ਐਸ.ਐਫ.ਸੀ. ਕਾਨਵੈਂਟ ਸਕੂਲ ਜਲਾਲਾਬਾਦ (ਪੂਰਬ) ਦੇ ਵਿਦਿਆਰਥੀਆਂ ਨੇ ਕਰਾਟੇ ਖੇਡ ਮੁਕਾਬਲੇ ’ਚ ਸਕੂਲ ਦਾ ਨਾਂਅ ਕੀਤਾ ਰੌਸ਼ਨ
ਨਿਹਾਲ ਸਿੰਘ ਵਾਲਾ, 5 ਸਤੰਬਰ (ਸੁਖਦੇਵ ਸਿੰਘ ਖਾਲਸਾ)-ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਭਵਿੱਖ ’ਚ ਪੰਜਾਬ ਅੰਦਰ ਸਰਕਾਰ ਬਣਾਉਣ ਲਈ ਆਪਣੀਆਂ ਸਰਗਰਮੀਆਂ ਜ਼ੋਰ ਸ਼ੋਰ ਨਾਲ ਤੇਜ਼ ਕਰ ਦਿੱਤੀਆਂ ਹਨ| ਇਸ ਲੜੀ ਤਹਿਤ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਹਲਕਾ ਵਾਈਜ਼ ਅਰੰਭ ਕੀਤੀਆਂ ਪੰਜਾਬ ਬਚਾਓ ਰੈਲੀ ਤਹਿਤ ਹਲਕਾ ਨਿਹਾਲ ਸਿੰਘ ਵਾਲਾ ਵਿਖੇ 16 ਸਤੰਬਰ ਨੂੰ ਕੀਤੀ ਜਾਣ ਵਾਲੀ ਰੈਲੀ ਲਈ ਹਲਕਾ ਇੰਚਾਰਜ ਰਾਜਵਿੰਦਰ ਸਿੰਘ ਦੀ ਅਗਵਾਈ ਹੇਠ ਇੱਥੇ ਵਿਸ਼ੇਸ਼ ਮੀਟਿੰਗ ਕੀਤੀ ਗਈ| ਇਸ ਮੀਟਿੰਗ ’ਚ ਪਾਰਟੀ ਦੇ ਕੌਮੀ ਸੀਨੀਅਰ ਮੀਤ ਪ੍ਰਧਾਨ ਰਣਵਿੰਦਰ ਸਿੰਘ ਪੱਪੂ ਰਾਮੂੰਵਾਲਾ, ਜ਼ਿਲ੍ਹਾ ਪ੍ਰਧਾਨ ਨਿਹਾਲ ਸਿੰਘ ਭੁੱਲਰ ਮੋਗਾ ਅਤੇ ਯੂਥ ਵਿੰਗ ਦੇ ਕੌਮੀ ਸੀਨੀਅਰ ਮੀਤ ਪ੍ਰਧਾਨ ਹਰਮਨਜੀਤ ਸਿੰਘ ਬਰਾੜ ਦੀਦਾਰੇਵਾਲਾ ਨੇ ਸ਼ਮੂਲੀਅਤ ਕੀਤੀ| ਇਸ ਮੀਟਿੰਗ ਨੂੰ ਸੰਬੋਧਨ ਕਰਦਿਆਂ ਕੌਮੀ ਸੀਨੀਅਰ ਮੀਤ ਪ੍ਰਧਾਨ ਰਣਵਿੰਦਰ ਸਿੰਘ ਪੱਪੂ ਰਾਮੂੰਵਾਲਾ, ਜ਼ਿਲ੍ਹਾ ਪ੍ਰਧਾਨ ਨਿਹਾਲ ਸਿੰਘ ਭੁੱਲਰ ਮੋਗਾ, ਹਲਕਾ ਇੰਚਾਰਜ ਰਾਜਵਿੰਦਰ ਸਿੰਘ ਅਤੇ ਯੂਥ ਆਗੂ ਕੌਮੀ ਸੀਨੀਅਰ ਮੀਤ ਪ੍ਰਧਾਨ ਹਰਮਨਜੀਤ ਸਿੰਘ ਬਰਾੜ ਦੀਦਾਰੇਵਾਲਾ ਨੇ ਕਿਹਾ ਕਿ ਹਲਕਾ ਨਿਹਾਲ ਸਿੰਘ ਵਾਲਾ ਵਿਖੇ ਸ਼੍ਰੋਮਣੀ ਅਕਾਲੀ ਦਲ (ਬ) ਦੀ ਕੀਤੀ ਜਾਣ ਵਾਲੀ ਰੈਲੀ ਨੂੰ ਸਫਲ ਨੂੰ ਬਣਾਉਣ ਲਈ ਹਲਕੇ ਦੇ ਸਾਰੇ ਸਰਕਲਾਂ ਪ੍ਰਧਾਨਾਂ, ਵੱਖ-ਵੱਖ ਵਿੰਗਾਂ ਦੇ ਅਹੁਦੇਦਾਰਾਂ ਦੀਆਂ ਡਿਊਟੀਆਂ ਲਗਾ ਦਿੱਤੀਆਂ ਗਈਆਂ ਹਨ| ਉਨ੍ਹਾਂ ਕਿਹਾ ਕਿ ਇਸ ਰੈਲੀ ਨੂੰ ਸੰਬੋਧਨ ਕਰਨ ਲਈ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੋਂ ਇਲਾਵਾ ਪਾਰਟੀ ਹਾਈਕਮਾਂਡ ਦੀ ਸੀਨੀਅਰ ਲੀਡਰਸ਼ਿਪ ਪੁੱਜੇਗੀ| ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਬੀਬੀ ਨਰਿੰਦਰ ਕੌਰ ਰਣੀਆਂ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਬੀਬੀ ਸੁਖਦੀਪ ਕੌਰ ਸੈਦੋਕੇ, ਪੀ. ਏ.
