06-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2026

ਧਰਮਕੋਟ ’ਚ ਮੁਫ਼ਤ ਮੈਡੀਕਲ ਕੈਂਪ 12 ਨੂੰ

ਧਰਮਕੋਟ, 5 ਸਤੰਬਰ (ਪਰਮਜੀਤ ਸਿੰਘ)-ਸਮਾਜ ਸੇਵਾ ਦੇ ਖੇਤਰ ਵਿਚ ਮੋਹਰੀ ਸੰਸਥਾ ਏਂਜਲੀਅਨ ਵੈਲਫੇਅਰ ਸੁਸਾਇਟੀ ਧਰਮਕੋਟ (ਰਜਿ:) ਵਲੋਂ 12 ਸਤੰਬਰ ਦਿਨ ਸਨਿਚਰਵਾਰ ਨੂੰ ਵਿਸ਼ਾਲ ਮੁਫਤ ਮੈਡੀਕਲ ਚੈਕਅੱਪ ਕੈਂਪ ਲਗਾਇਆ ਜਾ ਰਿਹਾ ਹੈ। ਇਹ ਕੈਂਪ ਸਵੇਰੇ 9 ਵਜੇ ਤੋਂ ਦੁਪਹਿਰ 3 ਵਜੇ ਤੱਕ ਏਂਜਲ ਹਾਰਟ ਕਾਨਵੈਂਟ ਸਕੂਲ ਨੇੜੇ ਗੋਲ ਚੌਕ ਮੋਗਾ ਰੋ, ਧਰਮਕੋਟ ਵਿਖੇ ਲਗਾਇਆ ਜਾਵੇਗਾ| ਇਸ ਕੈਂਪ ਵਿਚ ਨਾਮਵਰ ਡਾਕਟਰਾਂ ਦੀ ਟੀਮ ਮਰੀਜ਼ਾਂ ਦੀ ਜਾਂਚ ਕਰੇਗੀ ਅਤੇ ਸਾਰੀਆਂ ਦਵਾਈਆਂ ਬਿਲਕੁਲ ਮੁਫਤ ਦਿੱਤੀਆਂ ਜਾਣਗੀਆਂ| ਇਸ ਕੈਂਪ ਵਿਚ ਭਾਰਤ ਵਿਕਾਸ ਪ੍ਰੀਸ਼ਦ ਧਰਮਕੋਟ ਦੇ ਗੌਰਵ ਸ਼ਰਮਾ ਦਾ ਵਿਸ਼ੇਸ਼ ਸਹਿਯੋਗ ਰਹੇਗਾ।

ਅਜੀਤ ਡੈਸਕ 06-09-2026
ਧਰਮਕੋਟ, 5 ਸਤੰਬਰ (ਪਰਮਜੀਤ ਸਿੰਘ)-ਸਮਾਜ ਸੇਵਾ ਦੇ ਖੇਤਰ ਵਿਚ ਮੋਹਰੀ ਸੰਸਥਾ ਏਂਜਲੀਅਨ ਵੈਲਫੇਅਰ ਸੁਸਾਇਟੀ ਧਰਮਕੋਟ (ਰਜਿ:) ਵਲੋਂ 12 ਸਤੰਬਰ ਦਿਨ ਸਨਿਚਰਵਾਰ ਨੂੰ ਵਿਸ਼ਾਲ ਮੁਫਤ ਮੈਡੀਕਲ ਚੈਕਅੱਪ ਕੈਂਪ ਲਗਾਇਆ ਜਾ ਰਿਹਾ ਹੈ। ਇਹ ਕੈਂਪ ਸਵੇਰੇ 9 ਵਜੇ ਤੋਂ ਦੁਪਹਿਰ 3 ਵਜੇ ਤੱਕ ਏਂਜਲ ਹਾਰਟ ਕਾਨਵੈਂਟ ਸਕੂਲ ਨੇੜੇ ਗੋਲ ਚੌਕ ਮੋਗਾ ਰੋ, ਧਰਮਕੋਟ ਵਿਖੇ ਲਗਾਇਆ ਜਾਵੇਗਾ| ਇਸ ਕੈਂਪ ਵਿਚ ਨਾਮਵਰ ਡਾਕਟਰਾਂ ਦੀ ਟੀਮ ਮਰੀਜ਼ਾਂ ਦੀ ਜਾਂਚ ਕਰੇਗੀ ਅਤੇ ਸਾਰੀਆਂ ਦਵਾਈਆਂ ਬਿਲਕੁਲ ਮੁਫਤ ਦਿੱਤੀਆਂ ਜਾਣਗੀਆਂ| ਇਸ ਕੈਂਪ ਵਿਚ ਭਾਰਤ ਵਿਕਾਸ ਪ੍ਰੀਸ਼ਦ ਧਰਮਕੋਟ ਦੇ ਗੌਰਵ ਸ਼ਰਮਾ ਦਾ ਵਿਸ਼ੇਸ਼ ਸਹਿਯੋਗ ਰਹੇਗਾ। ਸੁਸਾਇਟੀ ਦੇ ਪ੍ਰਧਾਨ ਡਾ. ਅਸ਼ੋਕ ਸ਼ਰਮਾ, ਸਕੱਤਰ ਡਾ. ਸੰਜੀਵ ਸ਼ਰਮਾ, ਚੇਅਰਮੈਨ ਕਰਨ ਸ਼ਰਮਾ ਅਤੇ ਖਜ਼ਾਨਚੀ ਡਾ. ਅਰਵਿੰਦ ਸ਼ਰਮਾ ਨੇ ਇਲਾਕਾ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਵੱਧ ਤੋਂ ਵੱਧ ਗਿਣਤੀ ਵਿਚ ਪਹੁੰਚ ਕੇ ਕੈਂਪ ਦਾ ਲਾਭ ਲੈਣ।
ਪਿਛਲੀ ਖ਼ਬਰ ਬਾਬਾ ਕਾਲੂ ਰਾਮ ਲਾਇਬ੍ਰੇਰੀ ਚੜਿੱਕ ਦਾ ਉਦਘਾਟਨ ਭਲਕੇ ਅਗਲੀ ਖ਼ਬਰ ਮੋਰਚੇ ਦੇ ਪੰਜਵੇਂ ਦਿਨ ਕਿਸਾਨ ਆਗੂਆਂ ਵਲੋਂ ਮੰਗਾਂ ਦੀ ਪੂਰਤੀ ਤੱਕ ਡਟੇ ਰਹਿਣ ਦਾ ਐਲਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।