08-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-09-2026

ਸੰਤ ਬਾਬਾ ਵਿਸਾਖਾ ਸਿੰਘ ਦੀ ਯਾਦ ’ਚ ਚੌਥੀ ਲੜੀ ਆਰੰਭ ਅੰਮ੍ਰਿਤ ਸੰਚਾਰ 17 ਸਤੰਬਰ ਨੂੰ- ਪ੍ਰਧਾਨ ਮਹਿੰਦਰ ਸਿੰਘ ਮਾਨ

ਕਿਸ਼ਨਪੁਰਾ ਕਲਾਂ, 7 ਸਤੰਬਰ (ਅਮੋਲਕ ਸਿੰਘ ਕਲਸੀ, ਪਰਮਿੰਦਰ ਸਿੰਘ ਗਿੱਲ)-ਸੱਚਖੰਡ ਵਾਸੀ ਸੰਤ ਬਾਬਾ ਵਿਸਾਖਾ ਸਿੰਘ ਦੀ 58ਵੀ ਬਰਸੀ ਸਬੰਧੀ ਸਮਾਗਮ ਪੂਰੇ ਜ਼ੋਰਾਂ ਸ਼ੋਰਾਂ ਨਾਲ ਚੱਲ ਰਹੇ ਹਨ ਅਤੇ ਤੀਜੀ ਲੜੀ ਦੇ ਸ਼੍ਰੀ ਅਖੰਡ ਪਾਠਾਂ ਦੀਆਂ ਲੜੀਆਂ ਦੇ ਭੋਗ ਪੈਣ ਉਪਰੰਤ ਚੌਥੀ ਲੜੀ ਦੇ ਅਖੰਡ ਪਾਠ ਆਰੰਭ ਹੋਏ। ਇਸ ਮੌਕੇ ਪ੍ਰਧਾਨ ਮਹਿੰਦਰ ਸਿੰਘ ਮਾਨ ਤੇ ਹੈੱਡ ਗ੍ਰੰਥੀ ਭਾਈ ਗੁਰਮੇਲ ਸਿੰਘ ਨੇ ਦੱਸਿਆ ਕਿ ਬਰਸੀ ਸਮਾਗਮ ਦੌਰਾਨ 17 ਸਤੰਬਰ ਨੂੰ ਅੰਮ੍ਰਿਤ ਸੰਚਾਰ ਵੀ ਕਰਵਾਇਆ ਜਾ ਰਿਹਾ ਹੈ ਜਿਸ ਪ੍ਰਾਣੀ ਨੇ ਅੰਮ੍ਰਿਤਪਾਨ ਕਰਨਾ ਹੋਵੇ ਉਹ ਕੇਸੀ ਇਸ਼ਨਾਨ ਕਰਕੇ, ਨਵੇਂ ਵਸਤਰ ਪਾ ਕੇ ਪੰਥਕ ਗੁਰਦੁਆਰਾ ਸਾਹਿਬ ਕਿਸ਼ਨਪੁਰਾ ਕਲਾਂ ਵਿਖੇ 12 ਵਜੇ ਤੋਂ ਪਹਿਲਾਂ ਪਹਿਲਾਂ ਪਹੁੰਚਣ।

