼ਸਟ ਚੁਆਇਸ ਆਈਲਟਸ ਸੈਂਟਰ ਵਿਦੇਸ਼ ਜਾਣ ਵਾਲੇ ਵਿਦਿਆਰਥੀਆਂ ਦੀ ਪਹਿਲੀ ਪਸੰਦ ਬਣ ਚੁੱਕਾ ਹੈ। ਇਸ ਮੌਕੇ ਸੰਸਥਾ ਚੇਅਰਮੈਨ ਗੁਰਪਿਆਰ ਸਿੰਘ ਗਿੱਲ ਸਮਾਧ ਭਾਈ ਨੇ ਖ਼ੁਸ਼ੀ ਪ੍ਰਗਟ ਕਰਦੇ ਹੋਏ ਦੱਸਿਆ ਕਿ ਸੰਸਥਾ ਵਲੋਂ ਆਧੁਨਿਕ ਤਰੀਕੇ ਨਾਲ ਕਰਵਾਈ ਮਿਹਨਤ ਸਦਕਾ ਕਰਮਨਪ੍ਰੀਤ ਕੌਰ ਵਾਸੀ ਬੁੱਟਰ ਨੇ ਪੀ.

ਫ਼ਸਟ ਚੁਆਇਸ ਆਈਲਟਸ ਸੈਂਟਰ ਬਾਘਾ ਪੁਰਾਣਾ ਦੀ ਵਿਦਿਆਰਥਣ ਨੂੰ ਸਰਟੀਫਿਕੇਟ ਦੇਣ ਸਮੇਂ ਸੰਸਥਾ ਸਟਾਫ਼ ਮੈਂਬਰ। ਤਸਵੀਰ : ਮਾਣੂੰਕੇ 27-08-2026
ਬਾਘਾ ਪੁਰਾਣਾ, 26 ਅਗਸਤ (ਗੁਰਮੀਤ ਸਿੰਘ ਮਾਣੂੰਕੇ)- ਸ਼ਹਿਰ ਅੰਦਰ ਕੋਟਕਪੂਰਾ ਰੋਡ ‘ਤੇ ਬੱਸ ਸਟੈਂਡ ਦੇ ਸਾਹਮਣੇ ਸਥਿਤ ਆਈਲਟਸ ਸੈਂਟਰ ਦੇ ਹੱਬ ਵਜੋਂ ਜਾਣੀ ਜਾਂਦੀ ਸੰਸਥਾ ਫ਼ਸਟ ਚੁਆਇਸ ਆਈਲਟਸ ਸੈਂਟਰ ਵਿਦੇਸ਼ ਜਾਣ ਵਾਲੇ ਵਿਦਿਆਰਥੀਆਂ ਦੀ ਪਹਿਲੀ ਪਸੰਦ ਬਣ ਚੁੱਕਾ ਹੈ। ਇਸ ਮੌਕੇ ਸੰਸਥਾ ਚੇਅਰਮੈਨ ਗੁਰਪਿਆਰ ਸਿੰਘ ਗਿੱਲ ਸਮਾਧ ਭਾਈ ਨੇ ਖ਼ੁਸ਼ੀ ਪ੍ਰਗਟ ਕਰਦੇ ਹੋਏ ਦੱਸਿਆ ਕਿ ਸੰਸਥਾ ਵਲੋਂ ਆਧੁਨਿਕ ਤਰੀਕੇ ਨਾਲ ਕਰਵਾਈ ਮਿਹਨਤ ਸਦਕਾ ਕਰਮਨਪ੍ਰੀਤ ਕੌਰ ਵਾਸੀ ਬੁੱਟਰ ਨੇ ਪੀ.ਟੀ.ਈ. ਦੇ ਆਏ ਨਤੀਜੇ ‘ਚੋਂ ਓਵਰਆਲ 63 ਬੈਂਡ ਸਕੋਰ ਪ੍ਰਾਪਤ ਕਰਕੇ ਸੰਸਥਾ ਦਾ ਨਾਮ ਰੌਸ਼ਨ ਕੀਤਾ ਹੈ। ਇਸ ਮੌਕੇ ਗੁਰਪਿਆਰ ਸਿੰਘ ਗਿੱਲ ਨੇ ਖੁਸੀ ਪ੍ਰਗਟ ਕਰਦੇ ਹੋਏ ਦੱਸਿਆ ਕਿ ਸੰਸਥਾ ਵਲੋਂ ਵਿਦਿਆਰਥੀਆਂ ਨੂੰ ਵਿਦੇਸ਼ ਭੇਜਣ ਦੇ ਲੰਮੇ ਤਜਰਬੇ ਤਹਿਤ ਲਗਾਤਾਰ ਵਿਦਿਆਰਥੀ ਫ਼ਸਟ ਚੁਆਇਸ ਆਈਲਟਸ ਸੈਂਟਰ ਬਾਘਾ ਪੁਰਾਣਾ ਤੋਂ ਕੋਚਿੰਗ ਲੈ ਕੇ ਮਨਚਾਹੇ ਬੈਂਡ ਸਕੋਰ ਪ੍ਰਾਪਤ ਕਰਕੇ ਆਪਣਾ ਭਵਿੱਖ ਸੁਨਹਿਰੀ ਬਣਾ ਰਹੇ ਹਨ।
ਪਿਛਲੀ ਖ਼ਬਰ ਅਧਿਆਪਕ ਸਮਰੱਥਾ ਵਿਕਾਸ ਪ੍ਰੋਗਰਾਮ ਦਾ ਡਿਪਟੀ ਕਮਿਸ਼ਨਰ ਸਾਗਰ ਸੇਤੀਆ ਵਲੋਂ ਸ਼ੁੱਭ ਆਰੰਭ ਅਗਲੀ ਖ਼ਬਰ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਗਰੈਜੂਏਟ ਸੈਨੇਟ ਚੋਣ ਉਮੀਦਵਾਰ ਡਾ. ਸੁਖਦੇਵ ਸਿੰਘ ਸਿਰਸਾ ਵਲੋਂ ਸੀਰੀਅਲ ਨੰਬਰ 47 ਲਈ ਵੋਟ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।