ਜ
ਜੇਤੂ ਖਿਡਾਰੀਆਂ ਨੂੰ ਸਨਮਾਨਿਤ ਕਰਦੇ ਹੋਏ ਅਧਿਆਪਕ।
06-09-2026
ਨਿਹਾਲ ਸਿੰਘ ਵਾਲਾ, 5 ਸਤੰਬਰ (ਸੁਖਦੇਵ ਸਿੰਘ ਖਾਲਸਾ)-ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਭਵਿੱਖ ’ਚ ਪੰਜਾਬ ਅੰਦਰ ਸਰਕਾਰ ਬਣਾਉਣ ਲਈ ਆਪਣੀਆਂ ਸਰਗਰਮੀਆਂ ਜ਼ੋਰ ਸ਼ੋਰ ਨਾਲ ਤੇਜ਼ ਕਰ ਦਿੱਤੀਆਂ ਹਨ| ਇਸ ਲੜੀ ਤਹਿਤ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਹਲਕਾ ਵਾਈਜ਼ ਅਰੰਭ ਕੀਤੀਆਂ ਪੰਜਾਬ ਬਚਾਓ ਰੈਲੀ ਤਹਿਤ ਹਲਕਾ ਨਿਹਾਲ ਸਿੰਘ ਵਾਲਾ ਵਿਖੇ 16 ਸਤੰਬਰ ਨੂੰ ਕੀਤੀ ਜਾਣ ਵਾਲੀ ਰੈਲੀ ਲਈ ਹਲਕਾ ਇੰਚਾਰਜ ਰਾਜਵਿੰਦਰ ਸਿੰਘ ਦੀ ਅਗਵਾਈ ਹੇਠ ਇੱਥੇ ਵਿਸ਼ੇਸ਼ ਮੀਟਿੰਗ ਕੀਤੀ ਗਈ| ਇਸ ਮੀਟਿੰਗ ’ਚ ਪਾਰਟੀ ਦੇ ਕੌਮੀ ਸੀਨੀਅਰ ਮੀਤ ਪ੍ਰਧਾਨ ਰਣਵਿੰਦਰ ਸਿੰਘ ਪੱਪੂ ਰਾਮੂੰਵਾਲਾ, ਜ਼ਿਲ੍ਹਾ ਪ੍ਰਧਾਨ ਨਿਹਾਲ ਸਿੰਘ ਭੁੱਲਰ ਮੋਗਾ ਅਤੇ ਯੂਥ ਵਿੰਗ ਦੇ ਕੌਮੀ ਸੀਨੀਅਰ ਮੀਤ ਪ੍ਰਧਾਨ ਹਰਮਨਜੀਤ ਸਿੰਘ ਬਰਾੜ ਦੀਦਾਰੇਵਾਲਾ ਨੇ ਸ਼ਮੂਲੀਅਤ ਕੀਤੀ| ਇਸ ਮੀਟਿੰਗ ਨੂੰ ਸੰਬੋਧਨ ਕਰਦਿਆਂ ਕੌਮੀ ਸੀਨੀਅਰ ਮੀਤ ਪ੍ਰਧਾਨ ਰਣਵਿੰਦਰ ਸਿੰਘ ਪੱਪੂ ਰਾਮੂੰਵਾਲਾ, ਜ਼ਿਲ੍ਹਾ ਪ੍ਰਧਾਨ ਨਿਹਾਲ ਸਿੰਘ ਭੁੱਲਰ ਮੋਗਾ, ਹਲਕਾ ਇੰਚਾਰਜ ਰਾਜਵਿੰਦਰ ਸਿੰਘ ਅਤੇ ਯੂਥ ਆਗੂ ਕੌਮੀ ਸੀਨੀਅਰ ਮੀਤ ਪ੍ਰਧਾਨ ਹਰਮਨਜੀਤ ਸਿੰਘ ਬਰਾੜ ਦੀਦਾਰੇਵਾਲਾ ਨੇ ਕਿਹਾ ਕਿ ਹਲਕਾ ਨਿਹਾਲ ਸਿੰਘ ਵਾਲਾ ਵਿਖੇ ਸ਼੍ਰੋਮਣੀ ਅਕਾਲੀ ਦਲ (ਬ) ਦੀ ਕੀਤੀ ਜਾਣ ਵਾਲੀ ਰੈਲੀ ਨੂੰ ਸਫਲ ਨੂੰ ਬਣਾਉਣ ਲਈ ਹਲਕੇ ਦੇ ਸਾਰੇ ਸਰਕਲਾਂ ਪ੍ਰਧਾਨਾਂ, ਵੱਖ-ਵੱਖ ਵਿੰਗਾਂ ਦੇ ਅਹੁਦੇਦਾਰਾਂ ਦੀਆਂ ਡਿਊਟੀਆਂ ਲਗਾ ਦਿੱਤੀਆਂ ਗਈਆਂ ਹਨ| ਉਨ੍ਹਾਂ ਕਿਹਾ ਕਿ ਇਸ ਰੈਲੀ ਨੂੰ ਸੰਬੋਧਨ ਕਰਨ ਲਈ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੋਂ ਇਲਾਵਾ ਪਾਰਟੀ ਹਾਈਕਮਾਂਡ ਦੀ ਸੀਨੀਅਰ ਲੀਡਰਸ਼ਿਪ ਪੁੱਜੇਗੀ| ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਬੀਬੀ ਨਰਿੰਦਰ ਕੌਰ ਰਣੀਆਂ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਬੀਬੀ ਸੁਖਦੀਪ ਕੌਰ ਸੈਦੋਕੇ, ਪੀ.ਏ.ਸੀ. ਮੈਂਬਰ ਸਾਬਕਾ ਸਰਪੰਚ ਅਜੀਤਪਾਲ ਸਿੰਘ ਰਣੀਆਂ, ਪ੍ਰਧਾਨ ਐਸ.ਸੀ. ਵਿੰਗ ਜਸਵਿੰਦਰ ਸਿੰਘ ਖੋਟੇ, ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਪਰਮਜੀਤ ਸਿੰਘ ਡਾਲਾ, ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਸਾਬਕਾ ਸਰਪੰਚ ਹਰਜੀਤ ਸਿੰਘ ਲੋਪੋ, ਜ਼ਿਲ੍ਹਾ ਮੀਤ ਪ੍ਰਧਾਨ ਦਵਿੰਦਰ ਸਿੰਘ ਬੂਟਾ ਦੌਧਰ, ਜ਼ਿਲ੍ਹਾ ਮੀਤ ਪ੍ਰਧਾਨ ਮੋਹਨ ਲਾਲ ਰੌਂਤਾ, ਜ਼ਿਲ੍ਹਾ ਪ੍ਰੈੱਸ ਸਕੱਤਰ ਚਰਨਜੀਤ ਸਿੰਘ ਡਾਲਾ, ਪ੍ਰਧਾਨ ਰੁਪਿੰਦਰ ਸਿੰਘ ਬਰਾੜ ਦੀਦਾਰੇਵਾਲਾ, ਵਪਾਰ ਮੰਡਲ ਆਗੂ ਮਨੋਜ ਭੱਲਾ ਬੱਧਨੀ, ਸਰਪੰਚ ਹਰਜਿੰਦਰ ਸਿੰਘ ਖੋਟੇ, ਧਰਮਿੰਦਰ ਸਿੰਘ ਸੋਨੀ ਲੋਪੋ, ਸਾਬਕਾ ਸਰਪੰਚ ਬਲਦੇਵ ਸਿੰਘ ਖੋਟੇ, ਸਾਬਕਾ ਸਰਪੰਚ ਅਮਰਿ ੰਦਰ ਸਿੰਘ ਸੈਦੋਕੇ, ਪਰਮਿੰਦਰ ਸਿੰਘ ਖੋਟੇ, ਪ੍ਰਧਾਨ ਬਸੰਤ ਸਿੰਘ ਦੌਧਰ, ਪ੍ਰਧਾਨ ਸੁਰਜੀਤ ਸਿੰਘ ਰਣਸੀਂਹ, ਪ੍ਰਧਾਨ ਪਰਮਜੀਤ ਸਿੰਘ ਨੀਟੂ ਮੀਨੀਆਂ, ਪ੍ਰਧਾਨ ਗੁਰਚਰਨ ਸਿੰਘ ਨੰਗਲ, ਜੀਤਾ ਸੈਦੋਕੇ, ਪ੍ਰਧਾਨ ਰੇਸ਼ਮ ਸਿੰਘ ਖਾਈ, ਇੰਦਰਜੀਤ ਸਿੰਘ ਭਾਗੀਕੇ, ਮਨਿੰਦਰ ਸਿੰਘ ਸੈਦੋਕੇ ਆਦਿ ਤੋਂ ਇਲਾਵਾ ਵੱਡੀ ਗਿਣਤੀ ’ਚ ਪਾਰਟੀ ਵਰਕਰ ਹਾਜ਼ਰ ਸਨ|