ਅਜੀਤ ਡੈਸਕ 08-09-2026
ਕਿਸ਼ਨਪੁਰਾ ਕਲਾਂ, 7 ਸਤੰਬਰ (ਅਮੋਲਕ ਸਿੰਘ ਕਲਸੀ, ਪਰਮਿੰਦਰ ਸਿੰਘ ਗਿੱਲ)-ਸੱਚਖੰਡ ਵਾਸੀ ਸੰਤ ਬਾਬਾ ਵਿਸਾਖਾ ਸਿੰਘ ਦੀ 58ਵੀ ਬਰਸੀ ਸਬੰਧੀ ਸਮਾਗਮ ਪੂਰੇ ਜ਼ੋਰਾਂ ਸ਼ੋਰਾਂ ਨਾਲ ਚੱਲ ਰਹੇ ਹਨ ਅਤੇ ਤੀਜੀ ਲੜੀ ਦੇ ਸ਼੍ਰੀ ਅਖੰਡ ਪਾਠਾਂ ਦੀਆਂ ਲੜੀਆਂ ਦੇ ਭੋਗ ਪੈਣ ਉਪਰੰਤ ਚੌਥੀ ਲੜੀ ਦੇ ਅਖੰਡ ਪਾਠ ਆਰੰਭ ਹੋਏ। ਇਸ ਮੌਕੇ ਪ੍ਰਧਾਨ ਮਹਿੰਦਰ ਸਿੰਘ ਮਾਨ ਤੇ ਹੈੱਡ ਗ੍ਰੰਥੀ ਭਾਈ ਗੁਰਮੇਲ ਸਿੰਘ ਨੇ ਦੱਸਿਆ ਕਿ ਬਰਸੀ ਸਮਾਗਮ ਦੌਰਾਨ 17 ਸਤੰਬਰ ਨੂੰ ਅੰਮ੍ਰਿਤ ਸੰਚਾਰ ਵੀ ਕਰਵਾਇਆ ਜਾ ਰਿਹਾ ਹੈ ਜਿਸ ਪ੍ਰਾਣੀ ਨੇ ਅੰਮ੍ਰਿਤਪਾਨ ਕਰਨਾ ਹੋਵੇ ਉਹ ਕੇਸੀ ਇਸ਼ਨਾਨ ਕਰਕੇ, ਨਵੇਂ ਵਸਤਰ ਪਾ ਕੇ ਪੰਥਕ ਗੁਰਦੁਆਰਾ ਸਾਹਿਬ ਕਿਸ਼ਨਪੁਰਾ ਕਲਾਂ ਵਿਖੇ 12 ਵਜੇ ਤੋਂ ਪਹਿਲਾਂ ਪਹਿਲਾਂ ਪਹੁੰਚਣ। ਇਸ ਮੌਕੇ ਖ਼ਜ਼ਾਨਚੀ ਇੰਦਰਜੀਤ ਸਿੰਘ ਹੈਪੀ, ਇਕਾਈ ਪ੍ਰਧਾਨ ਅਜਮੇਰ ਸਿੰਘ ਮਾਨ, ਪ੍ਰਧਾਨ ਜਸਵੀਰ ਸਿੰਘ ਸ਼ਾਹ, ਗਊਸ਼ਾਲਾ ਕਮੇਟੀ ਪ੍ਰਧਾਨ ਅਵਤਾਰ ਸਿੰਘ ਮਾਨ, ਪੰਚ ਜਸਵਿੰਦਰ ਸਿੰਘ ਔਲਖ, ਪੰਚ ਅਵਤਾਰ ਸਿੰਘ ਮਾਨ, ਅੰਗਰੇਜ਼ ਸਿੰਘ ਮਾਣੀਆਂ, ਮਾਸਟਰ ਸੁਦਰਸ਼ਨ ਸਿੰਘ ਮਾਨ, ਮਾਸਟਰ ਸਰਦੂਲ ਸਿੰਘ, ਇਕਬਾਲ ਸਿੰਘ ਮਾਨ, ਗੁਰਮੀਤ ਸਿੰਘ ਲਾਡੀ, ਜਸਪ੍ਰੀਤ ਸਿੰਘ ਜੱਸੀ, ਡਾ. ਹਰਮਿੰਦਰ ਸਿੰਘ ਮਾਨ, ਈਸ਼ਵਰ ਸਿੰਘ ਆੜ੍ਹਤੀਆ, ਅਮਨਦੀਪ ਸਿੰਘ ਖੜਕ, ਭੋਲਾ ਸੀਹਰਾ, ਸਾਬਕਾ ਸਰਪੰਚ ਅਜਾਇਬ ਸਿੰਘ ਔਲਖ ਆਦਿ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।
ਪਿਛਲੀ ਖ਼ਬਰ ਆਕਸਫੋਰਡ ਦੇ ਵਾਲੀਬਾਲ, ਹੈਂਡਬਾਲ ਅਤੇ ਬੈਡਮਿੰਟਨ ਖਿਡਾਰੀਆਂ ਦੀ ਹੋਈ ਰਾਜ ਪੱਧਰੀ ਖੇਡਾਂ ਲਈ ਚੋਣ ਅਗਲੀ ਖ਼ਬਰ ਮੋਗਾ ਯੋਗਾ ਐਸੋਸੀਏਸ਼ਨ ਵਲੋਂ ਜ਼ਿਲ੍ਹਾ ਪੱਧਰੀ ਯੋਗਾ ਚੈਂਪੀਅਨਸ਼ਿਪ-2026 ਕਰਵਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।