05-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2026

ਵਾਰਿਸ ਪੰਜਾਬ ਦੇ ਆਗੂ ਭਾਈ ਗੁਰਮੀਤ ਸਿੰਘ ਦੇ ਪਿਤਾ ਨਮਿਤ ਸ਼ਰਧਾਂਜਲੀ ਸਮਾਗਮ ਭਲਕੇ

ਮੋਗਾ, 4 ਸਤੰਬਰ (ਗੁਰਤੇਜ ਸਿੰਘ ਬੱਬੀ)-ਵਾਰਿਸ ਪੰਜਾਬ ਦੇ ਆਗੂ ਅਤੇ ਬਠਿੰਡਾ ਦੀ ਕੇਂਦਰੀ ਜੇਲ੍ਹ ਵਿਚ ਨਜ਼ਰਬੰਦ ਹਲਕਾ ਮੋਗਾ ਤੋਂ ਉਮੀਦਵਾਰ ਭਾਈ ਗੁਰਮੀਤ ਸਿੰਘ ਖਾਲਸਾ ਬੁੱਕਣ ਦੇ ਪਿਤਾ ਬਲਵਿੰਦਰ ਸਿੰਘ ਪਟਵਾਰੀ ਜੋ ਕਿ ਬੀਤੇ ਦਿਨੀ ਪਰਿਵਾਰ ਨੂੰ ਸਦੀਵੀ ਵਿਛੋੜਾ ਦੇ ਗਏ ਸਨ, ਨਮਿਤ ਪਰਿਵਾਰ ਵਲੋਂ ਰਖਵਾਏ ਗਏ ਸ੍ਰੀ ਸਹਿਜ ਪਾਠ ਦੇ ਭੋਗ ਭਲਕੇ 6 ਸਤੰਬਰ ਦਿਨ ਐਤਵਾਰ ਨੂੰ ਪਿੰਡ ਬੁੱਕਣ ਵਾਲਾ ਦੇ ਗੁਰਦੁਆਰਾ ਚੰਨੂ ਪੱਤੀ ਦੇ ਸਥਾਨ ਤੇ ਬਾਅਦ ਦੁਪਹਿਰ 12 ਤੋਂ 1 ਦੇ ਦਰਮਿਆਨ ਪੈਣਗੇ ਉਪਰੰਤ ਸ਼ਰਧਾਂਜਲੀ ਸਮਾਗਮ ਹੋਵੇਗਾ।

ਅਜੀਤ ਡੈਸਕ 05-09-2026

ਪਿਛਲੀ ਖ਼ਬਰ ਅਧਿਆਪਕ ਦੀ ਜ਼ਿੰਮੇਵਾਰੀ ਬਹੁਤ ਵਧ ਗਈ ਹੈ-ਗੁਰਜੀਤ ਸਿੰਘ ਮਾਛੀਕੇ ਅਗਲੀ ਖ਼ਬਰ ਬਾਘਾ ਪੁਰਾਣਾ ਵਿਖੇ ਵਿਧਾਇਕ ਅੰਮ੍ਰਿਤਪਾਲ ਸਿੰਘ ਸੁਖਾਨੰਦ ਨੇ ਕੀਤੀ ਮਸ਼ਾਲ ਮਾਰਚ ਦੀ ਅਗਵਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।