ਡਾ. ਜਸਵਿੰਦਰ ਸਿੰਘ ਬਰਾੜ ਸਟੇਟ ਐਵਾਰਡੀ ਨਾਲ ਦੁੱਖ ਦਾ ਪ੍ਰਗਟਾਵਾ ਸਵ: ਬੋਹੜ ਸਿੰਘ ਦਾ ਜੀਵਨ ਸਾਡੇ ਲਈ ਪ੍ਰੇਰਨਾ ਸ੍ਰੋਤ-ਆਗੂ
ਮੋਗਾ, 1 ਸਤੰਬਰ (ਸੁਰਿੰਦਰਪਾਲ ਸਿੰਘ)-ਡਾ. ਜਸਵਿੰਦਰ ਸਿੰਘ ਬਰਾੜ ਸਾਬਕਾ ਡਿਪਟੀ ਡਾਇਰੈਕਟਰ ਖੇਤੀਬਾੜੀ ਵਿਭਾਗ ਪੰਜਾਬ ਤੇ ਸਟੇਟ ਐਵਾਰਡੀ ਦੇ ਚਚੇਰੇ ਭਰਾ ਬੋਹੜ ਸਿੰਘ ਸੇਖੋਂ ਵਾਸੀ ਪਿੰਡ ਖੁਖਰਾਣਾ ਜੋ ਕਿ ਅਚਾਨਕ ਦਿਲ ਦਾ ਦੌਰਾ ਪੈਣ ਕਾਰਨ ਸਦੀਵੀ ਵਿਛੋੜਾ ਦੇ ਗਏ ਸਨ।
ਅਜੀਤ ਡੈਸਕ
02-09-2026