03-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2026

ਬਾਪੂ ਮਲਕੀਤ ਸਿੰਘ ਮਾਨ ਦੇ ਅਕਾਲ ਚਲਾਣੇ ’ਤੇ ਦੁੱਖ ਦਾ ਪ੍ਰਗਟਾਵਾ

ਕਿਸ਼ਨਪੁਰਾ ਕਲਾਂ, 2 ਸਤੰਬਰ (ਅਮੋਲਕ ਸਿੰਘ ਕਲਸੀ, ਪਰਮਿੰਦਰ ਸਿੰਘ ਗਿੱਲ)-ਅਗਾਂਹਵਧੂ ਕਿਸਾਨ ਰਾਜਪਾਲ ਸਿੰਘ ਰਾਜਾ ਮਾਨ ਅਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਦਵਿੰਦਰ ਸਿੰਘ ਮਾਨ ਕਾਹਨੇ ਕੇ ਨੂੰ ਉਸ ਸਮੇਂ ਭਾਰੀ ਸਦਮਾ ਲੱਗਾ ਜਦੋਂ ਕਿ ਉਨ੍ਹਾਂ ਦੇ ਸਤਿਕਾਰਯੋਗ ਪਿਤਾ ਮਲਕੀਤ ਸਿੰਘ ਮਾਨ ਕਾਹਨੇ ਕੇ ਕਿਸ਼ਨਪੁਰਾ ਕਲਾਂ ਦੇ ਅਕਾਲ ਚਲਾਣਾ ਕਰ ਜਾਣ ਤੇ ਵੱਡੀ ਗਿਣਤੀ ‘ਚ ਰਾਜਨੀਤਕ, ਧਾਰਮਿਕ, ਸ਼ਖ਼ਸੀਅਤਾਂ ਵਲੋਂ ਉਨ੍ਹਾਂ ਦੇ ਗ੍ਰਹਿ ਪੁੱਜ ਕੇ ਮਾਨ ਪਰਿਵਾਰ ਨਾਲ ਗਹਿਰੇ ਦੁੱਖ ਦਾ ਇਜ਼ਹਾਰ ਕੀਤਾ। ਇਸ ਮੌਕੇ ਦੁੱਖ ਦੀ ਘੜੀ ਵਿਚ ਹਲਕਾ ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ, ਅਕਾਲੀ ਦਲ ਵਾਰਿਸ ਪੰਜਾਬ ਦੇ ਸੇਵਾਦਾਰ ਜਸਵਿੰਦਰ ਸਿੰਘ ਸਿੱਧੂ, ਸ਼ਮਸ਼ੇਰ ਸਿੰਘ ਕੈਲਾ ਹਲਕਾ ਇੰਚਾਰਜ ਭਾਜਪਾ, ਚੇਅਰਮੈਨ ਬਲਜੀਤ ਸਿੰਘ ਸਿੱਧੂ, ਸਰਪੰਚ ਪ੍ਰਿੰਸ ਚਾਵਲਾ, ਸਰਪੰਚ ਗੁਰਨਿਸਾਨ ਸਿੰਘ ਕੈਲਾ, ਪ੍ਰਧਾਨ ਮੇਹਰ ਸਿੰਘ, ਪ੍ਰਧਾਨ ਅਵਤਾਰ ਸਿੰਘ ਮਾਨ, ਉੱਘੇ ਸਮਾਜ ਸੇਵੀ ਹਰਪ੍ਰੀਤ ਸਿੰਘ ਹੈਪੀ ਔਲਖ, ਸਮਾਜ ਸੇਵੀ ਜਗਤਾਰ ਸਿੰਘ ਬਾਬਾ, ਪੰਚ ਛਿੰਦਰ ਸਿੰਘ, ਪੰਚ ਗੁਰਵਿੰਦਰ ਸਿੰਘ ਮਾਨ, ਪੰਚ ਬਲਦੇਵ ਸਿੰਘ ਦੇਬੀ, ਨਵਦੀਪ ਬਾਵਾ, ਕੁਲਦੀਪ ਸਿੰਘ ਪੱਪੂ ਬੱਡੂਵਾਲ, ਕੁਲਵਿੰਦਰ ਸਿੰਘ ਕਿੰਦਾ, ਕੁਲਵੰਤ ਸਿੰਘ ਮਾਨ, ਸਾਧੂ ਸਿੰਘ ਬੱਡੂਵਾਲ, ਬੈਂਕ ਮੈਨੇਜਰ ਹਰਵਿੰਦਰ ਕੁਮਾਰ, ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਮਨਪ੍ਰੀਤ ਸਿੰਘ ਨੀਟਾ, ਹਰਵਿੰਦਰ ਸਿੰਘ ਮਾਨ ਆਦਿ ਨੇ ਹਮਦਰਦੀ ਦਾ ਪ੍ਰਗਟਾਵਾ ਕੀਤਾ।

ਬਾਪੂ ਮਲਕੀਤ ਸਿੰਘ ਮਾਨ ਦੇ ਅਕਾਲ ਚਲਾਣੇ ’ਤੇ ਦੁੱਖ ਦਾ ਪ੍ਰਗਟਾਵਾ 03-09-2026

ਪਿਛਲੀ ਖ਼ਬਰ ਡਾ. ਮਾਣਕ ਮੈਮੋਰੀਅਲ ਕਾਲਜ ਵਿਚ ਤੀਜ ਸਮਾਰੋਹ ਤੇ ਮਹਿੰਦੀ ਮੁਕਾਬਲਾ ਕਰਵਾਇਆ ਅਗਲੀ ਖ਼ਬਰ ਮੋਗਾ ਵਿਧਾਨ ਸਭਾ ਹਲਕੇ ਦੇ ਪਿੰਡਾਂ ’ਚੋਂ ਮਾਨ ਨੂੰ ਮਿਲ ਰਿਹਾ ਭਰਪੂਰ ਸਮਰਥਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।