01-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-09-2026

ਸੇਵਾ ਕੇਂਦਰਾਂ ਰਾਹੀਂ ਦਸਵੀਂ ਤੇ ਬਾਰ੍ਹਵੀਂ ਦੇ ਸਰਟੀਫਿਕੇਟ ਦੀ ਦੂਜੀ ਕਾਪੀ ਪ੍ਰਾਪਤ ਕਰਨ ਦੀ ਸਹੂਲਤ ਸ਼ੁਰੂ ਜ਼ਿਲ੍ਹਾ ਰੂਰਲ ਐਨ.ਜੀ.ਓ. ਕਲੱਬਜ਼ ਐਸੋਸੀਏਸ਼ਨ ਮੋਗਾ ਵਲੋਂ ਵਿਦਿਆਰਥੀਆਂ ਨੂੰ ਸਰਟੀਫਿਕੇਟ ਵੰਡੇ

ਮੋਗਾ, 31 ਅਗਸਤ (ਜਸਪਾਲ ਸਿੰਘ ਬੱਬੀ)- ਜ਼ਿਲ੍ਹਾ ਰੂਰਲ ਐਨ. ਜੀ.

ਡਿਪਟੀ ਕਮਿਸ਼ਨਰ ਮੋਗਾ ਸਾਗਰ ਸੇਤੀਆ 01-09-2026
ਮੋਗਾ, 31 ਅਗਸਤ (ਜਸਪਾਲ ਸਿੰਘ ਬੱਬੀ)- ਜ਼ਿਲ੍ਹਾ ਰੂਰਲ ਐਨ.ਜੀ.ਓ. ਕਲੱਬਜ਼ ਐਸੋਸੀਏਸ਼ਨ ਮੋਗਾ ਵਲੋਂ ਮੁੱਖ ਦਫ਼ਤਰ ਮੋਗਾ ਵਿਖੇ ਚੱਲ ਰਹੇ ਕੰਪਿਊਟਰ ਅਤੇ ਸਿਲਾਈ ਕੋਰਸ ਦਾ ਬੈਚ ਪੂਰੇ ਹੋਣ ਉਪਰੰਤ ਵਿਦਿਆਰਥੀਆ ਨੂੰ ਸਰਟੀਫਿਕੇਟ ਵੰਡਣ ਦੀ ਰਸਮ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਜ਼ਿਲ੍ਹਾ ਮੋਗਾ ਦੇ ਕਾਰਜਕਾਰੀ ਪ੍ਰਧਾਨ ਅਵਤਾਰ ਸਿੰਘ ਘੋਲੀਆ ਨੇ ਕੀਤੀ। ਇਸ ਮੌਕੇ ਅਤੇ ਜ਼ਿਲ੍ਹਾ ਰੂਰਲ ਐਨ.ਜੀ.ਓ. ਕਲੱਬਜ਼ ਐਸੋਸੀਏਸ਼ਨ ਮੋਗਾ ਦੇ ਪ੍ਰਧਾਨ ਹਰਭਿੰਦਰ ਸਿੰਘ ਜਾਨੀਆਂ ਅਤੇ ਜ਼ਿਲ੍ਹਾ ਜਰਨਲ ਸਕੱਤਰ ਭਵਨਦੀਪ ਸਿੰਘ ਪੁਰਬਾ ਨੇ ਵਿਦਿਆਰਥੀਆ ਨੂੰ ਆਉਣ ਵਾਲੇ ਸੁਨਹਿਰੇ ਭਵਿੱਖ ਲਈ ਸ਼ੁੱਭਕਾਮਨਾਵਾਂ ਤੇ ਮੁਬਾਰਕਾਂ ਦਿੱਤੀਆਂ। ਇਸ ਮੌਕੇ ਜਗਤਾਰ ਸਿੰਘ ਜਾਨੀਆ, ਸੁਖਦੇਵ ਸਿੰਘ, ਨਰਜੀਤ ਕੌਰ ਬਰਾੜ, ਜਸਵੀਰ ਕੌਰ ਬੁੱਘੀਪੁਰਾ, ਜਸਪ੍ਰੀਤ ਕੌਰ, ਗੁਰਵਿੰਦਰ ਸਿੰਘ, ਬਲਵਿੰਦਰ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਦਰਜਨਾਂ ਪਰਿਵਾਰ ‘ਆਪ’ ਨੂੰ ਅਲਵਿਦਾ ਆਖ ਕੇ ਸ਼੍ਰੋਮਣੀ ਅਕਾਲੀ ਦਲ ਵਿਚ ਹੋਏ ਸ਼ਾਮਿਲ ਅਗਲੀ ਖ਼ਬਰ ਐਸ.ਡੀ. ਕਾਲਜ ਫ਼ਾਰ ਵੋਮੈਨ ਮੋਗਾ ਦੀਆਂ ਵਿਦਿਆਰਥਣਾਂ ਨੂੰ ਨਵੀਂ ਸਿੱਖਿਆ ਨੀਤੀ ਤਹਿਤ ਸਰਟੀਫਿਕੇਟ ਵੰਡੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।